ਪੜਚੋਲ ਕਰੋ

ਧੋਨੀ ਤੋਂ ਪ੍ਰਭਾਵਿਤ ਹੋ ਕਿਸਾਨ ਦੇ ਬੇਟੇ ਨੇ JEE Advanced ਪ੍ਰੀਖਿਆ ਕੀਤੀ ਪਾਸ

ਇੱਕ 18 ਸਾਲਾ ਕਿਸਾਨ ਦੇ ਬੇਟੇ ਨੇ Joint Entrance Examination (JEE) Advanced ਨੂੰ ਪਾਸ ਕੀਤਾ ਹੈ। ਉਸ ਨੇ ਇਹ ਪ੍ਰੀਖਿਆ IIT 'ਚ ਦਾਖਲਾ ਲੈਣ ਲਈ ਦਿੱਤੀ ਸੀ।

ਅਹਿਮਦਾਬਾਦ: ਇੱਕ 18 ਸਾਲਾ ਕਿਸਾਨ ਦੇ ਬੇਟੇ ਨੇ Joint Entrance Examination (JEE) Advanced ਨੂੰ ਪਾਸ ਕੀਤਾ ਹੈ। ਉਸ ਨੇ ਇਹ ਪ੍ਰੀਖਿਆ IIT 'ਚ ਦਾਖਲਾ ਲੈਣ ਲਈ ਦਿੱਤੀ ਸੀ। ਵਿਜੇ ਮਕਵਾਨਾ ਦਾ ਕਹਿਣਾ ਹੈ ਕਿ ਉਸ ਨੂੰ ਕ੍ਰਿਕਟ ਖੇਡਣਾ ਬੇਹੱਦ ਪੰਸਦ ਹੈ ਤੇ ਐਮਐਸ ਧੋਨੀ ਦੇ ਸੰਘਰਸ਼ ਨੇ ਉਸ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਵਿਜੇ ਦੇ ਪਿਤਾ ਅਹਿਮਦਾਬਾਦ 'ਚ ਕਿਸਾਨ ਹਨ। ਵਿਜੇ ਨੇ ਭਾਰਤ 'ਚ ਅਨਸੂਚਿਤ ਜਾਤੀ ਸ਼੍ਰੇਣੀ 'ਚ 1849ਵਾਂ ਰੈਂਕ ਹਾਸਲ ਕੀਤਾ ਹੈ। ਉਹ ਆਈਆਈਟੀ-ਖੜਗਪੁਰ ਜਾਂ ਰੁੜਕੀ ਤੋਂ ਕੰਪਿਊਟਰ ਜਾਂ ਮਕੈਨੀਕਲ ਇੰਜਨੀਅਰਿੰਗ ਪੜ੍ਹਨਾ ਚਾਹੁੰਦਾ ਹੈ। ਉਸ ਦੇ ਪਰਿਵਾਰ ਦੀ ਸਾਲਾਨਾ ਆਮਦਨ 50,000 ਹੈ ਜਿਸ ਨਾਲ ਬੜੀ ਮੁਸ਼ਕਲ ਨਾਲ ਉਨ੍ਹਾਂ ਦਾ ਗੁਜ਼ਾਰਾ ਹੋ ਰਿਹਾ ਹੈ।
ਵਿਜੇ ਦੇ ਦੋ ਭੈਣ ਭਰਾ ਹੋਰ ਹਨ, ਉਹ ਕਹਿੰਦਾ ਹੈ ਕਿ ਉਸ ਦੇ ਪਿਤਾ ਲਈ ਤਿੰਨ ਬੱਚਿਆਂ ਦੀ ਪੜ੍ਹਾਈ ਲਿਖਾਈ ਦਾ ਖਰਚਾ ਨਹੀਂ ਚੁੱਕਿਆ ਜਾ ਰਿਹਾ ਸੀ। ਇਸ ਲਈ ਉਸ ਨੇ ਸੋਚਿਆ ਕਿ ਇਸ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਨਿੱਕਲਣ ਦਾ ਇੱਕੋ-ਇੱਕ ਤਰੀਕਾ ਹੈ ਪੜ੍ਹਾਈ।
ਵਿਜੇ ਕਹਿੰਦਾ ਹੈ ਕਿ ਉਸ ਨੂੰ ਕ੍ਰਿਕੇਟ ਖੇਡਣਾ ਪਸੰਦ ਹੈ ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਧੋਨੀ ਤੋਂ ਬਹੁਤ ਪ੍ਰਭਾਵਿਤ ਹੈ। ਉਲ ਨੇ ਕਿਹਾ ਕਿ ਜਿਸ ਤਰ੍ਹਾਂ ਧੋਨੀ ਮੁਸ਼ਕਲ ਸਮੇਂ ਤੇ ਚੁਣੌਤੀ ਭਰੇ ਹਲਾਤਾਂ 'ਚ ਡੱਟ ਕੇ ਕਰੀਜ਼ ਤੇ ਖੜੇ ਰਹਿੰਦੇ ਹਨ ਤੇ ਚੌਕੇ ਛੱਕੇ ਲਾ ਕੇ ਮੈਚ ਜਿੱਤਦੇ ਹਨ, ਮੈਂ ਵੀ ਉਸੇ ਤਰ੍ਹਾਂ ਆਪਣੇ ਹਲਾਤਾਂ ਨਾਲ ਲੜ੍ਹਿਆ ਹਾਂ। ਉਸ ਨੇ ਦੱਸਿਆ ਕਿ ਜਦੋਂ 12ਵੀਂ ਕਲਾਸ 'ਚ ਉਸ ਦਾ ਨਤੀਜਾ ਚੰਗਾ ਨਹੀਂ ਆਇਆ ਤਾਂ ਉਸ ਨੇ ਹੌਂਸਲਾ ਨਹੀਂ ਛੱਡਿਆ ਤੇ ਮਿਹਨਤ ਕਰਦਾ ਰਿਹਾ ਤੇ JEE ਦੀ ਪ੍ਰੀਖਿਆ ਕਲੀਅਰ ਕਰ ਲਈ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget