ਪੜਚੋਲ ਕਰੋ

ਹੱਡ ਭੰਨਵੀਂ ਮਿਹਨਤ ਕਰਨ ਵਾਲੇ ਜੋਬਨਜੀਤ ਨੂੰ ਡਿਪੋਰਟ ਕਰਨ 'ਤੇ ਕੈਨੇਡਾ ਸਰਕਾਰ ਦਾ ਤਰਕ

ਜੋਬਨ ਦਾ ਤਰਕ ਹੈ ਕਿ ਉਹ ਆਪਣੀ ਫੀਸ ਅਦਾ ਕਰਨ ਲਈ ਇੰਨਾ ਕੰਮ ਕਰ ਰਿਹਾ ਹੈ, ਪਰ ਉਸ ਦੀ ਇੱਕ ਨਾ ਚੱਲੀ। ਦੋ ਸਾਲਾਂ ਬਾਅਦ ਹੁਣ ਜੋਬਨ ਨੂੰ 15 ਜੂਨ ਨੂੰ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ।

ਬਰੈਂਪਟਨ: ਕੈਨੇਡਾ ਵਿੱਚ ਇਸ ਸਮੇਂ ਅੰਤਰਰਾਸ਼ਟਰੀ ਵਿਦਿਆਰਥੀ ਜੋਬਨਦੀਪ ਸਿੰਘ ਦਾ ਮਾਮਲਾ ਸੁਰਖੀਆਂ ਵਿੱਚ ਹੈ, ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਅੱਜ ਬਰੈਂਮਪਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਮਝ ਅਤੇ ਸਬਰ ਤੋਂ ਕੰਮ ਲੈਣ ਦੀ ਲੋੜ ਹੈ। ਜੋਬਨਦੀਪ ਸਿੰਘ ਇਥੇ ਪੜ੍ਹਨ ਆਇਆ ਸੀ ਬਲਕਿ ਕੰਮ ਕਰਨ ਨਹੀਂ, ਜੇ ਉਹ ਕੰਮ ਕਰਨਾ ਚਾਹੁੰਦਾ ਤਾ ਉਸਨੂੰ ਪਹਿਲਾਂ ਪੜ੍ਹਾਈ ਕਰਨੀ ਚਾਹੀਦੀ ਸੀ ਫਿਰ ਵਰਕ ਪਰਮਿਟ ਅਪਲਾਈ ਕਰਕੇ ਕੰਮ ਕਰ ਸਕਦਾ ਸੀ। ਬਰੈਂਪਟਨ ਉੱਤਰੀ ਤੋਂ ਮੈਂਬਰ ਰੂਬੀ ਸਹੋਤਾ ਨੇ ਕਿਹਾ ਸਟੂਡੈਂਟ ਕੈਨੇਡਾ ਵਿੱਚ ਬਹੁਤ ਮਿਹਨਤ ਕਰਦੇ ਹਨ। ਜੋਬਨਦੀਪ ਦੀ ਕਹਾਣੀ ਸੁਣ ਕੇ ਮੈਂ ਵੀ ਕਾਫੀ ਭਾਵਕ ਹੋ ਗਈ ਸੀ, ਪਰ ਜੋ ਕੋਈ ਵੀ ਕਾਨੂੰਨ ਦੀ ਉਲੰਘਣਾ ਕਰਦਾ ਹੈ ਉਸ 'ਤੇ ਕਾਨੂੰਨ ਮੁਤਾਬਿਕ ਕਾਰਵਾਈ ਹੋਣੀ ਚਾਹੀਦੀ ਹੈ, ਜੋਬਨਦੀਪ ਦਾ ਮਾਮਲਾ ਕੋਰਟ ਵਿੱਚ ਹੈ। ਹੱਡ ਭੰਨਵੀਂ ਮਿਹਨਤ ਕਰਨ ਵਾਲੇ ਜੋਬਨਜੀਤ ਨੂੰ ਡਿਪੋਰਟ ਕਰਨ 'ਤੇ ਕੈਨੇਡਾ ਸਰਕਾਰ ਦਾ ਤਰਕ ਇਸ ਮਾਮਲੇ ਤੇ ਬਰੈਂਪਟਨ ਦੱਖਣੀ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕਿਹਾ ਕਿ ਅਸੀਂ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਬਹੁਤ ਪਿਆਰ ਕਰਦੇ ਹਾਂ ਅਸੀਂ ਸਭ ਚਾਹੁੰਦੇ ਹਾਂ ਕਿ ਉਹ ਠੀਕ ਤਰੀਕੇ ਨਾਲ ਰਹਿਣ। ਪਰ ਉਨ੍ਹਾਂ ਨੂੰ ਤੈਅ ਕਾਨੂੰਨਾਂ ਪਾਲਣਾ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ ਸਾਲ 2017 ਵਿੱਚ ਜੋਬਨਜੀਤ ਸਿੰਘ ਸੰਧੂ ਨੂੰ ਪੁਲਿਸ ਨੇ ਰੋਕਿਆ ਸੀ ਤਾਂ ਪਤਾ ਲੱਗਾ ਕਿ ਉਹ ਸਟੂਡੈਂਟ ਵੀਜ਼ਾ 'ਤੇ ਮਿਲਣ ਵਾਲੀ ਕੰਮ ਦੀ ਖੁੱਲ੍ਹ ਤੋਂ ਦੁੱਗਣਾ ਸਮਾਂ ਕੰਮ ਹੀ ਕਰਦਾ ਸੀ। ਜੋਬਨ ਦਾ ਤਰਕ ਹੈ ਕਿ ਉਹ ਆਪਣੀ ਫੀਸ ਅਦਾ ਕਰਨ ਲਈ ਇੰਨਾ ਕੰਮ ਕਰ ਰਿਹਾ ਹੈ, ਪਰ ਉਸ ਦੀ ਇੱਕ ਨਾ ਚੱਲੀ। ਹੁਣ, ਦੋ ਸਾਲਾਂ ਬਾਅਦ 22 ਸਾਲਾ ਜੋਬਨ ਨੂੰ ਆਉਂਦੀ 15 ਜੂਨ ਨੂੰ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ। ਪਰ ਸਾਫ ਅਕਸ ਤੇ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਜਾਂ ਅਪਰਾਧਿਕ ਗਤੀਵਿਧੀ ਨਾ ਹੋਣ ਕਾਰਨ ਜੋਬਨ ਦੇ ਪੱਖ ਵਿੱਚ ਉਸ ਦੇ ਸਾਥੀ ਵਿਦਿਆਰਥੀ ਤੇ ਆਮ ਲੋਕ ਨਿੱਤਰ ਆਏ ਹਨ ਜਿਸ ਕਾਰਨ ਟਰੂਡੋ ਸਰਕਾਰ ਨੂੰ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਖੋ ਵੀਡੀਓ-

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Embed widget