ਪੜਚੋਲ ਕਰੋ

ਜੇਈਈ ਮੇਨਜ਼ ਦੀ ਪ੍ਰੀਖਿਆ 20 ਜੂਨ ਤੋਂ, ਐਡਮਿਟ ਕਾਰਡ ਇੱਥੋਂ ਕਰ ਸਕਦੇ ਹੋ ਡਾਊਨਲੋਡ

JEE Mains Admit Card: ਇਸ ਸਾਲ ਜੇਈਈ ਮੇਨਜ਼ ਦੀ ਪ੍ਰੀਖਿਆ 20 ਜੂਨ ਤੋਂ ਕਰਵਾਈ ਜਾਣੀ ਹੈ ਜਿਸ ਲਈ ਜਲਦੀ ਹੀ ਐਡਮਿਟ ਕਾਰਡ ਜਾਰੀ ਕੀਤੇ ਜਾਣਗੇ।

JEE Mains Exam Admit Card 2022: ਜੇਈਈ ਮੇਨਜ਼ 2022 ਪ੍ਰੀਖਿਆ ਲਈ ਐਡਮਿਟ ਕਾਰਡ ਅੱਜ ਜਾਰੀ ਕੀਤਾ ਜਾ ਸਕਦਾ ਹੈ। ਇਸ ਪ੍ਰੀਖਿਆ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਇਮਤਿਹਾਨ ਵਿੱਚ ਸ਼ਾਮਲ ਹੋਣ ਲਈ ਐਡਮਿਟ ਕਾਰਡ ਦੀ ਲੋੜ ਹੋਵੇਗੀ। ਜੇਈਈ ਮੇਨ ਸੈਸ਼ਨ 1 ਦੀ ਪ੍ਰੀਖਿਆ ਲਈ ਦਾਖਲਾ ਕਾਰਡ NTA bnaX ਜਾਰੀ ਕੀਤਾ ਜਾਣਾ ਹੈ। ਉਮੀਦਵਾਰ NTA ਦੀ ਅਧਿਕਾਰਤ ਸਾਈਟ nta.ac.in 'ਤੇ ਜਾ ਕੇ ਇਸ ਪ੍ਰੀਖਿਆ ਦੇ ਐਡਮਿਟ ਕਾਰਡ ਨੂੰ ਡਾਊਨਲੋਡ ਕਰ ਸਕਦੇ ਹਨ।

ਇਮਤਿਹਾਨ ਦੀਆਂ ਤਾਰੀਖਾਂ ਇਹ ਹਨ

ਜੇਈਈ ਮੇਨਜ਼ ਦੀ ਪ੍ਰੀਖਿਆ ਹਰ ਸਾਲ ਲਈ ਜਾਂਦੀ ਹੈ। ਇਸ ਸਾਲ ਵੀ ਇਹ ਪ੍ਰੀਖਿਆ ਕਰਵਾਈ ਜਾਵੇਗੀ। ਹਾਲਾਂਕਿ ਇਸ ਵਾਰ ਪ੍ਰੀਖਿਆ ਦੀਆਂ ਤਰੀਕਾਂ ਨੂੰ ਕਈ ਵਾਰ ਬਦਲਿਆ ਗਿਆ ਹੈ। ਜੇਈਈ ਮੇਨਜ਼ ਦੀ ਪ੍ਰੀਖਿਆ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਹੋਣੀ ਸੀ, ਫਿਰ ਇਸਦੀ ਮਿਤੀ ਨੂੰ ਮਈ ਅਤੇ ਫਿਰ ਜੂਨ ਵਿੱਚ ਸ਼ਿਫਟ ਕੀਤਾ ਗਿਆ।

ਦੱਸ ਦਈਏ ਕਿ ਜੇਈਈ ਪਹਿਲੇ ਸੈਸ਼ਨ ਦੀ ਪ੍ਰੀਖਿਆ 20 ਤੋਂ ਸ਼ੁਰੂ ਹੋਵੇਗੀ ਅਤੇ 29 ਜੂਨ ਨੂੰ ਸਮਾਪਤ ਹੋਵੇਗੀ। ਜੇਈਈ ਮੇਨ 2022 ਦੂਜੇ ਸੈਸ਼ਨ ਦੀ ਪ੍ਰੀਖਿਆ 21 ਜੁਲਾਈ, 22, 23, 24, 25, 26, 27, 28, 29, 30 ਜੁਲਾਈ ਨੂੰ ਹੋਵੇਗੀ। ਜੇਈਈ ਮੇਨ ਸੈਸ਼ਨ 2 ਦੀ ਅਰਜ਼ੀ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਲਈ ਉਮੀਦਵਾਰ 30 ਜੂਨ ਤੋਂ ਰਾਤ 9 ਵਜੇ ਤੱਕ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਲਈ ਉਮੀਦਵਾਰਾਂ ਨੂੰ jeemain.nta.nic.in, nta.ac.in 'ਤੇ ਜਾ ਕੇ ਬਿਨੈ ਪੱਤਰ ਭਰਨਾ ਹੋਵੇਗਾ।

ਐਡਮਿਟ ਕਾਰਡ ਡਾਊਨਲੋਡ ਕਰਨ ਲਈ ਆਸਾਨ ਸਟੈਪਸ

ਸਟੈਪ 1: ਉਮੀਦਵਾਰ ਜੇਈਈ ਮੇਨਜ਼ ਐਡਮਿਟ ਕਾਰਡ ਨੂੰ ਡਾਊਨਲੋਡ ਕਰਨ ਲਈ NTA ਵੈੱਬਸਾਈਟ nta.ac.in 'ਤੇ ਜਾਂਦੇ ਹਨ।

ਸਟੈਪ 2: ਇਸ ਤੋਂ ਬਾਅਦ ਉਮੀਦਵਾਰ ਦੇ ਹੋਮਪੇਜ 'ਤੇ ਐਡਮਿਟ ਕਾਰਡ ਲਿੰਕ 'ਤੇ ਕਲਿੱਕ ਕਰੋ।

ਸਟੈਪ 3: ਹੁਣ ਉਮੀਦਵਾਰ ਨੂੰ ਆਈਡੀ ਪਾਸਵਰਡ ਵਰਗੀ ਬੇਨਤੀ ਕੀਤੀ ਜਾਣਕਾਰੀ ਦਰਜ ਕਰਨੀ ਪਵੇਗੀ।

ਸਟੈਪ 4: ਹੁਣ ਤੁਹਾਡਾ ਐਡਮਿਟ ਕਾਰਡ ਤੁਹਾਡੀ ਸਕ੍ਰੀਨ 'ਤੇ ਹੋਵੇਗਾ।

ਸਟੈਪ 5: ਇਸ ਤੋਂ ਬਾਅਦ ਉਮੀਦਵਾਰ ਐਡਮਿਟ ਕਾਰਡ ਡਾਊਨਲੋਡ ਕਰ ਲੈਣ।

ਸਟੈਪ 6: ਅੰਤ ਵਿੱਚ ਉਮੀਦਵਾਰਾਂ ਨੂੰ ਇਸਦਾ ਪ੍ਰਿੰਟਆਊਟ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ 'ਚ ਪੰਜਾਬ ਪੁਲਿਸ, ਸਿੱਧੂ ਮੂਸੇਵਾਲਾ ਦੇ ਕਤਲ ਦੀ ਲਈ ਸੀ ਜ਼ਿੰਮੇਵਾਰੀ

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget