ਪੜਚੋਲ ਕਰੋ

NEET ਤੇ JEE ਦੀਆਂ ਪ੍ਰੀਖਿਆਵਾਂ ਰੋਕਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ, ਸੁਣਾਇਆ ਇਹ ਫੈਸਲਾ

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੀ ਦੇਸ਼ ਦੀ ਹਰ ਚੀਜ਼ ਨੂੰ ਰੋਕਿਆ ਜਾਣਾ ਚਾਹੀਦਾ ਹੈ? ਇਸ ਤਰ੍ਹਾਂ ਇੱਕ ਕੀਮਤੀ ਸਾਲ ਇੰਝ ਹੀ ਬਰਬਾਦ ਕੀਤਾ ਜਾਣਾ ਚਾਹੀਦਾ ਹੈ?

ਨਵੀਂ ਦਿੱਲੀ: ਨੀਟ ਤੇ ਜੇਈਈ ਦੀਆਂ ਪ੍ਰੀਖਿਆਵਾਂ ਨੂੰ ਰੋਕਣ ਤੋਂ ਸੁਪਰੀਮ ਕੋਰਟ ਨੇ ਸਾਫ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਕੋਰੋਨਾ ਕਰਕੇ IIT-JEE ਤੇ NEET ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਪਟੀਸ਼ਨ ਕੋਰਟ 'ਚ ਦਾਇਰ ਕੀਤੀ ਗਈ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਜੇਈਈ (ਮੇਨ) ਦੀ ਪ੍ਰੀਖਿਆ 1 ਤੋਂ 6 ਸਤੰਬਰ ਦੇ ਵਿਚਕਾਰ ਤੇ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਣੀ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੀ ਦੇਸ਼ ਦੀ ਹਰ ਚੀਜ਼ ਨੂੰ ਰੋਕਿਆ ਜਾਣਾ ਚਾਹੀਦਾ ਹੈ? ਇਸ ਤਰ੍ਹਾਂ ਇੱਕ ਕੀਮਤੀ ਸਾਲ ਨੂੰ ਇੰਝ ਹੀ ਬਰਬਾਦ ਕਰ ਦਈਏ। ਪਟੀਸ਼ਨਕਰਤਾ ਦੇ ਵਕੀਲ ਨੇ ਸਿਹਤ ਨੂੰ ਖ਼ਤਰਾ ਹੋਣ ਦਾ ਹਵਾਲਾ ਦਿੱਤਾ ਪਰ ਕੋਰਟ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਤੇ ਕਿਹਾ ਕਿ ਸੁਣਵਾਈ ਦੀ ਜ਼ਰੂਰਤ ਨਹੀਂ ਸਮਝਦੇ। ਨੈਸ਼ਨਲ ਟੈਸਟਿੰਗ ਏਜੰਸੀ ਲਈ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਪ੍ਰੀਖਿਆ ਕਰਾਉਣਾ ਜ਼ਰੂਰੀ ਹੈ। ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਾ, ਤਿੰਨ ਜਵਾਨ ਸ਼ਹੀਦ ਪਟੀਸ਼ਨ 'ਚ ਕਹੀ ਗਈ ਸੀ ਇਹ ਗੱਲ: 11 ਵਿਦਿਆਰਥੀਆਂ ਦੀ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਜੇਈਈ (ਮੇਨ) ਦੀ ਪ੍ਰੀਖਿਆ 1 ਤੋਂ 6 ਸਤੰਬਰ ਤੇ ਨੀਟ 13 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਪਰ ਸਥਿਤੀ ਹੁਣ ਆਮ ਨਹੀਂ। ਅਦਾਲਤ ਨੇ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਵਿੱਚ ਸੁਧਾਰ ਹੋਣ ਤਕ ਇਮਤਿਹਾਨ ਨਾ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget