ਪੜਚੋਲ ਕਰੋ

JEE, NEET 2021 Syllabus Change: ਜਲਦ ਬਦਲ ਸਕਦਾ JEE MAIN ਤੇ NEET 2021 ਦਾ ਸਿਲੇਬਸ

ਨੈਸ਼ਨਲ ਟੈਸਟਿੰਗ ਏਜੰਸੀ JEE MAIN ਤੇ NEET 2021 ਦੀ ਪ੍ਰੀਖਿਆ ਦੇ ਸਿਲੇਬਸ ਵਿੱਚ ਬਦਲ ਕਰ ਸਕਦੀ ਹੈ।

JEE Main & NEET 2021 Syllabus: ਨੈਸ਼ਨਲ ਟੈਸਟਿੰਗ ਏਜੰਸੀ JEE MAIN ਤੇ NEET 2021 ਦੀ ਪ੍ਰੀਖਿਆ ਦੇ ਸਿਲੇਬਸ ਵਿੱਚ ਬਦਲ ਕਰ ਸਕਦੀ ਹੈ। ਬਦਲਿਆ ਹੋਇਆ ਸਲੇਬਸ ਕੁਝ ਹੀ ਦਿਨਾਂ ਵਿੱਚ ਜਾਰੀ ਕੀਤਾ ਜਾਏਗਾ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ NTA ਨੂੰ ਇਸ ਸਾਲ ਹੋਣ ਵਾਲੀਆਂ ਵੱਖ ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਨਵਾਂ ਸਿਲੇਬਸ ਜਾਰੀ ਕਰਨ ਲਈ ਕਿਹਾ ਹੈ। NTA ਹਰ ਸਾਲ JEE Main, NEET {UG}, CMAT, GPAT, UGC NET ਵਰਗੀਆਂ ਪ੍ਰੀਖਿਆਵਾਂ ਆਯੋਜਿਤ ਕਰਦੀ ਹੈ।ਪਿਛਲੇ ਕੁਝ ਦਿਨ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰ ਇਹ ਫੈਸਲਾ ਲਿਆ ਸੀ। ਇਸ ਬੈਠਕ 'ਚ ਇਹ ਤੈਅ ਕੀਤਾ ਗਿਆ ਸੀ ਕਿ NTA ਦੇਸ਼ ਦੇ ਸਕੂਲੀ ਬੋਰਡ ਨਾਲ ਜੁੜੇ ਤਾਜ਼ਾ ਹਲਾਤ ਨੂੰ ਵੇਖਦੇ ਹੋਏ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦਾ ਸਿਲੇਬਸ ਜਾਰੀ ਕਰੇ। ਐਨਟੀਏ ਨੇ ਪਿਛਲੇ ਮਹੀਨੇ ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਤੋਂ ਇਲਾਵਾ 9 ਹੋਰ ਖੇਤਰੀ ਭਾਸ਼ਾਵਾਂ ਵਿੱਚ JEE MAIN ਦੀ ਪ੍ਰੀਖਿਆ ਕਰਵਾਉਣ ਦਾ ਐਲਾਨ ਕੀਤਾ ਸੀ। ਦੇਸ਼ ਦੇ ਵੱਖ-ਵੱਖ ਇੰਜੀਨੀਅਰਿੰਗ ਕਾਲਜਾਂ ਵਿੱਚ ਦਾਖਲੇ ਲਈ JEE MAIN ਜਨਵਰੀ ਦੀ ਬਜਾਏ ਫਰਵਰੀ ਵਿੱਚ ਹੋ ਸਕਦੀ ਹੈ। ਇਹ ਫੈਸਲਾ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਤੇ ਚੱਲ ਰਹੀ ਦਾਖਲਾ ਪ੍ਰਕਿਰਿਆ ਦੇ ਕਾਰਨ ਲਿਆ ਗਿਆ  ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget