ਪੜਚੋਲ ਕਰੋ

JNU 'ਚ ਨਿਕਲੀਆਂ ਕਈ ਅਹੁਦਿਆਂ 'ਤੇ ਭਰਤੀਆਂ, ਅੱਜ ਹੈ ਅਪਲਾਈ ਕਰਨ ਦਾ ਆਖਰੀ ਮੌਕਾ

Job Alert: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਨਾਨ-ਟੀਚਿੰਗ ਪੋਸਟ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਅੱਜ ਭਾਵ 10 ਮਾਰਚ, 2023 ਹੈ। ਜੇ ਤੁਸੀਂ ਹੁਣ ਤੱਕ ਅਪਲਾਈ ਨਹੀਂ ਕੀਤਾ ਹੈ, ਤਾਂ ਹੁਣੇ ਅਪਲਾਈ ਕਰੋ, ਵੇਰਵੇ ਵੇਖੋ।

JNU Recruitment 2023 Last Date: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨੇ ਕੁਝ ਸਮਾਂ ਪਹਿਲਾਂ ਕਈ ਨਾਨ-ਟੀਚਿੰਗ ਅਸਾਮੀਆਂ ਦੀ ਭਰਤੀ ਕੀਤੀ ਸੀ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ ਤੇ ਹੁਣ ਅਪਲਾਈ ਕਰਨ ਦੀ ਆਖਰੀ ਤਰੀਕ ਵੀ ਆ ਗਈ ਹੈ। ਜਿਹੜੇ ਉਮੀਦਵਾਰ ਅਪਲਾਈ ਕਰਨ ਦੀ ਯੋਗਤਾ ਤੇ ਇੱਛਾ ਰੱਖਦੇ ਹਨ, ਪਰ ਕਿਸੇ ਕਾਰਨ ਅਪਲਾਈ ਨਹੀਂ ਕਰ ਸਕੇ ਹਨ, ਉਹ ਤੁਰੰਤ ਫਾਰਮ ਭਰਨ। JNU 'ਚ 388 ਨਾਨ-ਟੀਚਿੰਗ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਅੱਜ ਭਾਵ 10 ਮਾਰਚ, 2023 ਹੈ। ਇਨ੍ਹਾਂ ਭਰਤੀਆਂ ਲਈ ਅਰਜ਼ੀ ਲਿੰਕ 18 ਫਰਵਰੀ ਨੂੰ ਐਕਟਿਵ ਹੋਇਆ ਸੀ।

ਇਸ ਵੈੱਬਸਾਈਟ ਤੋਂ ਭਰੋ ਫਾਰਮ 

ਜੇਐਨਯੂ ਦੀਆਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਸਿਰਫ਼ ਆਨਲਾਈਨ ਹੀ ਦਿੱਤੀਆਂ ਜਾ ਸਕਦੀਆਂ ਹਨ। ਇਸਦੇ ਲਈ, ਤੁਹਾਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ, ਜਿਸਦਾ ਪਤਾ ਹੈ - jnu.ac.in। ਕਿਸੇ ਵੀ ਹੋਰ ਸਾਧਨਾਂ ਰਾਹੀਂ ਕੀਤੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਕੌਣ ਕਰ ਸਕਦੈ ਅਪਲਾਈ 

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਵਿਦਿਅਕ ਯੋਗਤਾ ਪੋਸਟ ਦੇ ਅਨੁਸਾਰ ਵੱਖਰੀ ਹੈ। 10ਵੀਂ, 12ਵੀਂ ਜਾਂ ਗ੍ਰੈਜੂਏਸ਼ਨ ਪਾਸ ਉਮੀਦਵਾਰ ਜਿਨ੍ਹਾਂ ਕੋਲ ਸਬੰਧਤ ਖੇਤਰ ਵਿੱਚ ਆਈਟੀਆਈ ਡਿਪਲੋਮਾ ਵੀ ਹੈ, ਅਪਲਾਈ ਕਰ ਸਕਦੇ ਹਨ। ਵੱਖਰੀ ਅਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਲਈ, ਤੁਸੀਂ ਅਧਿਕਾਰਤ ਵੈੱਬਸਾਈਟ 'ਤੇ ਦਿੱਤੇ ਨੋਟਿਸ ਨੂੰ ਦੇਖ ਸਕਦੇ ਹੋ।

ਉਮਰ ਸੀਮਾ ਦੀ ਗੱਲ ਕਰੀਏ ਤਾਂ ਇਹਨਾਂ ਅਸਾਮੀਆਂ ਲਈ ਘੱਟੋ ਘੱਟ ਉਮਰ ਸੀਮਾ 18 ਸਾਲ ਹੈ ਅਤੇ ਵੱਧ ਤੋਂ ਵੱਧ ਉਮਰ ਸੀਮਾ ਪੋਸਟ ਦੇ ਅਨੁਸਾਰ ਬਦਲਦੀ ਹੈ। ਰਿਜ਼ਰਵ ਵਰਗ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਮਿਲੇਗੀ।

ਕਿਵੇਂ ਹੋਵੇਗੀ ਚੋਣ 

ਇਸ ਭਰਤੀ ਪ੍ਰਕਿਰਿਆ ਰਾਹੀਂ ਸਹਾਇਕ ਰਜਿਸਟਰਾਰ, ਲੋਕ ਸੰਪਰਕ ਅਫ਼ਸਰ ਸਮੇਤ ਕਈ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਲਈ ਚੋਣ ਕੰਪਿਊਟਰ ਆਧਾਰਿਤ ਪ੍ਰੀਖਿਆ, ਪਰਸਨੈਲਿਟੀ ਟੈਸਟ ਅਤੇ ਦਸਤਾਵੇਜ਼ ਵੈਰੀਫਿਕੇਸ਼ਨ ਦੇ ਆਧਾਰ 'ਤੇ ਹੋਵੇਗੀ।
ਕਿੰਨੀ ਹੈ ਅਰਜ਼ੀ ਦੀ ਫੀਸ 

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਜਨਰਲ ਵਰਗ ਦੇ ਉਮੀਦਵਾਰਾਂ ਨੂੰ 1000 ਰੁਪਏ ਫੀਸ ਅਦਾ ਕਰਨੀ ਪਵੇਗੀ। SC, ST, OBC, ਮਹਿਲਾ ਵਰਗ ਅਤੇ PWD ਵਰਗ ਨੂੰ 600 ਰੁਪਏ ਫੀਸ ਦੇਣੀ ਪਵੇਗੀ। ਤੁਸੀਂ ਨੋਟਿਸ ਨੂੰ ਦੇਖਣ ਲਈ ਇਸ ਸਿੱਧੇ ਲਿੰਕ 'ਤੇ ਕਲਿੱਕ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ
Embed widget