ਪੜਚੋਲ ਕਰੋ
Advertisement
JEE ਅਤੇ NEET ਦੀ ਪ੍ਰੀਖਿਆ ਤੇ ਵੱਡਾ ਫੈਸਲਾ, ਰਮੇਸ਼ ਪੋਖਰੀਆਲ ਨੇ ਕੀਤਾ ਐਲਾਨ
ਕੋਰੋਨਾਵਾਇਰਸ ਦੇ ਮੱਦੇਨਜ਼ਰ JEE ਅਤੇ NEET ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਮੱਦੇਨਜ਼ਰ JEE ਅਤੇ NEET ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।ਇਸ ਬਾਰੇ ਕੇਂਦਰੀ ਐਚਆਰਡੀ ਮੰਤਰੀ ਰਮੇਸ਼ ਪੋਖਰੀਆਲ ਨੇ ਆਪਣੇ ਟਵਿੱਟਰ ਹੈਂਡਲ ਰਾਹੀਂ ਜਾਣਕਾਰੀ ਦਿੱਤੀ ਹੈ।
ਉਨਾਂ ਲਿਖਿਆ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਅਤੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਸੀਂ JEE ਅਤੇ NEET ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। JEE ਮੇਨ ਦੀ ਪ੍ਰੀਖਿਆ 1 ਤੋਂ 6 ਸਤੰਬਰ ਦੇ ਵਿਚਕਾਰ ਹੋਵੇਗੀ, JEE ਐਡਵਾਂਸ ਦੀ ਪ੍ਰੀਖਿਆ 27 ਸਤੰਬਰ ਨੂੰ ਹੋਵੇਗੀ ਅਤੇ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡKeeping in mind the safety of students and to ensure quality education we have decided to postpone #JEE & #NEET examinations. JEE Main examination will be held between 1st-6th Sept, JEE advanced exam will be held on 27th Sept & NEET examination will be held on 13th Sept. pic.twitter.com/klTjtBxvuw
— Dr. Ramesh Pokhriyal Nishank (@DrRPNishank) July 3, 2020
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਵਿਸ਼ਵ
ਸਿਹਤ
Advertisement