ਪੜਚੋਲ ਕਰੋ

Indian Navy Jobs 2024: ਇੰਡੀਅਨ ਨੇਵੀ ਵਿੱਚ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ, ਜਾਣੋ ਕਦੋਂ ਅਤੇ ਕਿਵੇਂ ਕਰ ਸਕਦੇ ਹੋ ਅਪਲਾਈ

ਜੇਕਰ ਤੁਸੀਂ ਨੇਵੀ 'ਚ ਨੌਕਰੀ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਨੇਵੀ ਵਿੱਚ ਬੰਪਰ ਪੋਸਟਾਂ ਲਈ ਭਰਤੀ ਹੈ। ਜਿਸ ਲਈ ਉਮੀਦਵਾਰ ਇੱਥੇ ਦਿੱਤੇ ਸਟੈਪਸ ਰਾਹੀਂ ਅਪਲਾਈ ਕਰ ਸਕਦੇ ਹਨ।

Indian Navy Recruitment 2024: ਜੇਕਰ ਤੁਸੀਂ ਵੀ ਇੰਡੀਅਨ ਨੇਵੀ ਵਿੱਚ ਅਫਸਰ ਬਣਨ ਦਾ ਸੁਪਨਾ ਦੇਖ ਰਹੇ ਹੋ, ਤਾਂ ਤੁਹਾਡੇ ਲਈ ਇੱਕ ਵਧੀਆ ਮੌਕਾ ਆ ਗਿਆ ਹੈ। ਭਾਰਤੀ ਜਲ ਸੈਨਾ ਨੇ ਸ਼ਾਰਟ ਸਰਵਿਸ ਕਮਿਸ਼ਨ (SSC) ਜੂਨ 2025 ਦੇ ਤਹਿਤ ਵੱਖ-ਵੱਖ ਅਹੁਦਿਆਂ 'ਤੇ ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਾਰ ਜਲ ਸੈਨਾ ਜਨਰਲ ਸਰਵਿਸ, ਏਅਰ ਟ੍ਰੈਫਿਕ ਕੰਟਰੋਲ, ਪਾਇਲਟ ਸਮੇਤ ਕਈ ਅਹਿਮ ਅਹੁਦਿਆਂ 'ਤੇ ਨਿਯੁਕਤੀਆਂ ਕਰੇਗੀ। ਅਰਜ਼ੀ ਦੀ ਪ੍ਰਕਿਰਿਆ 14 ਸਤੰਬਰ 2024 ਤੋਂ ਸ਼ੁਰੂ ਹੋ ਰਹੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 29 ਸਤੰਬਰ 2024 ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਨੇਵੀ ਦੀ ਅਧਿਕਾਰਤ ਵੈੱਬਸਾਈਟ joinindiannavy.gov.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਇਹ ਹੈ ਅਸਾਮੀਆਂ ਦਾ ਵੇਰਵਾ

ਭਾਰਤੀ ਜਲ ਸੈਨਾ ਦੀ ਇਹ ਭਰਤੀ ਐਗਜੀਕਿਊਟਿਵ ਬ੍ਰਾਂਚ, ਐਜੂਕੇਸ਼ਨ ਬ੍ਰਾਂਚ ਅਤੇ ਤਕਨੀਕੀ ਬ੍ਰਾਂਚ ਲਈ ਹੈ।

ਜਨਰਲ ਸਰਵਿਸ GS (X): 56 ਅਸਾਮੀਆਂ
ਏਅਰ ਟ੍ਰੈਫਿਕ ਕੰਟਰੋਲ (ATC): 20 ਅਸਾਮੀਆਂ
ਨੇਵਲ ਏਅਰ ਆਪਰੇਸ਼ਨ ਅਫਸਰ (NAOO): 21 ਅਸਾਮੀਆਂ
ਪਾਇਲਟ: 24 ਅਸਾਮੀਆਂ
ਲੌਜਿਸਟਿਕਸ: 20 ਅਸਾਮੀਆਂ
ਨੇੌਸੈਨਾ ਆਰਮਾਮੈਂਟ ਇੰਸਪੈਕਟਰ ਕੇਡਰ (NAIC): 16 ਅਸਾਮੀਆਂ
ਐਜੂਕੇਸ਼ਨ: 15 ਅਸਾਮੀਆਂ
ਇੰਜੀਨੀਅਰਿੰਗ ਬ੍ਰਾਂਚ ਜਨਰਲ ਸੇਵਾ (GS): 36 ਅਸਾਮੀਆਂ
ਇਲੈਕਟ੍ਰੀਕਲ ਬ੍ਰਾਂਚ ਜਨਰਲ ਸਰਵਿਸ (GS): 42 ਅਸਾਮੀਆਂ

ਲੋੜੀਂਦੀ ਯੋਗਤਾ ਕੀ ਹੈ?

ਇਸ ਭਰਤੀ ਲਈ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਅਪਲਾਈ ਕਰ ਸਕਦੇ ਹਨ। ਫਾਰਮ ਭਰਨ ਲਈ, ਉਮੀਦਵਾਰਾਂ ਕੋਲ ਘੱਟੋ ਘੱਟ 60 ਪ੍ਰਤੀਸ਼ਤ ਅੰਕਾਂ ਦੇ ਨਾਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਇਲੈਕਟ੍ਰਾਨਿਕਸ ਅਤੇ ਫਿਜਿਕਸ ਵਿੱਚ BE/B.Tech/ MSc/ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਸਿਰਫ਼ ਅਣਵਿਆਹੇ ਉਮੀਦਵਾਰ ਹੀ ਇਸ ਭਰਤੀ ਲਈ ਯੋਗ ਹੋਣਗੇ। ਜੇਕਰ ਤੁਸੀਂ ਨੇਵੀ ਵਿੱਚ ਅਫਸਰ ਪੱਧਰ ਦੀ ਨੌਕਰੀ ਚਾਹੁੰਦੇ ਹੋ, ਤਾਂ ਇਹ ਮੌਕਾ ਤੁਹਾਡੇ ਲਈ ਇੱਕ ਵਧੀਆ ਮੌਕਾ ਹੈ। ਭਰਤੀ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ, ਉਮੀਦਵਾਰ ਨੇਵੀ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।

ਉਮਰ ਸੀਮਾ

ਅਪਲਾਈ ਕਰਨ ਵਾਲੇ ਉਮੀਦਵਾਰਾਂ ਦਾ ਜਨਮ 02 ਜੁਲਾਈ 2000 ਤੋਂ 01 ਜਨਵਰੀ 2006 ਦੇ ਦਰਮਿਆਨ ਹੋਣਾ ਚਾਹੀਦਾ ਹੈ। ਕੁਝ ਅਸਾਮੀਆਂ ਲਈ ਇਹ ਸੀਮਾ 02 ਜੁਲਾਈ 2001 ਤੋਂ 01 ਜੁਲਾਈ 2004 ਅਤੇ 2006 ਤੱਕ ਵੀ ਹੈ। ਸਾਰੇ ਵਰਗਾਂ ਦੇ ਉਮੀਦਵਾਰਾਂ ਲਈ ਫਾਰਮ ਭਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਫਰੀ ਹੈ।

ਸੈਲਰੀ ਅਤੇ ਚੋਣ ਪ੍ਰਕਿਰਿਆ

ਚੁਣੇ ਗਏ ਉਮੀਦਵਾਰਾਂ ਦੀ ਪੋਸਟਿੰਗ ਸਬ ਲੈਫਟੀਨੈਂਟ ਦੇ ਅਹੁਦੇ 'ਤੇ ਕੀਤੀ ਜਾਵੇਗੀ, ਜਿਸ ਦੀ ਸ਼ੁਰੂਆਤੀ ਤਨਖਾਹ 56,100 ਰੁਪਏ ਪ੍ਰਤੀ ਮਹੀਨਾ ਹੋਵੇਗੀ। ਚੋਣ ਪ੍ਰਕਿਰਿਆ ਵਿੱਚ ਅਰਜ਼ੀ ਦੇਣ ਤੋਂ ਬਾਅਦ, ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਫਿਰ SSB ਇੰਟਰਵਿਊ ਲਈ ਬੁਲਾਇਆ ਜਾਵੇਗਾ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Health Tips-ਤੁਸੀਂ ਵੀ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਬਾਸੀ ਚਾਹ ਤਾਂ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ
Health Tips-ਤੁਸੀਂ ਵੀ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਬਾਸੀ ਚਾਹ ਤਾਂ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ
Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ
Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ
Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ...
Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ..
ਚੰਡੀਗੜ੍ਹ ਕਾਲਜ ਦਾ ਪ੍ਰੋਫੈਸਰ ਕੁੜੀਆਂ ਨੂੰ ਅੱਧੀ ਰਾਤ ਮਿਲਣ ਲਈ ਬੁਲਾਉਂਦਾ ਸੀ, ਸਰੀਰਕ ਸਬੰਧ ਬਣਾਉਣ ਰੱਖਦਾ ਸੀ ਇੱਛਾ, ਫਿਰ ਇੰਝ ਫੜਿਆ ਗਿਆ
ਚੰਡੀਗੜ੍ਹ ਕਾਲਜ ਦਾ ਪ੍ਰੋਫੈਸਰ ਕੁੜੀਆਂ ਨੂੰ ਅੱਧੀ ਰਾਤ ਮਿਲਣ ਲਈ ਬੁਲਾਉਂਦਾ ਸੀ, ਸਰੀਰਕ ਸਬੰਧ ਬਣਾਉਣ ਰੱਖਦਾ ਸੀ ਇੱਛਾ, ਫਿਰ ਇੰਝ ਫੜਿਆ ਗਿਆ
Embed widget