ਪੜਚੋਲ ਕਰੋ

ਪਹਿਲਾਂ ਤੋਂ ਮਿੱਥੀ ਤਾਰੀਖ 'ਤੇ ਹੋਵੇਗੀ JEE ਤੇ NEET ਦੀ ਪ੍ਰੀਖਿਆ, ਕੋਰੋਨਾ ਨਾਲ ਨਜਿੱਠਣ ਲਈ ਹੋਣਗੇ ਪ੍ਰਬੰਧ

ਉਨ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ 'ਕੋਰਟ ਵੀ ਮੰਨਦਾ ਹੈ ਕਿ ਅਕੈਡਮਿਕ ਈਅਰ ਬਰਬਾਦ ਨਹੀਂ ਕੀਤਾ ਜਾ ਸਕਦਾ। ਫਿਰ ਵੀ ਸਾਡਾ ਮੰਨਣਾ ਹੈ ਕਿ ਪਹਿਲਾਂ ਸੁਰੱਖਿਆ ਫਿਰ ਪ੍ਰੀਖਿਆ।

ਨਵੀਂ ਦਿੱਲੀ: ਕੋਰੋਨਾ ਨੂੰ ਆਧਾਰ ਬਣਾ ਕੇ ਬੇਸ਼ੱਕ ਵਿਰੋਧੀ ਸਿਆਸੀ ਦਲ ਲਗਾਤਾਰ JEE/NEET ਦੀ ਪ੍ਰੀਖਿਆ ਨੂੰ ਅੱਗੇ ਵਧਾਉਣ ਦੀ ਮੰਗ ਕਰ ਰਹੇ ਹਨ ਪਰ ਕੇਂਦਰੀ ਸਿੱਖਿਆ ਮੰਤਰਾਲੇ ਨੇ ਇਸ 'ਤੇ ਇੱਕ ਵਾਰ ਫਿਰ ਆਪਣਾ ਰੁਖ਼ ਸਪਸ਼ਟ ਕਰ ਦਿੱਤਾ ਹੈ। ਦੇਰ ਰਾਤ ਰਾਸ਼ਟਰੀ ਪ੍ਰੀਖਿਆ ਏਜੰਸੀ ਨੇ ਪ੍ਰੈੱਸ ਰਿਲੀਜ਼ ਜਾਰੀ ਕਰਦਿਆਂ ਸਪਸ਼ਟ ਕੀਤਾ ਕਿ JEE ਦੀ ਪ੍ਰੀਖਿਆ ਪਹਿਲਾਂ ਤੋਂ ਤੈਅ ਤਾਰੀਖ ਮੁਤਾਬਕ ਪਹਿਲੀ ਸਤੰਬਰ ਤੋਂ ਛੇ ਸਤੰਬਰ 2020 ਦਰਮਿਆਨ ਕਰਵਾਈ ਜਾਵੇਗੀ ਜਦਕਿ NEET ਦੀ ਪਰੀਖਿਆ 12 ਸਤੰਬਰ, 2020 ਨੂੰ ਹੋਵੇਗੀ।

ਇੰਨਾ ਹੀ ਨਹੀਂ ਏਜੰਸੀ ਨੇ ਸੂਬਾ ਵਾਰ ਉਮੀਦਵਾਰਾਂ ਦੀ ਸੰਖਿਆਂ ਤੇ ਉਨ੍ਹਾਂ ਲਈ ਤੈਅ ਕੀਤੇ ਗਏ ਕੇਂਦਰਾਂ ਦਾ ਵੀ ਬਿਓਰਾ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰੀ ਨਿਊਜ਼ ਚੈਨਲ ਡੀਡੀ ਨਿਊਜ਼ ਨਾਲ ਗੱਲ ਕਰਦਿਆਂ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਕਿਹਾ ਕਿ ਮਾਪਿਆਂ ਤੇ ਵਿਦਿਆਰਥੀਆਂ ਦੀ ਮੰਗ 'ਤੇ ਹੀ ਪ੍ਰੀਖਿਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ 'ਕੋਰਟ ਵੀ ਮੰਨਦਾ ਹੈ ਕਿ ਅਕੈਡਮਿਕ ਈਅਰ ਬਰਬਾਦ ਨਹੀਂ ਕੀਤਾ ਜਾ ਸਕਦਾ। ਫਿਰ ਵੀ ਸਾਡਾ ਮੰਨਣਾ ਹੈ ਕਿ ਪਹਿਲਾਂ ਸੁਰੱਖਿਆ ਫਿਰ ਪ੍ਰੀਖਿਆ। ਇਸ ਲਈ ਅਸੀਂ ਪ੍ਰੀਖਿਆ ਕੇਂਦਰਾਂ 'ਚ ਕੋਰੋਨਾ ਦੇ ਖਤਰੇ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤ ਰਹੇ ਹਾਂ।

ਸਾਵਧਾਨ! ਕੋਰੋਨਾ ਤੋਂ ਠੀਕ ਹੋਏ ਲੋਕ ਦੂਜੀ ਵਾਰ ਪੌਜ਼ੇਟਿਵ, ਵਿਗਿਆਨੀ ਹੈਰਾਨ

ਮਮਤਾ ਬੈਨਰਜੀ ਤੋਂ ਲੈ ਕੇ ਅਸਦੁਦੀਨ ਓਵੈਸੀ, ਨਵੀਨ ਪਟਨਾਇਕ ਤੇ ਹੋਰ ਸਿਆਸੀ ਦਲਾਂ ਨੇ ਪ੍ਰੀਖਿਆ ਅੱਗੇ ਵਧਾਉਣ ਦੀ ਮੰਗ ਕੀਤੀ ਹੈ ਪਰ ਕੇਂਦਰ ਸਰਕਾਰ ਨੇ ਵਿਰੋਧੀਆਂ ਦੇ ਹਮਲਾਵਰ ਰੁਖ਼ ਦੇ ਬਾਵਜੂਦ ਆਪਣਾ ਰੁਖ਼ ਸਪਸ਼ਟ ਕਰ ਦਿੱਤਾ ਹੈ ਕਿ ਪ੍ਰੀਖਿਆ ਕਰਵਾਈ ਜਾਵੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Indian Student Denied Entry US: ਬਿਨਾਂ ਕਾਰਨ ਭਾਰਤੀ ਵਿਦਿਆਰਥੀ ਦਾ F-1 ਵੀਜ਼ਾ ਰੱਦ, ਅਮਰੀਕਾ ਦਾਖ਼ਲੇ ਤੋਂ ਇਨਕਾਰ; ਵਿਦਿਆਰਥੀ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ
Indian Student Denied Entry US: ਬਿਨਾਂ ਕਾਰਨ ਭਾਰਤੀ ਵਿਦਿਆਰਥੀ ਦਾ F-1 ਵੀਜ਼ਾ ਰੱਦ, ਅਮਰੀਕਾ ਦਾਖ਼ਲੇ ਤੋਂ ਇਨਕਾਰ; ਵਿਦਿਆਰਥੀ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ
NEET ਦੀ ਮੁੜ ਪ੍ਰੀਖਿਆ ਵਿੱਚ ਧੋਖਾਧੜੀ 'ਤੇ NTA ਨੇ ਸ਼ਿਕੰਜਾ ਕੱਸਿਆ, ਅਭਿਸ਼ੇਕ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
NEET ਦੀ ਮੁੜ ਪ੍ਰੀਖਿਆ ਵਿੱਚ ਧੋਖਾਧੜੀ 'ਤੇ NTA ਨੇ ਸ਼ਿਕੰਜਾ ਕੱਸਿਆ, ਅਭਿਸ਼ੇਕ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ !
NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ !
School Holiday Extend: ਵਿਦਿਆਰਥੀਆਂ ਲਈ ਖੁਸ਼ਖਬਰੀ, ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ; ਸਕੂਲ ਇੰਨੇ ਦਿਨ ਹੋਰ ਰਹਿਣਗੇ ਬੰਦ...
ਵਿਦਿਆਰਥੀਆਂ ਲਈ ਖੁਸ਼ਖਬਰੀ, ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ; ਸਕੂਲ ਇੰਨੇ ਦਿਨ ਹੋਰ ਰਹਿਣਗੇ ਬੰਦ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
Embed widget