ਪੜਚੋਲ ਕਰੋ

JEE Mains Admit Cards: JEE Mains ਦੇ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ

Download JEE Main Admit Card:ਕੈਂਡੀਡੇਟ ਇਸ nta.ac.in ਤੇ jeemain.nta.nic.in ਵੈਬਸਾਈਟਾਂ ਤੋਂ ਡਾਊਨਲੋਡ ਕਰ ਸਕਦੇ ਹਨ।

JEE Main Admit Card 2020: ਜੁਆਇੰਟ ਐਂਟਰੈਂਸ ਐਗਜਾਮੀਨੇਸ਼ (JEE) ਮੇਨ ਦੇ ਐਡਮਿਟ ਕਾਰਡ ਜਾਰੀ ਹੋ ਚੁੱਕੇ ਹਨ। ਕੈਂਡੀਡੇਟ ਇਸ nta.ac.in ਤੇ jeemain.nta.nic.in ਵੈਬਸਾਈਟਾਂ ਤੋਂ ਡਾਊਨਲੋਡ ਕਰ ਸਕਦੇ ਹਨ। ਇੰਜਨਰਿੰਗ ਐਂਟਰੈਂਸ ਐਗਜ਼ਾਮ 1  ਤੋਂ 6 ਸਤੰਬਰ ਦੇ ਵਿਚਕਾਰ ਕਰਵਾਏ ਜਾਣਗੇ। JEE ਮੇਨ ਦੀ ਹਾਲ ਟਿਕਟ 'ਚ ਪ੍ਰੀਖਿਆ ਸਥਾਨ, ਟਾਈਮ ਸਲੋਟ ਆਦਿ ਦਾ ਵੇਰਵਾ ਦਿੱਤਾ ਗਿਆ ਹੈ। ਤਿੰਨ ਘੰਟੇ ਦੀ ਪ੍ਰੀਖਿਆ ਪੇਪਰ-1  ਇੰਜਨੀਅਰਿੰਗ ਕੋਰਸਾਂ ਵਿੱਚ ਦਾਖਲੇ ਲਈ ਤੇ ਪੇਪਰ-2 ਆਰਕੀਟੈਕਚਰ ਦੇ ਕੋਰਸਾਂ ਵਿਚ ਦਾਖਲੇ ਲਈ ਆਨ ਲਾਈਨ ਲਈ ਜਾਏਗੀ। ਇਸ ਸਾਲ, ਬੀ ਪਲਾਨ ਲਈ ਇੱਕ ਵੱਖਰਾ ਪੇਪਰ ਵੀ ਲਾਇਆ ਜਾਵੇਗਾ। ਇਸ ਲਈ ਦੋ ਸ਼ਿਫਟਾਂ ਹੋਣਗੀਆਂ ਇੱਕ ਸ਼ਿਫਟ 9:30 ਸ਼ੁਰੂ ਹੋਏਗੀ ਤੇ ਦੂਜੀ ਸ਼ਿਫਟ 2: 30 ਤੇ। ਇੰਝ ਕਰ ਸਕਦੇ ਹੋ JEE ਮੇਨ ਐਡਮਿਟ ਕਾਰਡ ਡਾਊਨਲੋਡ ਸਟੈਪ 1: ਅਧਿਕਾਰਤ ਵੈਬਸਾਈਟ ਤੇ ਜਾਓ, jeemain.nic.in ਸਟੈਪ 2: ‘JEE Main (2020)’ ਲਿੰਕ ਤੇ ਕਲਿਕ ਕਰੋ ਤੇ ਇਸ ਤੋਂ ਬਾਅਦ ਮਾਉਸ ਨੂੰ ਡ੍ਰੈਗ ਕਰੋ ‘download admit card’ ਲਿੰਕ ਤੇ। ਸਟੈਪ 3: ਤੁਸੀਂ ਇੱਕ ਨਵੇਂ ਪੇਜ ਤੇ ਚਲੇ ਜਾਓਗੇ। ਸਟੈਪ 4: ਇਸ ਨਵੀਂ ਵਿੰਡੋ 'ਚ user id ਤੇ password ਨਾਲ ਰਜਿਸਟਰ ਕਰੋ। ਸਟੈਪ 5: ਐਡਮਿਟ ਕਾਰਡ ਸਕ੍ਰੀਨ ਤੇ ਆ ਜਾਵੇਗਾ। ਸਟੈਪ 6: ਇਸ ਨੂੰ ਡਾਊਨਲੋਡ ਕਰੋ ਤੇ ਭਵਿੱਖ ਵਿੱਚ ਇਸਤੇਮਾਲ ਲਈ ਪ੍ਰਿੰਟ ਕਰ ਲਓ।
JEE Mains Admit Cards: JEE Mains ਦੇ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget