ਪੜਚੋਲ ਕਰੋ

Education Minister Announcement: 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ, ਹੁਣ ਬੋਰਡ ਪ੍ਰੀਖਿਆ 'ਚ ਦੋ ਵਾਰ ਬੈਠਣਾ ਜ਼ਰੂਰੀ ਨਹੀਂ, ਇਹ ਹੈ ਨਵਾਂ ਨਿਯਮ

Education Minister Announcement: ਹੁਣ ਸਾਲ ਵਿੱਚ ਦੋ ਵਾਰ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਬੈਠਣਾ ਜ਼ਰੂਰੀ ਨਹੀਂ ਹੋਵੇਗਾ। ਇਹ ਐਲਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕੀਤਾ ਹੈ। ਆਓ ਜਾਣਦੇ ਹਾਂ...

It is not mandatory to sit in board exams twice a year: 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਹੈ। ਬੋਰਡ ਪ੍ਰੀਖਿਆਵਾਂ ਦਾ ਦਬਾਅ ਘੱਟ ਕਰਨ ਲਈ ਕੇਂਦਰੀ ਸਿੱਖਿਆ ਮੰਤਰੀ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਪੀਟੀਆਈ ਦੀ ਖ਼ਬਰ ਮੁਤਾਬਕ ਸਿੱਖਿਆ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਵਿਦਿਆਰਥੀਆਂ ਲਈ ਸਾਲ ਵਿੱਚ ਦੋ ਵਾਰ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣਾ ਜ਼ਰੂਰੀ ਨਹੀਂ ਹੋਵੇਗਾ। ਉਹ ਬੋਰਡ ਇਮਤਿਹਾਨ ਲਈ ਸਿਰਫ਼ ਇੱਕ ਵਾਰ ਬੈਠਣ ਦੀ ਚੋਣ ਕਰ ਸਕਦੇ ਹਨ, ਹਾਲਾਂਕਿ ਪ੍ਰੀਖਿਆ ਸਾਲ ਵਿੱਚ ਦੋ ਵਾਰ ਆਯੋਜਿਤ ਕੀਤੀ ਜਾਵੇਗੀ।

ਵਿਦਿਆਰਥੀਆਂ ਨੂੰ ਤਣਾਅ ਮੁਕਤ ਰੱਖਣ ਲਈ ਲਿਆ ਗਿਆ ਫੈਸਲਾ

ਇਸ ਮੌਕੇ ਕੋਟਾ ਵਿੱਚ ਹੋ ਰਹੀਆਂ ਖੁਦਕੁਸ਼ੀਆਂ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਨੇ ਇਹ ਵੀ ਕਿਹਾ, ਇਹ ਸਾਡੇ ਬੱਚੇ ਹਨ ਅਤੇ ਇਨ੍ਹਾਂ ਦੀ ਸੁਰੱਖਿਆ ਕਰਨਾ ਸਾਡੀ ਜ਼ਿੰਮੇਵਾਰੀ ਹੈ। ਅਜਿਹੇ 'ਚ ਉਨ੍ਹਾਂ 'ਤੇ ਤਣਾਅ ਘੱਟ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ। ਬੱਚਿਆਂ ਨੂੰ ਤਣਾਅ ਮੁਕਤ ਰੱਖਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।

CABE ਨੂੰ ਕੀਤਾ ਜਾਵੇਗਾ ਰਿਵਾਈਜ਼

ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਸੈਂਟਰਲ ਐਡਵਾਈਜ਼ਰੀ ਬੋਰਡ ਆਫ਼ ਐਜੂਕੇਸ਼ਨ ਦਾ ਪੁਨਰਗਠਨ ਕੀਤਾ ਜਾਵੇਗਾ ਕਿਉਂਕਿ ਇਸ ਦਾ ਪੁਰਾਣਾ ਸੰਸਕਰਣ ਅੱਜ ਦੇ ਤਰੀਕਿਆਂ ਅਨੁਸਾਰ ਢੁਕਵਾਂ ਨਹੀਂ ਹੈ ਅਤੇ ਨਾ ਹੀ ਇਹ ਅੱਜ ਦੀ ਸਿੱਖਿਆ ਪ੍ਰਣਾਲੀ ਵਿੱਚ ਫਿੱਟ ਬੈਠਦਾ ਹੈ। ਉਨ੍ਹਾਂ ਕਿਹਾ, ਜਦੋਂ ਐਨਈਪੀ ਦੇ ਨਵੇਂ ਬਦਲਾਅ ਨਾਲ ਕਦਮ ਚੁੱਕੇ ਜਾ ਰਹੇ ਹਨ ਤਾਂ ਸੀਏਬੀਈ ਨੂੰ ਵੀ ਬਦਲਣ ਦੀ ਲੋੜ ਹੈ।

ਹੋਰ ਖੇਤਰਾਂ ਵਿੱਚ ਵੀ ਹੋਣਗੇ ਬਦਲਾਅ 

ਸਿੱਖਿਆ ਮੰਤਰੀ ਨੇ ਕਿਹਾ, ਵਿਦੇਸ਼ੀ ਯੂਨੀਵਰਸਿਟੀਆਂ ਨੂੰ ਭਾਰਤ ਵਿੱਚ ਕੈਂਪਸ ਸਥਾਪਤ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ ਅਤੇ ਇਸ ਸਬੰਧੀ ਜਲਦੀ ਹੀ ਨੋਟਿਸ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਕੰਮ ਇਸ ਤਰ੍ਹਾਂ ਕੀਤਾ ਜਾਵੇਗਾ ਕਿ ਕੋਈ ਸ਼ੱਕ ਨਾ ਰਹੇ ਅਤੇ ਸਾਰੇ ਸ਼ੰਕਿਆਂ ਨੂੰ ਦੂਰ ਕੀਤਾ ਜਾ ਸਕੇ। ਭਾਰਤ ਦੇ ਦੋ ਆਈਆਈਟੀ ਪਹਿਲਾਂ ਹੀ ਵਿਦੇਸ਼ਾਂ ਵਿੱਚ ਕੈਂਪਸ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp SanjhaBig Breaking | ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਟਪਰੇਰੀ ਰਿਹਾਈ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget