ਪੜਚੋਲ ਕਰੋ

ਬਿਨਾਂ ਲਿਖਤੀ ਪ੍ਰੀਖਿਆ Central Bank 'ਚ ਨੌਕਰੀ ਦਾ ਮੌਕਾ, ਬੱਸ ਚਾਹੀਦੀ ਹੈ ਇਹ ਯੋਗਤਾ

ਜੋ ਕੋਈ ਵੀ ਸੈਂਟਰਲ ਬੈਂਕ ਦੀ ਇਸ ਭਰਤੀ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਹ 10 ਅਗਸਤ ਨੂੰ ਜਾਂ ਇਸ ਤੋਂ ਪਹਿਲਾਂ ਅਪਲਾਈ ਕਰ ਸਕਦਾ ਹੈ।

Central Bank Recruitment 2024: ਸੈਂਟਰਲ ਬੈਂਕ ਆਫ਼ ਇੰਡੀਆ (CBI) ਵਿੱਚ ਨੌਕਰੀ (Sarkari Naukri) ਪ੍ਰਾਪਤ ਕਰਨ ਦੀ ਯੋਜਨਾ ਬਣਾਉਣ ਵਾਲਿਆਂ ਲਈ ਇਹ ਇੱਕ ਸੁਨਹਿਰੀ ਮੌਕਾ ਹੈ। ਜਿਹੜੇ ਉਮੀਦਵਾਰ ਇਹਨਾਂ ਅਸਾਮੀਆਂ ਨਾਲ ਸਬੰਧਤ ਯੋਗਤਾ ਰੱਖਦੇ ਹਨ ਉਹ ਸਾਰੇ ਬੀ ਸੀ ਸੁਪਰਵਾਈਜ਼ਰ ਦੇ ਅਹੁਦੇ ਲਈ ਅਪਲਾਈ ਕਰਨ ਦੇ ਯੋਗ ਹਨ। ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਬਾਰੇ ਸੋਚ ਰਿਹਾ ਹੈ, ਉਹ ਸੈਂਟਰਲ ਬੈਂਕ ਦੀ ਅਧਿਕਾਰਤ ਵੈੱਬਸਾਈਟ centerbankofindia.co.in ‘ਤੇ ਜਾ ਕੇ ਅਪਲਾਈ ਕਰ ਸਕਦਾ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਜੋ ਕੋਈ ਵੀ ਸੈਂਟਰਲ ਬੈਂਕ ਦੀ ਇਸ ਭਰਤੀ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਹ 10 ਅਗਸਤ ਨੂੰ ਜਾਂ ਇਸ ਤੋਂ ਪਹਿਲਾਂ ਅਪਲਾਈ ਕਰ ਸਕਦਾ ਹੈ। ਬੈਂਕ ਦੀ ਇਸ ਭਰਤੀ ਰਾਹੀਂ ਸੁਪਰਵਾਈਜ਼ਰ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਜੇਕਰ ਤੁਸੀਂ ਵੀ ਸੈਂਟਰਲ ਬੈਂਕ ਵਿੱਚ ਨੌਕਰੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਸਭ ਤੋਂ ਪਹਿਲਾਂ ਇਹਨਾਂ ਸਾਰੇ ਜ਼ਰੂਰੀ ਨੁਕਤਿਆਂ ਨੂੰ ਧਿਆਨ ਨਾਲ ਪੜ੍ਹੋ।

ਸੈਂਟਰਲ ਬੈਂਕ ‘ਚ ਕਿਸ ਉਮਰ ਸਮੂਹ ਉਮਰ ਵਾਲੇ ਕਰ ਸਕਦੇ ਹਨ ਅਪਲਾਈ
ਸੈਂਟਰਲ ਬੈਂਕ ਦੀ ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਸੀਮਾ ਹੇਠ ਲਿਖੇ ਅਨੁਸਾਰ ਹੋਣੀ ਚਾਹੀਦੀ ਹੈ।

ਸੇਵਾਮੁਕਤ ਬੈਂਕ ਕਰਮਚਾਰੀਆਂ ਲਈ ਉਮਰ - ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ ਸੀਮਾ 65 ਸਾਲ ਹੋਣੀ ਚਾਹੀਦੀ ਹੈ।

ਨੌਜਵਾਨ ਉਮੀਦਵਾਰਾਂ ਲਈ ਉਮਰ ਸੀਮਾ- ਨਿਯੁਕਤੀ ਦੇ ਸਮੇਂ ਘੱਟੋ ਘੱਟ ਅਤੇ ਵੱਧ ਤੋਂ ਵੱਧ ਉਮਰ ਸੀਮਾ 21 ਸਾਲ ਤੋਂ 45 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਸੈਂਟਰਲ ਬੈਂਕ ‘ਚ ਅਪਲਾਈ ਕਰਨ ਲਈ ਯੋਗਤਾ
ਕੋਈ ਵੀ ਉਮੀਦਵਾਰ ਜੋ ਸੈਂਟਰਲ ਬੈਂਕ ਆਫ਼ ਇੰਡੀਆ ਦੀ ਇਸ ਭਰਤੀ ਲਈ ਅਪਲਾਈ ਕਰਨ ਬਾਰੇ ਸੋਚ ਰਿਹਾ ਹੈ, ਉਸ ਕੋਲ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਸੰਬੰਧਿਤ ਯੋਗਤਾ ਹੋਣੀ ਚਾਹੀਦੀ ਹੈ। ਤਦ ਹੀ ਉਹ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਮੰਨੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget