ਪੜਚੋਲ ਕਰੋ

JEE Advanced 2021: ਜਾਣੋ ਕਦੋਂ ਹੋਏਗਾ ਜੇਈਈ ਐਡਵਾਂਸਡ ਪ੍ਰੀਖਿਆ ਦੀ ਤਾਰੀਕ ਦਾ ਐਲਾਨ ਅਤੇ ਹੋਰ ਜਾਣਕਾਰੀ

ਜੇਈਈ ਐਡਵਾਂਸਡ ਇਮਤਿਹਾਨ 2021 ਨਾਲ ਸਬੰਧਿਤ ਮਹੱਤਵਪੂਰਨ ਐਲਾਨ ਕੁਝ ਸਮੇਂ ਵਿਚ ਸਿੱਖਿਆ ਮੰਤਰੀ ਵਲੋਂ ਕੀਤੇ ਜਾਣਗੇ। ਵਿਸਥਾਰ ਨਾਲ ਜਾਣਨ ਲਈ ਪੂਰੀ ਖ਼ਬਰਾਂ ਪੜ੍ਹੋ।

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ 07 ਜਨਵਰੀ 2021 ਨੂੰ ਜੇਈਈ ਐਡਵਾਂਸਡ ਪ੍ਰੀਖਿਆ 2021 ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਐਲਾਨ ਕਰਨਗੇ। ਇਸ ਦਿਨ ਉਹ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਪ੍ਰੀਖਿਆ ਦੀ ਮਿਤੀ, ਯੋਗਤਾ ਅਤੇ ਨੰਬਰ ਆਫ ਅਟੈਂਪਟ ਬਾਰੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਕੁਲ ਮਿਲਾ ਕੇ ਜੇਈਈ ਮੇਨ 2021 ਤੋਂ ਬਾਅਦ ਜੇਈਈ ਐਡਵਾਂਸਡ 2021 ਦੀ ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਸਿੱਖਿਆ ਮੰਤਰੀ ਵਲੋਂ ਦਿੱਤੀ ਜਾਵੇਗੀ। ਦੱਸ ਦਈਏ ਕਿ 7 ਜਨਵਰੀ ਨੂੰ ਸ਼ਾਮ 6 ਵਜੇ ਪ੍ਰੀਖਿਆ ਨਾਲ ਸਬੰਧਤ ਐਲਾਨ ਹੋਣਗੇ। ਇਹ ਐਲਾਨ ਕੇਂਦਰੀ ਸਿੱਖਿਆ ਮੰਤਰੀ ਨੇ ਟਵਿੱਟਰ ਰਾਹੀਂ ਕੀਤਾ। ਉਨ੍ਹਾਂ ਨੇ ਟਵਿੱਟਰ ਜ਼ਰੀਏ ਕਿਹਾ ਕਿ ਉਹ ਜਲਦੀ ਹੀ ਆਈਆਈਟੀ ਦੀ ਪ੍ਰੀਖਿਆ ਦੀ ਪ੍ਰੀਖਿਆ ਦੀ ਤਰੀਕ ਦਾ ਐਲਾਨ ਕਰਨਗੇ। ਵਿਦਿਆਰਥੀਆਂ ਵਲੋਂ ਇਸ ਐਲਾਨ ਦਾ ਬੇਸਬਰੀ ਨਾਲ ਇੰਤਜ਼ਾਰ ਸੀ ਅਤੇ ਆਖਰਕਾਰ ਇਹ ਇੰਤਜ਼ਾਰ ਵੀਰਵਾਰ ਨੂੰ ਖ਼ਤਮ ਹੋ ਜਾਵੇਗਾ। ਹੋਰ ਮਹੱਤਵਪੂਰਨ ਜਾਣਕਾਰੀ ਮਹਾਮਾਰੀ ਤੋਂ ਬਾਅਦ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਵਿਦਿਆਰਥੀ ਇਮਤਿਹਾਨ ਦੇਣ ਲਈ ਵੀ ਨਹੀਂ ਜਾ ਸਕੇ ਸੀ। ਅਜਿਹੇ ਵਿਦਿਆਰਥੀਆਂ ਨੇ ਸਿੱਖਿਆ ਮੰਤਰੀ ਅਤੇ ਆਈਆਈਟੀ ਦਿੱਲੀ ਦੇ ਡਾਇਰੈਕਟਰ ਨਾਲ ਸੰਪਰਕ ਕੀਤਾ ਅਤੇ ਅਪੀਲ ਕੀਤੀ ਕਿ ਇਸ ਪ੍ਰੀਖਿਆ ਲਈ ਹੋਰ ਅਟੈਂਪਟ ਦਿੱਤੇ ਜਾਣ। ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਆਈਆਈਟੀ ਦਿੱਲੀ ਨੇ ਜੇਈਈ ਐਡਵਾਂਸਡ 2020 ਪ੍ਰੀਖਿਆ ਲਈ ਸੀ। ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ 7 ਜਨਵਰੀ ਨੂੰ ਸਿੱਖਿਆ ਮੰਤਰੀ ਤੋਂ ਲੋੜੀਂਦੇ ਹਨ। ਬਹੁਤੇ ਵਿਦਿਆਰਥੀ ਇੱਥੋਂ ਤਕ ਆਸ ਕਰ ਰਹੇ ਹਨ ਕਿ ਸਿੱਖਿਆ ਮੰਤਰੀ ਵਾਧੂ ਸਹੂਲਤਾਂ ਪ੍ਰਦਾਨ ਕਰ ਸਕਦੇ ਹਨ। ਸਿਰਫ ਦੋ ਅਟੈਂਪਟ ਅਲਾਉਡ ਹਨ: ਜੇ ਅਸੀਂ ਮੌਜੂਦਾ ਸਥਿਤੀ ਬਾਰੇ ਗੱਲ ਕਰੀਏ ਤਾਂ ਮੌਜੂਦਾ ਸਮੇਂ ਵਿਦਿਆਰਥੀਆਂ ਨੂੰ ਜੇਈਈ ਐਡਵਾਂਸਡ ਦੇ ਕੁੱਲ ਦੋ ਅਟੈਂਪਟ ਦੇਣੇ ਅਲਾਉਡ ਹੁੰਦੇ ਹਨ। 12ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਉਸੇ ਸਾਲ ਜੇਈਈ ਐਡਵਾਂਸਡ ਪ੍ਰੀਖਿਆ ਦੇ ਸਕਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

Embed widget