ਪੜਚੋਲ ਕਰੋ

ਖੱਟਰ ਸਰਕਾਰ ਦਾ ਵੱਡਾ ਫੈਸਲਾ, 16 ਜੁਲਾਈ ਤੋਂ ਖੁੱਲ੍ਹਣਗੇ ਸਕੂਲ

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਰਾਜ ਵਿੱਚ ਬੰਦ ਸਕੂਲ ਖੋਲ੍ਹਣ ਦਾ ਵੱਡਾ ਫੈਸਲਾ ਲਿਆ ਗਿਆ ਹੈ ।

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੀ ਰਫ਼ਤਾਰ ਘੱਟ ਗਈ ਹੈ। ਜਿਸਦੇ ਚੱਲਦੇ ਸੂਬਾ ਸਰਕਾਰਾਂ ਵੱਲੋਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ।ਪੰਜਾਬ ਸਰਕਾਰ ਨੇ ਪੰਜਾਬ 'ਚ ਕੋਰੋਨਾ ਨਾਈਟ ਕਰਫਿਊ ਅਤੇ ਵੀਕਐਂਡ ਲੌਕਡਾਊਨ ਖ਼ਤਮ ਕਰ ਦਿੱਤਾ ਹੈ।ਕਾਲਜ ਅਤੇ ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ।ਪੰਜਾਬ ਦੇ ਸਕੂਲ ਫਿਲਹਾਲ ਬੰਦ ਰਹਿਣਗੇ ਪਰ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਰਾਜ ਵਿੱਚ ਬੰਦ ਸਕੂਲ ਖੋਲ੍ਹਣ ਦਾ ਵੱਡਾ ਫੈਸਲਾ ਲਿਆ ਗਿਆ ਹੈ ।

ਇਸ ਦੇ ਤਹਿਤ ਸਿੱਖਿਆ ਵਿਭਾਗ ਨੇ ਹਰਿਆਣਾ ਵਿੱਚ 16 ਜੁਲਾਈ ਤੋਂ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਜਦੋਂਕਿ 23 ਜੁਲਾਈ ਤੋਂ ਸਕੂਲ 6ਵੀਂ ਤੋਂ 8ਵੀਂ ਜਮਾਤ ਲਈ ਖੁੱਲ੍ਹਣਗੇ।ਇਸ ਤੋਂ ਇਲਾਵਾ ਸਕੂਲਾਂ ਵਿੱਚ ਆਨਲਾਈਨ ਪੜ੍ਹਾਈ ਵੀ ਜਾਰੀ ਰਹੇਗੀ।ਸਰਕਾਰ ਵੱਲੋਂ ਇਹ ਕਿਹਾ ਗਿਆ ਹੈ ਕਿ ਸਕੂਲ ਖੁੱਲ੍ਹਣ 'ਤੇ ਕਲਾਸਾਂ ਲਗਾਉਣ ਲਈ ਮਾਪਿਆਂ ਦੀ ਇਜਾਜ਼ਤ ਜ਼ਰੂਰੀ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀਰਵਾਰ ਨੂੰ ਰਾਸ਼ਟਰੀ ਸਿੱਖਿਆ ਨੀਤੀ ਦੇ ਸਬੰਧ ਵਿੱਚ ਇੱਕ ਸਮੀਖਿਆ ਬੈਠਕ ਕੀਤੀ ਸੀ।ਇਸ ਵਿੱਚ ਸਕੂਲ ਮੁੜ ਖੋਲ੍ਹਣ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ।ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦਾ ਗ੍ਰਾਫ ਹੇਠਾਂ ਆ ਗਿਆ ਹੈ।ਇਸ ਲਈ ਹੁਣ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਕੂਲ ਅਤੇ ਕਾਲਜ ਖੋਲ੍ਹੇ ਜਾਣੇ ਚਾਹੀਦੇ ਹਨ। 

ਘੱਟ ਹੋਏ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਦੇ ਮੱਦੇਨਜ਼ਰ ਜਲਦੀ ਤੋਂ ਜਲਦੀ ਖੋਲ੍ਹਣ ਦੀ ਯੋਜਨਾ ਬਣਾਈ ਜਾਣੀ ਚਾਹੀਦੀ ਹੈ।ਇਸ ਸਬੰਧੀ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਦੱਸਿਆ ਕਿ 16 ਜੁਲਾਈ ਤੋਂ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਸਮਾਜਿਕ ਦੂਰੀਆਂ ਨਾਲ ਫਿਰ ਤੋਂ ਖੋਲ੍ਹੇ ਜਾਣਗੇ । ਜੇ ਸਥਿਤੀ ਸਧਾਰਣ ਰਹਿੰਦੀ ਹੈ ਤਾਂ ਹੋਰ ਕਲਾਸਾਂ ਲਈ ਸਕੂਲ ਖੁੱਲ੍ਹਣਗੇ ।

ਦੱਸ ਦੇਈਏ ਕਿ ਹਰਿਆਣਾ ਸਣੇ ਦੇਸ਼ ਭਰ ਵਿੱਚ ਕੋਰੋਨਾ ਸੰਕ੍ਰਮਣ ਦੇ ਚੱਲਦਿਆਂ ਸਕੂਲ ਅਤੇ ਕਾਲਜ ਬੰਦ ਹਨ । ਹਾਲਾਂਕਿ, ਕੁਝ ਥਾਵਾਂ 'ਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਦਿਆਂ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਵੀ ਰਾਜ ਵਿੱਚ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਹੈ ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ

Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ

 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   

 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ

Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

Embed widget