ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਮੱਦੇਨਜ਼ਰ JEE ਅਤੇ NEET ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।ਇਸ ਬਾਰੇ ਕੇਂਦਰੀ ਐਚਆਰਡੀ ਮੰਤਰੀ ਰਮੇਸ਼ ਪੋਖਰੀਆਲ ਨੇ ਆਪਣੇ ਟਵਿੱਟਰ ਹੈਂਡਲ ਰਾਹੀਂ ਜਾਣਕਾਰੀ ਦਿੱਤੀ ਹੈ।

ਉਨਾਂ ਲਿਖਿਆ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਅਤੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਸੀਂ JEE ਅਤੇ NEET ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। JEE ਮੇਨ ਦੀ ਪ੍ਰੀਖਿਆ 1 ਤੋਂ 6 ਸਤੰਬਰ ਦੇ ਵਿਚਕਾਰ ਹੋਵੇਗੀ, JEE ਐਡਵਾਂਸ ਦੀ ਪ੍ਰੀਖਿਆ 27 ਸਤੰਬਰ ਨੂੰ ਹੋਵੇਗੀ ਅਤੇ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਵੇਗੀ।

 

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:

Calculate Education Loan EMI