JEE Main & NEET 2021 Syllabus: ਨੈਸ਼ਨਲ ਟੈਸਟਿੰਗ ਏਜੰਸੀ JEE MAIN ਤੇ NEET 2021 ਦੀ ਪ੍ਰੀਖਿਆ ਦੇ ਸਿਲੇਬਸ ਵਿੱਚ ਬਦਲ ਕਰ ਸਕਦੀ ਹੈ। ਬਦਲਿਆ ਹੋਇਆ ਸਲੇਬਸ ਕੁਝ ਹੀ ਦਿਨਾਂ ਵਿੱਚ ਜਾਰੀ ਕੀਤਾ ਜਾਏਗਾ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ NTA ਨੂੰ ਇਸ ਸਾਲ ਹੋਣ ਵਾਲੀਆਂ ਵੱਖ ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਨਵਾਂ ਸਿਲੇਬਸ ਜਾਰੀ ਕਰਨ ਲਈ ਕਿਹਾ ਹੈ।
NTA ਹਰ ਸਾਲ JEE Main, NEET {UG}, CMAT, GPAT, UGC NET ਵਰਗੀਆਂ ਪ੍ਰੀਖਿਆਵਾਂ ਆਯੋਜਿਤ ਕਰਦੀ ਹੈ।ਪਿਛਲੇ ਕੁਝ ਦਿਨ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰ ਇਹ ਫੈਸਲਾ ਲਿਆ ਸੀ। ਇਸ ਬੈਠਕ 'ਚ ਇਹ ਤੈਅ ਕੀਤਾ ਗਿਆ ਸੀ ਕਿ NTA ਦੇਸ਼ ਦੇ ਸਕੂਲੀ ਬੋਰਡ ਨਾਲ ਜੁੜੇ ਤਾਜ਼ਾ ਹਲਾਤ ਨੂੰ ਵੇਖਦੇ ਹੋਏ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦਾ ਸਿਲੇਬਸ ਜਾਰੀ ਕਰੇ।
ਐਨਟੀਏ ਨੇ ਪਿਛਲੇ ਮਹੀਨੇ ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਤੋਂ ਇਲਾਵਾ 9 ਹੋਰ ਖੇਤਰੀ ਭਾਸ਼ਾਵਾਂ ਵਿੱਚ JEE MAIN ਦੀ ਪ੍ਰੀਖਿਆ ਕਰਵਾਉਣ ਦਾ ਐਲਾਨ ਕੀਤਾ ਸੀ। ਦੇਸ਼ ਦੇ ਵੱਖ-ਵੱਖ ਇੰਜੀਨੀਅਰਿੰਗ ਕਾਲਜਾਂ ਵਿੱਚ ਦਾਖਲੇ ਲਈ JEE MAIN ਜਨਵਰੀ ਦੀ ਬਜਾਏ ਫਰਵਰੀ ਵਿੱਚ ਹੋ ਸਕਦੀ ਹੈ। ਇਹ ਫੈਸਲਾ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਤੇ ਚੱਲ ਰਹੀ ਦਾਖਲਾ ਪ੍ਰਕਿਰਿਆ ਦੇ ਕਾਰਨ ਲਿਆ ਗਿਆ ਹੈ।

Education Loan Information:
Calculate Education Loan EMI