ਪੜਚੋਲ ਕਰੋ

ਮੋਦੀ ਦੇ ਰਾਜ 'ਚ 70 ਲੱਖ ਨੌਕਰੀਆਂ ਖ਼ਤਮ!

ਨਵੀਂ ਦਿੱਲੀ: ਦੇਸ਼ ਵਿੱਚ ਰੁਜ਼ਗਾਰ ਘਟਣ ਦੇ ਮੁੱਦੇ 'ਤੇ ਮੋਦੀ ਸਰਕਾਰ ਹਮੇਸ਼ਾ ਸਵਾਲਾਂ ਦੇ ਘੇਰੇ ਵਿੱਚ ਹੈ। ਪ੍ਰਧਾਨ ਮੰਤਰੀ ਦੀ ਅਰਥਚਾਰਾ ਸਲਾਹਕਾਰ ਕੌਂਸਲ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਰਕਾਰ ਨੇ ਸਿਰਫ਼ ਸਾਲ 2017 ਵਿੱਚ ਹੀ 1.28 ਕਰੋੜ ਰੁਜ਼ਗਾਰ ਪੈਦਾ ਕੀਤੇ। ਉੱਥੇ, ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਦੇ ਸੈਂਟਰ ਫਾਰ ਸਸਟੇਨੇਬਲ ਇੰਪਲੌਇਮੈਂਟ ਦੀ ਹਾਲੀਆ ਰਿਪੋਰਟ ਮੁਤਾਬਕ ਸਾਲ 2015 ਤੋਂ ਤਿੰਨ ਸਾਲਾਂ ਦੌਰਾਨ ਤਕਰੀਬਨ 70 ਲੱਖ ਨੌਕਰੀਆਂ ਖ਼ਤਮ ਹੋ ਗਈਆਂ। ਵਧਦੀ ਕੁੱਲ ਘਰੇਲੂ ਉਤਪਾਦਨ ਵੀ ਵੱਡੇ ਪੱਧਰ 'ਤੇ ਰੁਜ਼ਗਾਰ ਪੈਦਾ ਕਰਨ ਵਿੱਚ ਨਾਕਾਮਯਾਬ ਰਹੀ ਹੈ। ਪੜ੍ਹੇ-ਲਿਖੇ ਨੌਜਵਾਨਾਂ ਸਾਹਮਣੇ ਰੁਜ਼ਗਾਰ ਦਾ ਸੰਕਟ ਹੀ ਸਭ ਤੋਂ ਵੱਡਾ ਹੈ। ਦੇਸ਼ ਦੀ ਕੁੱਲ ਬੇਰੁਜ਼ਗਾਰੀ ਦਰ ਦੇ ਮੁਕਾਬਲੇ ਗ੍ਰੈਜੂਏਟ, ਪੋਸਟ ਗ੍ਰੈਜੂਏਟ ਤੇ ਇਸ ਤੋਂ ਉੱਪਰ ਵਿੱਦਿਅਕ ਯੋਗਤਾ ਵਾਲੇ ਨੌਜਵਾਨਾਂ ਬੇਰੁਜ਼ਗਾਰਾਂ ਦੀ ਦਰ ਛੇ ਗੁਣਾ ਵਧ ਹੈ। ਰਿਪੋਰਟ ਮੁਤਾਬਕ, ਦੇਸ਼ ਦੀ ਤੇਜ਼ ਆਰਥਕ ਵਿਕਾਸ ਦੀ ਦਰ ਦੇ ਬਾਵਜੂਦ ਨੌਕਰੀਆਂ ਪੈਦਾ ਨਹੀਂ ਹੋ ਰਹੀਆਂ। ਸਾਲ 2011 ਤੋਂ ਲੈਕੇ 2015 ਤਕ ਆਰਥਕ ਵਿਕਾਸ ਦਰ 6.8% ਰਹੀ, ਪਰ ਰੁਜ਼ਗਾਰ ਵਿੱਚ ਸਿਰਫ਼ 0.6% ਦਾ ਵਾਧਾ ਹੋਇਆ। ਸਾਲ 2015 ਵਿੱਚ ਬੇਰੁਜ਼ਗਾਰੀ ਦੀ ਦਰ 5 ਫ਼ੀਸਦ ਸੀ, ਜੋ ਪਿਛਲੇ 20 ਸਾਲਾਂ ਵਿੱਚ ਸਭ ਤੋਂ ਵੱਧ ਹੈ। ਸਾਲ 2011 ਵਿੱਚ ਨੈਸ਼ਨਲ ਸੈਂਪਲ ਸਰਵੇ ਮੁਤਾਬਕ 2.7 ਫ਼ੀਸਦ ਤੇ ਲੇਬਰ ਬਿਊਰੋ ਦੇ ਹਿਸਾਬ ਨਾਲ 3.8% ਸੀ। ਸੈਂਟਰ ਫਾਰ ਮਾਨਿਟਰਿੰਗ ਇੰਡੀਅਨ ਇਕਾਨੋਮੀ ਦੀ ਮਾਰਚ-18 ਦੀ ਰਿਪੋਰਟ ਮੁਤਾਬਕ ਦੇਸ਼ ਵਿੱਚ ਤਿੰਨ ਕਰੋੜ ਤੋਂ ਜ਼ਿਆਦਾ ਬੇਰੁਜ਼ਗਾਰ ਸਨ। ਸੀਐਮਆਈਈ ਦੀ ਰਿਪੋਰਟ ਦੀ ਮੰਨੀਏ ਤਾਂ ਸਾਲ 2016 ਤੋਂ 2017 ਦਰਮਿਆਨ ਰੁਜ਼ਗਾਰ ਘਟਣ ਦਾ ਅੰਕੜਾ ਘੱਟ ਹੁੰਦਾ ਗਿਆ। ਨੋਟਬੰਦੀ ਦੇ ਦੌਰਾਨ ਤਕਰੀਬਨ 35 ਲੱਖ ਨੌਕਰੀਆਂ ਖ਼ਤਮ ਹੋਈਆਂ। ਐਸਐਮਈ ਸੈਕਟਰ ਵਿੱਚ 35% ਤੋਂ 50% ਤਕ ਨੌਕਰੀਆਂ ਘਟੀਆਂ ਸਨ। ਰੁਜ਼ਗਾਰ ਬਾਰੇ ਤਿਮਾਹੀ ਅੰਕੜਿਆਂ ਨੂੰ ਕਾਫੀ ਭਰੋਸੇਮੰਦ ਸਮਝਿਆ ਜਾਂਦਾ ਹੈ। ਇੱਥੋਂ ਤਕ ਕਿ ਸਰਕਰਾ ਦੇ ਵਿਰੋਧੀ ਵੀ ਇਨ੍ਹਾਂ ਅੰਕੜਿਆਂ 'ਤੇ ਵਿਸ਼ਵਾਸ ਰੱਖਦੇ ਹਨ। ਪਰ ਇਸ ਸਾਲ ਹਾਲੇ ਤਕ ਸਰਕਾਰ ਨੇ ਹਾਲੇ ਤਕ ਅੰਕੜੇ ਜਾਰੀ ਨਹੀਂ ਕੀਤੇ ਹਨ। ਕਈ ਮਾਹਰਾਂ ਦਾ ਕਹਿਣਾ ਹੈ ਕਿ ਸਰਕਾਰ 2019 ਵਿੱਚ ਹੋਣ ਵਾਲੀਆਂ ਆਮ ਚੋਣਾਂ ਕਾਰਨ ਇਨ੍ਹਾਂ ਅੰਕੜਿਆਂ ਨੂੰ ਜਾਰੀ ਕਰਨ ਤੋਂ ਬਚ ਰਹੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget