ਪੜਚੋਲ ਕਰੋ

ਕੋਰੋਨਾਵਾਇਰਸ ਅਤੇ ਸਾਰੇ ਵਿਰੋਧਾਂ ਦਰਮਿਆਨ ਅੱਜ ਤੋਂ ਸ਼ੁਰੂ ਹੋਏ ਜੇਈਈ ਮੇਨ ਦੀਆਂ ਪ੍ਰੀਖਿਆਵਾਂ

JEE EXAM 2020 ਦੋ ਸ਼ਿਫਟਾਂ ਵਿੱਚ ਹੋਵੇਗੀ। ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਅਤੇ ਸ਼ਾਮ 3 ਵਜੇ ਤੋਂ 6 ਵਜੇ ਤੱਕ। ਪ੍ਰੀਖਿਆ ਅੱਜ ਅਤੇ 6 ਸਤੰਬਰ ਦੇ ਵਿਚਕਾਰ ਹੋਵੇਗੀ। ਇਸ ਪ੍ਰੀਖਿਆ ਲਈ ਕੁੱਲ 8.58 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕੀਤੀ।

ਨਵੀਂ ਦਿੱਲੀ: ਜੇਈਈ-ਨੀਟ ਪ੍ਰੀਖਿਆ (JEE EXAM 2020) ਨੂੰ ਲੈ ਕੇ ਪੂਰੇ ਦੇਸ਼ 'ਚ ਹੀ ਭੰਬਲਭੂਸੇ ਦੀ ਸਥਿਤੀ ਸੀ। ਅੱਜ ਤੋਂ ਪੂਰੇ ਦੇਸ਼ 'ਚ ਜੇਈਈ-ਨੀਟ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ, ਜੇ ਦੋ ਸ਼ਿਫਟਾਂ ਵਿੱਚ ਹੋਵੇਗੀ। ਪ੍ਰੀਖਿਆ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਅਤੇ ਸ਼ਾਮ 3 ਵਜੇ ਤੋਂ 6 ਵਜੇ ਤੱਕ ਹੋਏਗੀ। ਨਾਲ ਹੀ ਪ੍ਰੀਖਿਆ ਅੱਜ ਤੋਂ ਲੈ ਕੇ 6 ਸਤੰਬਰ ਦੇ ਵਿਚਕਾਰ ਹੋਵੇਗੀ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਇਮਤਿਹਾਨ ਕਰਵਾਉਣ ਲਈ ਕਾਫ਼ੀ ਵਿਰੋਧ ਹੋ ਰਿਹਾ ਸੀ ਸਾਰੀਆਂ ਵਿਰੋਧੀ ਰਾਜਨੀਤਿਕ ਪਾਰਟੀਆਂ ਵਿਦਿਆਰਥੀਆਂ ਦੀ ਸਿਹਤ ਦਾ ਹਵਾਲਾ ਦਿੰਦਿਆਂ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕਰ ਰਹੀਆਂ ਸੀ। ਇਸ ਵਿੱਚ ਮਮਤਾ ਬੈਨਰਜੀ, ਰਾਹੁਲ ਗਾਂਧੀ ਅਤੇ ਹੋਰ ਨੇਤਾਵਾਂ ਦਾ ਨਾਂ ਸ਼ਾਮਲ ਹੈ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ: ਕੇਂਦਰੀ ਸਿੱਖਿਆ (Education minister) ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਸੁੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੌੈਫਿਕ ਅਤੇ ਸੁਰੱਖਿਆ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ। ਦੱਸ ਦਈਏ ਕਿ ਉੜੀਸਾ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਸਾਧਨ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਆਈਆਈਟੀ ਦੇ ਸਾਬਕਾ ਵਿਦਿਆਰਥੀਆਂ ਦੇ ਸਮੂਹ ਨੇ ਲੋੜਵੰਦ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਤਕ ਪਹੁੰਚਣ ਲਈ ਆਵਾਜਾਈ ਦੇ ਸਾਧਨ ਮੁਹੱਈਆ ਕਰਵਾਉਣ ਲਈ ਇੱਕ ਪੋਰਟਲ ਲਾਂਚ ਕੀਤਾ ਹੈ। ਇਸ ਪ੍ਰੀਖਿਆ ਲਈ ਕੁੱਲ 8.58 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕੀਤਾ ਹੈ। ਕੇਂਦਰਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ: ਸੁਪਰੀਮ ਕੋਰਟ ਵਿਚ ਇਮਤਿਹਾਨ ਮੁਲਤਵੀ ਕਰਨ ਲਈ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ 'ਚ ਅਦਾਲਤ ਨੇ ਪ੍ਰੀਖਿਆ ਰੱਦ ਕਰਨ ਅਤੇ ਇਨ੍ਹਾਂ 'ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ। ਪ੍ਰੀਖਿਆ ਦੇ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਨਟੀਏ ਨੇ ਇੱਕ ਮਿਆਰੀ ਓਪਰੇਟਿੰਗ ਪ੍ਰੋਸੀਜ਼ਰ ਵੀ ਜਾਰੀ ਕੀਤਾ। ਇਸ ਦੇ ਤਹਿਤ ਦੱਸਿਆ ਗਿਆ ਕਿ ਕਿਵੇਂ ਪ੍ਰੀਖਿਆ ਕੇਂਦਰਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
Embed widget