ਪੜਚੋਲ ਕਰੋ

JEE Adavanced 2020: JEE ਐਡਵਾਂਸ 2020 ਪ੍ਰੀਖਿਆ ਕੇਂਦਰ ਬਦਲਣ ਲਈ ਖੋਲੀ ਕਰੈਕਸ਼ਨ ਵਿੰਡੋ, ਇਸ ਤਰ੍ਹਾਂ ਕਰੋ ਬਦਲਾਅ

ਅਜਿਹੇ ਉਮੀਦਵਾਰ ਆਪਣੇ ਇਮਤਿਹਾਨ ਦੇ ਸ਼ਹਿਰ ਦਾ ਬਦਲਾਅ ਆਫੀਸ਼ੀਅਲ ਵੈਬਸਾਈਟ jeeadv.ac.in 'ਤੇ ਲੌਗ ਇਨ ਕਰਕੇ ਬਦਲ ਸਕਦੇ ਹਨ। 17 ਸਤੰਬਰ, 2020 ਸ਼ਾਮ ਪੰਜ ਵਜੇ ਤੋਂ ਬਾਅਦ ਇਹ ਸੁਵਿਧਾ ਬੰਦ ਕਰ ਦਿੱਤੀ ਜਾਵੇਗੀ।

JEE Advanced 2020: JEE ਐਡਵਾਂਸ 2020 ਦੀ ਪ੍ਰੀਖਿਆ ਲਈ ਕਰੈਕਸ਼ਨ ਵਿੰਡੋ ਮੰਗਲਵਾਰ ਦੁਪਹਿਰ ਬਾਅਦ ਖੋਲ੍ਹ ਦਿੱਤੀ ਗਈ। ਇਸ ਕਰੈਕਸ਼ਨ ਵਿੰਡੋ ਦੇ ਖੁੱਲ੍ਹ ਜਾਣ ਨਾਲ ਅਜਿਹੇ ਉਮੀਦਵਾਰ ਜੋ ਆਪਣੇ ਇਮਤਿਹਾਨ ਦਾ ਸ਼ਹਿਰ ਬਦਲਣਾ ਚਾਹੁੰਦੇ ਹਨ ਉਹ ਹੁਣ JEE ਐਡਵਾਂਸ 2020 ਦੀ ਪ੍ਰੀਖਿਆ ਲਈ ਸ਼ਹਿਰ ਦਾ ਬਦਲਾਅ 17 ਸਤੰਬਰ, 2020 ਸ਼ਾਮ ਪੰਜ ਵਜੇ ਤਕ ਕਰ ਸਕਦੇ ਹਨ।

ਅਜਿਹੇ ਉਮੀਦਵਾਰ ਆਪਣੇ ਇਮਤਿਹਾਨ ਦੇ ਸ਼ਹਿਰ ਦਾ ਬਦਲਾਅ ਆਫੀਸ਼ੀਅਲ ਵੈਬਸਾਈਟ jeeadv.ac.in 'ਤੇ ਲੌਗ ਇਨ ਕਰਕੇ ਬਦਲ ਸਕਦੇ ਹਨ। 17 ਸਤੰਬਰ, 2020 ਸ਼ਾਮ ਪੰਜ ਵਜੇ ਤੋਂ ਬਾਅਦ ਇਹ ਸੁਵਿਧਾ ਬੰਦ ਕਰ ਦਿੱਤੀ ਜਾਵੇਗੀ। ਇਸ ਲਈ JEE ਐਡਵਾਂਸ ਦੇ ਇਮਤਿਹਾਨ 'ਚ ਸ਼ਾਮਲ ਹੋਣ ਜਾ ਰਹੇ ਅਜਿਹੇ ਉਮੀਦਵਾਰ ਜੋ ਆਪਣੀ ਪ੍ਰੀਖਿਆ ਦਾ ਸ਼ਹਿਰ ਬਦਲਣਾ ਚਾਹੁੰਦੇ ਹਨ, ਉਹ ਜਲਦੀ ਇਹ ਬਦਲਾਅ ਕਰ ਸਕਦੇ ਹਨ।

JEE ਮੇਨ ਪ੍ਰੀਖਿਆ ਦੇ ਸਿਖਰਲੇ ਢਾਈ ਲੱਖ ਉਮੀਦਵਾਰਾਂ ਲਈ 11 ਸਤੰਬਰ, 2020 ਤੋਂ JEE ਐਡਵਾਂਸ 2020 ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋਈ ਸੀ ਜੋਕਿ 16 ਸਤੰਬਰ, 2020 ਦੀ ਸ਼ਾਮ ਪੰਜ ਵਜੇ ਤਕ ਖਤਮ ਹੋ ਗਈ ਹੈ। ਅਰਜ਼ੀ ਫੀਸ ਜਮ੍ਹਾ ਕਰਨ ਦੀ ਆਖਰੀ ਤਾਰੀਖ ਅੱਜ ਯਾਨੀ 17 ਸਤੰਬਰ, 2020 ਤੈਅ ਕੀਤੀ ਗਈ ਹੈ।

ਇਸ ਸਾਲ JEE ਐਡਵਾਂਸ 2020 ਦੀ ਪ੍ਰੀਖਿਆ ਦਾ ਆਯੋਜਨ IIT ਦਿੱਲੀ ਵੱਲੋਂ ਕੀਤਾ ਜਾ ਰਿਹਾ ਹੈ। JEE ਐਡਵਾਂਸ ਦੀ ਇਸ ਪ੍ਰੀਖਿਆ ਦਾ ਆਯੋਜਨ IIT ਦਿੱਲੀ ਵੱਲੋਂ ਕੀਤਾ ਜਾ ਰਿਹਾ ਹੈ। JEE ਐਡਵਾਂਸ ਦੀ ਇਹ ਪ੍ਰੀਖਿਆ ਦੇਸ਼ ਦੇ ਕੁੱਲ 23 IIT ਸੰਸਥਾਵਾਂ 'ਚ 11 ਹਜ਼ਾਰ ਤੋਂ ਜ਼ਿਆਦਾ ਸੀਟਾਂ 'ਤੇ ਦਾਖਲੇ ਲਈ ਆਯੋਜਿਤ ਕੀਤੀ ਜਾ ਰਹੀ ਹੈ।

Weather update: ਪੰਜਾਬ 'ਚ ਗਰਮੀ ਨਾਲ ਬੁਰਾ ਹਾਲ, ਪਾਰਾ ਆਮ ਨਾਲੋਂ ਵੱਧ ਤੇ ਕਿਤੇ ਭਾਰੀ ਮੀਂਹ ਦਾ ਅਲਰਟ

Apple Watch Series 6 Photos: Apple ਵਾਚ ਸੀਰੀਜ਼ 6 ਲੌਂਚ, ਜਾਣੋ ਕੀ ਨੇ ਖ਼ਾਸ ਫੀਚਰਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Public Holiday: ਇਸ ਸੂਬੇ 'ਚ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ, ਸਿੱਖਿਆ ਮੰਤਰੀ ਦਾ ਵੱਡਾ ਐਲਾਨ; ਜਾਣੋ ਵਜ੍ਹਾ...
ਇਸ ਸੂਬੇ 'ਚ 3 ਅਕਤੂਬਰ ਨੂੰ ਰਹੇਗੀ ਸਰਕਾਰੀ ਛੁੱਟੀ, ਸਿੱਖਿਆ ਮੰਤਰੀ ਦਾ ਵੱਡਾ ਐਲਾਨ; ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Embed widget