ਪੜਚੋਲ ਕਰੋ

ਪੰਜਾਬ 'ਚ ਹੋਏਗੀ ਪਟਵਾਰੀਆਂ ਦੀ ਭਰਤੀ

ਚੰਡੀਗੜ੍ਹ: ਪੰਜਾਬ ਸਰਕਾਰ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰੇਗੀ। ਇਸ ਸਬੰਧੀ ਜਲਦ ਹੀ ਭਰਤੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ। ਪੰਜਾਬ ਦੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਕਿਹਾ ਹੈ ਕਿ ਮਾਲ ਮਹਿਕਮੇ ਵਿੱਚ ਛੇਤੀ ਹੀ 1300 ਪਟਵਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇੱਕ ਹਜ਼ਾਰ ਪਟਵਾਰੀਆਂ ਨੂੰ ਆਉਂਦੀ ਚਾਰ ਦਸੰਬਰ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਅਗਲੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਨੂੰ ਛੇਤੀ ਹੀ 2300 ਪਟਵਾਰੀ ਮਿਲਣਗੇ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget