ਚੰਡੀਗੜ੍ਹ: ਪੰਜਾਬ ਸਰਕਾਰ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰੇਗੀ। ਇਸ ਸਬੰਧੀ ਜਲਦ ਹੀ ਭਰਤੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ। ਪੰਜਾਬ ਦੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਕਿਹਾ ਹੈ ਕਿ ਮਾਲ ਮਹਿਕਮੇ ਵਿੱਚ ਛੇਤੀ ਹੀ 1300 ਪਟਵਾਰੀ ਰੱਖੇ ਜਾਣਗੇ।

ਉਨ੍ਹਾਂ ਕਿਹਾ ਕਿ ਇੱਕ ਹਜ਼ਾਰ ਪਟਵਾਰੀਆਂ ਨੂੰ ਆਉਂਦੀ ਚਾਰ ਦਸੰਬਰ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਅਗਲੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਨੂੰ ਛੇਤੀ ਹੀ 2300 ਪਟਵਾਰੀ ਮਿਲਣਗੇ।


Education Loan Information:

Calculate Education Loan EMI