ਪੜਚੋਲ ਕਰੋ

Jobs 2022: ਇੱਥੇ ਨਿਕਲੀਆਂ ਡਿਪਟੀ ਮੈਨੇਜਰ ਤੇ ਲੀਡ ਡਿਜ਼ਾਈਨ ਦੇ ਅਹੁਦੇ ਲਈ ਅਸਾਮੀਆਂ, ਇਸ ਤਰ੍ਹਾਂ ਕਰੋ ਅਪਲਾਈ

ਐਚਸੀਐਲ ਟੈਕਨਾਲੋਜੀਜ਼ (HCL) ਨੇ ਡਿਪਟੀ ਮੈਨੇਜਰ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ। ਜਿਸ ਲਈ HCL ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

HCL Recruitment 2022:  ਐਚਸੀਐਲ ਟੈਕਨਾਲੋਜੀਜ਼ (Hindustan Computers Limited) ਨੇ ਡਿਪਟੀ ਮੈਨੇਜਰ (Deputy Manager) ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ। ਜਿਸ ਲਈ ਹਿੰਦੁਸਤਾਨ ਕੰਪਿਊਟਰ ਲਿਮਿਟੇਡ (Hindustan Computers Limited) ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਭਰਤੀ ਮੁਹਿੰਮ ਰਾਹੀਂ ਕੁੱਲ 1 ਅਸਾਮੀ ਭਰੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਦੀ ਨੌਕਰੀ ਦਾ ਸਥਾਨ ਨੋਇਡਾ ਹੋਵੇਗਾ। ਇਸ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 19 ਅਕਤੂਬਰ 2022 ਹੈ। ਇਸ ਭਰਤੀ ਲਈ ਅਪਲਾਈ ਕਰਨ ਲਈ ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਇੱਥੇ ਦੱਸੇ ਗਏ ਢੰਗ ਰਾਹੀਂ ਅਪਲਾਈ ਕਰ ਸਕਦੇ ਹਨ।

ਇੱਥੇ ਖਾਲੀ ਥਾਂ ਦੇ ਵੇਰਵੇ ਹਨ

ਨੋਟੀਫਿਕੇਸ਼ਨ ਅਨੁਸਾਰ, ਡਿਪਟੀ ਮੈਨੇਜਰ ਦੀ 1 ਪੋਸਟ ਇਸ ਭਰਤੀ ਮੁਹਿੰਮ ਰਾਹੀਂ ਭਰੀ ਜਾਵੇਗੀ।

ਕੰਮ ਦਾ ਵੇਰਵਾ

ਡਿਪਟੀ ਮੈਨੇਜਰ (Deputy Manager) ਦੇ ਅਹੁਦੇ ਲਈ ਚੁਣੇ ਗਏ ਉਮੀਦਵਾਰ ਨੂੰ ਜੂਨੀਅਰ ਵਿਸ਼ਲੇਸ਼ਕਾਂ ਦੀ ਟੀਮ ਦੀ ਅਗਵਾਈ ਕਰਨੀ ਹੋਵੇਗੀ।

ਇਸ ਤਰ੍ਹਾਂ ਕਰੋ ਅਪਲਾਈ

  • ਕਦਮ 1: ਇਸ ਭਰਤੀ ਲਈ ਅਰਜ਼ੀ ਦੇਣ ਲਈ ਉਮੀਦਵਾਰ ਨੂੰ HCL ਦੀ ਅਧਿਕਾਰਤ ਸਾਈਟ hcltech.com 'ਤੇ ਜਾਣਾ ਪਵੇਗਾ
  • ਕਦਮ 2: ਇਸ ਤੋਂ ਬਾਅਦ ਉਮੀਦਵਾਰ ਨੂੰ ਹੋਮ ਪੇਜ 'ਤੇ "ਕੈਰੀਅਰ" 'ਤੇ ਕਲਿੱਕ ਕਰਨਾ ਹੋਵੇਗਾ
  • ਕਦਮ 3: ਫਿਰ ਉਮੀਦਵਾਰ ਨੂੰ ਕੈਰੀਅਰ ਔਪਰਚੁੰਨਟੀ 'ਤੇ ਜਾਣਾ ਪਵੇਗਾ
  • ਕਦਮ 4: ਉਸ ਤੋਂ ਬਾਅਦ ਉਮੀਦਵਾਰ ਸਬੰਧਤ ਨੌਕਰੀ ਦੀ ਸੂਚਨਾ ਲੱਭੋ ਅਤੇ ਧਿਆਨ ਨਾਲ ਪੜ੍ਹੋ
  • ਕਦਮ 5: ਹੁਣ ਅਪਲਾਈ ਕਰਨ ਵਾਲੇ ਨੂੰ ਆਪਣੇ ਈਮੇਲ ਪਤਾ ਅਤੇ ਪਾਸਵਰਡ ਨਾਲ ਲੌਗਇਨ ਕਰਨਾ ਹੋਵੇਗਾ
  • ਕਦਮ 6: ਫਿਰ ਅਰਜ਼ੀ ਫਾਰਮ ਵਿੱਚ ਸਾਰੇ ਲੋੜੀਂਦੇ ਵੇਰਵੇ ਭਰੋ
  • ਕਦਮ 7: ਭਰੇ ਗਏ ਫਾਰਮ ਦਾ ਪ੍ਰਿੰਟ ਆਊਟ ਲਓ

ਲੀਡ ਡਿਜ਼ਾਈਨਰ ਦੇ ਅਹੁਦੇ ਲਈ ਖਾਲੀ ਅਸਾਮੀਆਂ

ਇਸ ਭਰਤੀ ਤੋਂ ਇਲਾਵਾ, ਐਚਸੀਐਲ (HCL) ਨੇ ਨੋਇਡਾ ਵਿੱਚ ਹੀ ਲੀਡ ਡਿਜ਼ਾਈਨਰ (Lead Designer) ਦੀਆਂ 2 ਅਸਾਮੀਆਂ ਵੀ ਖਾਲੀ ਹਨ। ਜਿਸ ਲਈ ਬੀ.ਟੈਕ ਪਾਸ ਉਮੀਦਵਾਰ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਕੋਲ 7 ਤੋਂ 12 ਸਾਲ ਦਾ ਤਜ਼ਰਬਾ (Experience) ਹੋਣਾ ਚਾਹੀਦਾ ਹੈ। ਭਰਤੀ ਮੁਹਿੰਮ ਨਾਲ ਸਬੰਧਤ ਹੋਰ ਜਾਣਕਾਰੀ ਲਈ ਉਮੀਦਵਾਰ HCL ਦੀ ਅਧਿਕਾਰਤ ਵੈੱਬਸਾਈਟ www.hcltech.com ਦੀ ਮਦਦ ਲੈ ਸਕਦੇ ਹਨ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget