ਪੜਚੋਲ ਕਰੋ

JEE Advanced 2021 Dates Announced: 3 ਜੁਲਾਈ ਨੂੰ ਹੋਣ ਜਾ ਰਹੀ ਪ੍ਰੀਖਿਆ, ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਕੀਤਾ ਐਲਾਨ

ਸਿੱਖਿਆ ਮੰਤਰੀ ਨੇ ਵੀਰਵਾਰ ਦੁਪਹਿਰ ਨੂੰ ਟਵੀਟ ਕਰਕੇ ਜੇਈਈ ਐਡਵਾਂਸਡ ਅਤੇ ਆਈਆਈਟੀ ਦੀ ਯੋਗਤਾ ਦਾ ਮਾਪਦੰਡ ਐਲਾਨ ਕਰਨ ਦਾ ਸਮਾਂ ਦੱਸਦਿਆਂ ਸੀ। ਵਿਦਿਆਰਥੀ ਲੰਬੇ ਸਮੇਂ ਤੋਂ ਇਸ ਦਾ ਇੰਤਜ਼ਾਰ ਕਰ ਰਹੇ ਹਨ।

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ 'ਨਿਸ਼ਾਂਕ' ਨੇ ਜੇਈਈ ਐਡਵਾਂਸਡ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਵਾਰ ਜੇਈਈ ਐਡਵਾਂਸਡ ਦੀ ਪ੍ਰੀਖਿਆ 3 ਜੁਲਾਈ 2021 ਨੂੰ ਹੋਣਗੀਆਂ। ਵੀਰਵਾਰ ਸ਼ਾਮ ਕੇਂਦਰੀ ਮੰਤਰੀ ਨੇ ਭਾਰਤੀ ਟੈਕਨਾਲੋਜੀ ਇੰਸਟੀਚਿਊਟਸ (IITs) ਵਿਚ ਬੈਚਲਰ ਡਿਗਰੀ ਵਿਚ ਦਾਖਲੇ ਲਈ ਯੋਗਤਾ ਮਾਪਦੰਡ (Eligibility Criteria) ਦਾ ਵੀ ਐਲਾਨ ਕੀਤਾ। ਜੇਈਟੀ ਐਡਵਾਂਸਡ 2021 ਦੀ ਪ੍ਰੀਖਿਆ ਇਸ ਸਾਲ ਆਈਆਈਟੀ ਖੜ੍ਹਗਪੁਰ ਵਲੋਂ ਆਯੋਜਿਤ ਕਰੇਗਾ। ਪਿਛਲੇ ਸਾਲ ਦੀ ਗੱਲ ਕਰੀਏ ਤਾਂ ਉਸ ਸਮੇਂ ਇਹ ਪ੍ਰੀਖਿਆ ਆਈਆਈਟੀ ਦਿੱਲੀ ਨੇ ਕਰਵਾਈ ਸੀ, ਜਿਸ ਵਿਚ ਤਕਰੀਬਨ 2.45 ਲੱਖ ਵਿਦਿਆਰਥੀਆਂ ਨੇ ਕਵਾਲੀਫਾਈ ਕੀਤਾ ਸੀ। ਕੋਰੋਨਾ ਕਰਕੇ ਇਸ ਵਾਰ ਪ੍ਰੀਖਿਆਵਾਂ ਦੇ ਕਾਰਜਕ੍ਰਮ ਨੂੰ ਬਦਲਿਆ ਗਿਆ ਹੈ। ਆਮ ਤੌਰ 'ਤੇ ਜੇਈਈ ਐਡਵਾਂਸਡ ਇਮਤਿਹਾਨ ਜੇਈਈ ਮੈਨ ਦੇ ਨਤੀਜੇ ਦੇ ਕੁਝ ਹਫ਼ਤਿਆਂ ਬਾਅਦ ਆਯੋਜਤ ਕੀਤਾ ਜਾਂਦਾ ਸੀ, ਪਰ ਇਸ ਵਾਰ ਕੋਰੋਨਾ ਕਰਕੇ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਦੇਖੋ ਕੇਂਦਰੀ ਸਿੱਖਿਆ ਮੰਤਰੀ ਨੇ ਕੀ ਕਿਹਾ
ਕੋਰੋਨਾ ਕਾਰਨ ਦੇਰੀ ਨਾਲ ਜਾਰੀ ਕੀਤੀ ਗਈ ਪ੍ਰੀਖਿਆ ਦੀ ਤਾਰੀਖ ਜੇਈਈ ਐਡਵਾਂਸਡ ਪ੍ਰੀਖਿਆ ਦੀ ਤਾਰੀਖ ਆਮ ਤੌਰ 'ਤੇ ਸਤੰਬਰ ਵਿਚ ਐਲਾਨ ਕੀਤੀ ਜਾਂਦੀ ਹੈ ਅਤੇ ਜੇਈਈ ਐਡਵਾਂਸਡ ਪ੍ਰੀਖਿਆ ਮਈ ਵਿਚ ਆਯੋਜਤ ਕੀਤੀ ਜਾਂਦੀ ਹੈ। ਹਾਲਾਂਕਿ, ਇਸ ਸਾਲ ਕੋਰੋਨਾਵਾਇਰਸ ਮਹਾਮਾਰੀ ਕਰਕੇ ਜੇਈਈ ਐਡਵਾਂਸਡ ਪ੍ਰੀਖਿਆ 2021 ਦੀ ਮਿਤੀ ਦੇਰ ਨਾਲ ਜਾਰੀ ਕੀਤੀ ਗਈ। ਇਹ ਵੀ ਪੜ੍ਹੋ: ਮੌਜੂਦਾ ਵਿੱਤੀ ਸਾਲ 2020-21 ਵਿਚ ਜੀਡੀਪੀ ਵਿਚ 7.7 ਪ੍ਰਤੀਸ਼ਤ ਦੀ ਗਿਰਾਵਟ ਦਾ ਅੰਦਾਜ਼ਾ

ਸੰਯੁਕਤ ਪ੍ਰਵੇਸ਼ ਪ੍ਰੀਖਿਆ ਮੇਨ (JEE Main) ਦੇਸ਼ ਭਰ ਵਿਚ ਅੰਡਰਗ੍ਰੈਜੁਏਟ ਇੰਜੀਨੀਅਰਿੰਗ ਪ੍ਰੋਗਰਾਮਾਂ ਵਿਚ ਦਾਖਲੇ ਲਈ ਆਯੋਜਿਤ ਕੀਤੀ ਜਾਂਦੀ ਹੈ, ਜਦੋਂਕਿ ਜੇਈਈ ਐਡਵਾਂਸਡ ਪ੍ਰੀਖਿਆ ਸਿਰਫ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੌਜੀ (IIT) ਵਿਚ ਦਾਖਲੇ ਲਈ ਲਈ ਜਾਂਦੀ ਹੈ। ਜੇਈਈ ਐਡਵਾਂਸਡ ਇਮਤਿਹਾਨ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਜੇਈਈ ਮੇਨ ਨੂੰ ਕਲੀਅਰ ਕਰਨਾ ਪਏਗਾ। ਹਾਲਾਂਕਿ, ਕੋਵੀਡ -19 ਮਹਾਮਾਰੀ ਦੇ ਪ੍ਰਭਾਵ ਕਾਰਨ ਜੇਈਈ ਐਡਵਾਂਸਡ 2021 ਵਿਚ ਕਈ ਬਦਲਾਅ ਕੀਤੇ ਗਏ ਹਨ।

  ਦਰਅਸਲ, ਕੋਵਿਡ -19 ਮਹਾਮਾਰੀ ਕਰਕੇ ਜੇਈਈ ਮੇਨ 2020 ਨੂੰ ਕੁਆਲੀਫਾਈ ਕਰਨ ਵਾਲੇ ਉਮੀਦਵਾਰ ਜੋ ਜੇਈਈ ਐਡਵਾਂਸਡ 2020 (JEE Advanced 2021) ਲਈ ਪੇਸ਼ ਨਹੀਂ ਹੋ ਸਕੇ ਨੂੰ ਮੁੜ ਬਿਨੈ ਕੀਤੇ ਬਗੈਰ ਸਿੱਧੇ ਜੇਈਈ ਐਡਵਾਂਸਡ 2021 'ਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਇਹ ਵੀ ਪੜ੍ਹੋMunicipal council elections in Punjab: ਪੰਜਾਬ 'ਚ ਵੱਜਿਆ ਚੋਣ ਬਿਗੁਲ, ਫ਼ਰਵਰੀ 'ਚ ਹੋਣਗੀਆਂ 118 ਸ਼ਹਿਰਾਂ ਦੀਆਂ ਨਗਰ ਕੌਂਸਲ ਚੋਣਾਂ JEE Main 2021 ਦੀ ਪ੍ਰੀਖਿਆ 4 ਸੈਸ਼ਨਾਂ ਵਿੱਚ ਹੋਵੇਗੀ ਨੈਸ਼ਨਲ ਟੈਸਟਿੰਗ ਏਜੰਸੀ ਇਸ ਸਾਲ 4 ਸੈਸ਼ਨਾਂ ਵਿੱਚ ਜੇਈਈ ਮੇਨ 2021 (JEE Main 2021) ਦੀ ਪ੍ਰੀਖਿਆ ਲਵੇਗੀ। ਜੇਈਈ ਮੇਨ 2021 ਦੀ ਪ੍ਰੀਖਿਆ ਫਰਵਰੀ, ਮਾਰਚ, ਅਪਰੈਲ ਅਤੇ ਮਈ ਵਿਚ ਲਈ ਜਾਵੇਗੀ। ਫਰਵਰੀ ਸੈਸ਼ਨ ਦੀ ਪ੍ਰੀਖਿਆ 23 ਫਰਵਰੀ ਤੋਂ 26 ਫਰਵਰੀ ਤੱਕ ਹੋਵੇਗੀ। ਜੇ ਕੋਈ ਉਮੀਦਵਾਰ ਜੇਈਈ ਮੇਨ 2021 ਦੀ ਪ੍ਰੀਖਿਆ ਦੇ ਚਾਰ ਸੈਸ਼ਨਾਂ ਵਿਚ ਸ਼ਾਮਲ ਹੁੰਦਾ ਹੈ, ਤਾਂ ਚਾਰ ਸੈਸ਼ਨਾਂ ਚੋਂ ਉਮੀਦਵਾਰ ਦਾ ਸਰਬੋਤਮ ਅੰਕ ਮੰਨਿਆ ਜਾਵੇਗਾ। JEE Main 2021 ਦੀ ਪ੍ਰੀਖਿਆ 13 ਭਾਸ਼ਾਵਾਂ ਵਿਚ ਹੋਵੇਗੀ ਪਹਿਲੀ ਵਾਰ ਜੇਈਈ ਮੇਨ 2021 ਦੀ ਪ੍ਰੀਖਿਆ 13 ਭਾਸ਼ਾਵਾਂ ਵਿਚ ਲਈ ਜਾਏਗੀ। ਇਮਤਿਹਾਨ ਅੰਗਰੇਜ਼ੀ, ਹਿੰਦੀ, ਅਸਾਮੀ, ਬੰਗਾਲੀ, ਗੁਜਰਾਤੀ, ਕੰਨੜ, ਮਰਾਠੀ, ਮਲਿਆਲਮ, ਓਡੀਆ, ਪੰਜਾਬੀ, ਤਾਮਿਲ, ਤੇਲਗੂ ਅਤੇ ਉਰਦੂ ਭਾਸ਼ਾਵਾਂ ਵਿੱਚ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Crime News: ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਖਾਣ ਵੇਲੇ ਹੋਇਆ ਸੀ ਝਗੜਾ
Crime News: ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਖਾਣ ਵੇਲੇ ਹੋਇਆ ਸੀ ਝਗੜਾ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Embed widget