ਪੜਚੋਲ ਕਰੋ

ਭਾਰਤ ਵਿਦਿਆਰਥੀ ਅਜੇ ਵੀ ਕਿੱਤੇ ਦੀ ਚੋਣ ਤੋਂ ਅਣਜਾਣ

ਚੰਡੀਗੜ੍ਹ: ਭਾਰਤ ਵਿੱਚ ਅਜੇ ਵੀ ਵਿਦਿਆਰਥੀਆਂ ਦਾ ਕਿਤੇ ਦੀ ਚੋਣ ਕਰਨ ਵਿੱਚ ਬੁਰਾ ਹਾਲ ਹੈ। ਤਾਜ਼ਾ ਸਰਵੇਖਣ ਵਿੱਚ ਪਤਾ ਲੱਗਾ ਹੈ ਕਿ ਜ਼ਿਆਦਾਤਰ ਭਾਰਤੀ ਵਿਦਿਆਰਥੀਆਂ ਨੂੰ ਕਰੀਅਰ ਚੁਣਨ ਦੀ ਵਧੇਰੇ ਜਾਣਕਾਰੀ ਨਹੀਂ ਹੁੰਦੀ। ਉਹ ਸਿਰਫ ਸੱਤ ਕਰੀਅਰ ਬਦਲਾਂ ਬਾਰੇ ਹੀ ਜਾਣਦੇ ਹਨ। ਆਨਲਾਈਨ ਕਰੀਅਰ ਕਾਊਂਸਲਿੰਗ ਮੰਚ ‘ਮਾਈਂਡਲਰ’ ਨੇ ਦੇਸ਼ ਦੇ 14 ਤੋਂ 21 ਸਾਲ ਦੇ ਵਿਦਿਆਰਥੀਆਂ ਦਾ ਸਰਵੇਖਣ ਕੀਤਾ ਹੈ। ਇਸ ਵਿੱਚ 10 ਹਜ਼ਾਰ ਤੋਂ ਵਧ ਭਾਰਤੀ ਵਿਦਿਆਰਥੀਆਂ ਤੋਂ ਇਸ ਸਬੰਧੀ ਸਵਾਲ ਪੁੱਛੇ ਗਏ। ਉਨ੍ਹਾਂ ਨੇ ਸਿਰਫ ਸੱਤ ਖੇਤਰਾਂ ਬਾਰੇ ਵਿੱਚ ਹੀ ਜਾਣਕਾਰੀ ਦਿੱਤੀ, ਜਿਸ ਵਿੱਚ ਉਹ ਕਰੀਅਰ ਬਣਾਉਣਾ ਚਾਹੁੰਦੇ ਹਨ। ਸਰਵੇਖਣ ਤੋਂ ਜਾਣਕਾਰੀ ਮਿਲੀ ਹੈ ਕਿ ਜ਼ਿਆਦਾਤਰ ਭਾਰਤੀ ਵਿਦਿਆਰਥੀ ਇਸ ਗੱਲ ਤੋਂ ਅਣਜਾਣ ਹਨ ਕਿ ਉਨ੍ਹਾਂ ਕੋਲ ਕਰੀਅਰ ਸਬੰਧੀ ਵਧੇਰੇ ਬਦਲ ਮੌਜੂਦ ਹਨ। ਸਰਵੇਖਣ ਅਨੁਸਾਰ 93 ਫੀਸਦੀ ਵਿਦਿਆਰਥੀਆਂ ਨੂੰ ਸਿਰਫ ਸੱਤ ਕਰੀਅਰ ਬਦਲਾਂ ਦੀ ਹੀ ਜਾਣਕਾਰੀ ਹੁੰਦੀ ਹੈ, ਜਿਨ੍ਹਾਂ ਵਿੱਚ, ਕਾਨੂੰਨ, ਇੰਜਨੀਅਰਿੰਗ, ਡਿਜ਼ਾਈਨ ਤੇ ਪ੍ਰਬੰਧਨ, ਮਾਰਕੀਟਿੰਗ, ਮੈਡੀਕਲ ਆਦਿ ਸ਼ਾਮਲ ਹਨ। ਖੋਜਾਰਥੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਕੋਲ 40 ਖੇਤਰਾਂ ਵਿੱਚ 250 ਤੋਂ ਵਧ ਬਦਲ ਹਨ ਜਿਨ੍ਹਾਂ ਵਿੱਚ ਉਹ ਆਪਣਾ ਕਰੀਅਰ ਬਣਾ ਸਕਦੇ ਹਨ ਤੇ ਉਨ੍ਹਾਂ ਨੂੰ ਪੰਜ ਹਜ਼ਾਰ ਕਿਸਮ ਦੀਆਂ ਨੌਕਰੀਆਂ ਮਿਲ ਸਕਦੀਆਂ ਹਨ। ‘ਮਾਈਂਡਲਰ’ ਦੇ ਬਾਨੀ ਤੇ ਸੀਈਓ ਪ੍ਰਤੀਕ ਭਾਰਗਵ ਨੇ ਦੱਸਿਆ, ‘‘ਸਾਡੀ ਖੋਜ ਭਾਰਤ ਦੇ 10 ਹਜ਼ਾਰ ਵਿਦਿਆਰਥੀਆਂ ’ਤੇ ਆਧਾਰਤ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget