ਪੜਚੋਲ ਕਰੋ

ISRO: ਇਸਰੋ ਨੇ ਇਨ੍ਹਾਂ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ, ਯੋਗਤਾ ਚੈੱਕ ਕਰਕੇ ਇੰਝ ਕਰੋ ਅਪਲਾਈ

Jobs 2024: ਜੇਕਰ ਤੁਸੀਂ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਤੁਸੀਂ ISRO ਵਿੱਚ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇ ਸਕਦੇ ਹੋ। ਨੈਸ਼ਨਲ ਰਿਮੋਟ ਸੈਂਸਿੰਗ ਸੈਂਟਰ ਨੇ ਭਾਰਤੀ ਪੁਲਾੜ ਖੋਜ ਸੰਗਠਨ ਲਈ ਇਹ ਅਸਾਮੀਆਂ ਜਾਰੀ ਕੀਤੀਆਂ ਹਨ।

ISRO Recruitment 2024: ਇਸਰੋ ਦੇ ਪੁਲਾੜ ਵਿਭਾਗ ਵਿੱਚ ਵਿਗਿਆਨੀ, ਇੰਜੀਨੀਅਰ, ਸਹਾਇਕ ਲਾਇਬ੍ਰੇਰੀਅਨ, ਨਰਸ, ਮੈਡੀਕਲ ਅਫਸਰ ਲਈ ਵੱਖ-ਵੱਖ ਅਸਾਮੀਆਂ ਲਈ ਪੋਸਟਾਂ ਨਿਕਲੀਆਂ ਨੇ, ਜਿਨ੍ਹਾਂ ਦੇ ਲਈ ਉਨ੍ਹਾਂ ਨੇ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ।

ਇਸ ਭਰਤੀ ਮੁਹਿੰਮ ਰਾਹੀਂ ਕੁੱਲ 41 ਅਸਾਮੀਆਂ ਭਰੀਆਂ ਜਾਣਗੀਆਂ। ਸਾਰਿਆਂ ਲਈ ਅਪਲਾਈ ਕਰਨ ਦੀ ਯੋਗਤਾ ਅਤੇ ਉਮਰ ਸੀਮਾ ਪੋਸਟ ਦੇ ਅਨੁਸਾਰ ਹੈ ਅਤੇ ਵੱਖ-ਵੱਖ ਹੁੰਦੀ ਹੈ। ਵੇਰਵਿਆਂ ਲਈ ਵੈਬਸਾਈਟ ਦੀ ਜਾਂਚ ਕਰਨਾ ਬਿਹਤਰ ਹੋਵੇਗਾ।

ਇਨ੍ਹਾਂ ਲਈ ਅਰਜ਼ੀਆਂ ਸਿਰਫ਼ ਆਨਲਾਈਨ ਹੀ ਦਿੱਤੀਆਂ ਜਾ ਸਕਦੀਆਂ ਹਨ। ਅਜਿਹਾ ਕਰਨ ਲਈ ਤੁਹਾਨੂੰ ਨੈਸ਼ਨਲ ਰਿਮੋਟ ਸੈਂਸਿੰਗ ਸੈਂਟਰ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ। ਇਸਦਾ ਪਤਾ ਹੈ - nrsc.gov.in।

ਅਪਲਾਈ ਕਰਨ ਲਈ, ਉਮੀਦਵਾਰਾਂ ਨੂੰ ਪਹਿਲਾਂ 750 ਰੁਪਏ ਦੀ ਪ੍ਰੋਸੈਸਿੰਗ ਫੀਸ ਜਮ੍ਹਾ ਕਰਨੀ ਪਵੇਗੀ। ਇਸ ਤੋਂ ਬਾਅਦ ਅਰਜ਼ੀ ਫੀਸ ਵਜੋਂ 250 ਰੁਪਏ ਜਮ੍ਹਾ ਕਰਵਾਉਣੇ ਹੋਣਗੇ।

ਚੋਣ ਕਈ ਦੌਰ ਦੀ ਪ੍ਰੀਖਿਆ ਤੋਂ ਬਾਅਦ ਕੀਤੀ ਜਾਵੇਗੀ। ਇਸ ਬਾਰੇ ਵੇਰਵੇ ਜਾਣਨ ਲਈ ਸਮੇਂ-ਸਮੇਂ 'ਤੇ ਵੈੱਬਸਾਈਟ ਦੀ ਜਾਂਚ ਕਰਦੇ ਰਹੋ। ਅਪਲਾਈ ਕਰਨ ਦੀ ਆਖਰੀ ਮਿਤੀ 12 ਫਰਵਰੀ 2024 ਹੈ।

ਜਦੋਂ ਚੁਣ ਲਿਆ ਜਾਵੇਗਾ ਤਾਂ ਤਨਖਾਹ ਪੋਸਟ ਦੇ ਅਨੁਸਾਰ ਹੋਵੇਗੀ । ਉਦਾਹਰਣ ਵਜੋਂ ਇੰਜੀਨੀਅਰ, ਮੈਡੀਕਲ ਅਫਸਰ ਅਤੇ ਵਿਗਿਆਨੀ ਦੇ ਅਹੁਦੇ ਲਈ ਇਹ ਲਗਭਗ 81 ਹਜ਼ਾਰ ਰੁਪਏ ਹੈ। ਨਰਸ ਅਤੇ ਲਾਇਬ੍ਰੇਰੀ ਅਸਿਸਟੈਂਟ ਲਈ ਇਹ ਲਗਭਗ 65 ਹਜ਼ਾਰ ਹੈ।

ਵਿਦਿਅਕ ਯੋਗਤਾ ਦੀ ਗੱਲ ਕਰੀਏ ਤਾਂ, ਵਿਦਿਅਕ ਯੋਗਤਾ ਉਸ ਅਹੁਦੇ ਦੇ ਅਨੁਸਾਰ ਵੱਖਰੀ ਹੁੰਦੀ ਹੈ ਜਿਸ ਲਈ ਉਮੀਦਵਾਰ ਅਪਲਾਈ ਕਰ ਰਿਹਾ ਹੈ। ਪੋਸਟ ਦੇ ਅਨੁਸਾਰ ਵਿਦਿਅਕ ਯੋਗਤਾ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਚੈੱਕ ਕੀਤੀ ਜਾ ਸਕਦੀ ਹੈ।

ਉਮਰ ਸੀਮਾ ਦੀ ਗੱਲ ਕਰੀਏ ਤਾਂ ਵਿਗਿਆਨੀ/ਇੰਜੀਨੀਅਰ ਦੇ ਅਹੁਦੇ ਲਈ ਉਮਰ ਸੀਮਾ 18-30/18-28 ਸਾਲ, ਮੈਡੀਕਲ ਅਫਸਰ ਲਈ ਉਮਰ ਸੀਮਾ 18-35 ਸਾਲ, ਨਰਸ ਬੀ ਲਈ ਉਮਰ ਸੀਮਾ 18-30 ਸਾਲ ਹੈ। 35 ਸਾਲ ਅਤੇ ਲਾਇਬ੍ਰੇਰੀ ਅਸਿਸਟੈਂਟ ਏਕੇ ਲਈ ਵੀ ਉਮਰ ਸੀਮਾ 18-35 ਸਾਲ ਰੱਖੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget