ਪੜਚੋਲ ਕਰੋ

ਕੈਂਸਰ ਪੀੜਤ ਦੇ ਜਜ਼ਬੇ ਨੂੰ ਸਲਾਮ! ਜਨੂੰਨ ਅੱਗੇ ਝੁੱਕਿਆ ਜੱਜ, ਜਾਣੋ ਪੂਰਾ ਮਾਮਲਾ

ਸੋਮਾ ਦਾਸ ਜੱਜ ਗੰਗੋਪਾਧਿਆਏ ਨੂੰ ਮਿਲਣ ਅਦਾਲਤ ਪਹੁੰਚੀ ਤਾਂ ਜੱਜ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਤੁਸੀਂ ਕਿਸੇ ਸਰਕਾਰੀ ਵਿਭਾਗ ਵਿੱਚ ਕੰਮ ਕਰਨਾ ਚਾਹੁੰਦੇ ਹੋ, ਤਾਂ ਸੋਨਾ ਦਾਸ ਦਾ ਜਵਾਬ ਆਇਆ ਕਿ ਨਹੀਂ, ਮੈਂ ਅਧਿਆਪਕ ਬਣਨ ਦਾ ਸੁਪਨਾ ਨਹੀਂ ਛੱਡ ਸਕਦੀ।

ਕੋਲਕਾਤਾ: ਬੰਗਾਲ ਵਿੱਚ ਇੱਕ ਅਧਿਆਪਕ ਨੇ ਜੱਜ ਦੀ ਨੌਕਰੀ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਕਿਉਂਕਿ ਇਹ ਉਸ ਦੇ ਆਤਮ ਸਨਮਾਨ ਦੇ ਵਿਰੁੱਧ ਸੀ। ਅਸਲ ਵਿੱਚ ਬੰਗਾਲ ਦੇ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਵਿੱਚ ਨਿਯੁਕਤੀ ਲਈ ਇਹ ਕੈਂਸਰ ਸਰਵਾਈਵਰ ਅੰਦੋਲਨ ਕਰ ਰਹੇ ਸੀ। ਪਿਛਲੇ ਕਈ ਮਹੀਨਿਆਂ ਤੋਂ ਲੋਕ ਨੌਕਰੀਆਂ ਲੈਣ ਲਈ ਧਰਨੇ 'ਤੇ ਬੈਠੇ ਹਨ, ਇਸ ਨੌਕਰੀ ਅੰਦੋਲਨ 'ਚ ਬੀਰਭੂਮ ਦੇ ਨਲਹਾਟੀ ਦੀ ਸੋਮਾਦਾਸ ਵੀ ਸ਼ਾਮਲ ਹੈ। ਸੋਮਾ ਕੈਂਸਰ ਮਰੀਜ਼ ਹੋਣ ਦੇ ਬਾਵਜੂਦ ਆਪਣੇ ਅਧਿਆਪਕ ਦੇ ਅਹੁਦੇ ਲਈ ਦਿਨ-ਰਾਤ ਜਾਗ ਕੇ ਕੋਲਕਾਤਾ ਦੀਆਂ ਸੜਕਾਂ 'ਤੇ ਧਰਨੇ 'ਤੇ ਬੈਠੀ ਇਨਸਾਫ ਦੀ ਮੰਗ ਕਰ ਰਹੀ ਹੈ।

ਮੈਂ ਅਧਿਆਪਕ ਬਣਨ ਦੇ ਆਪਣੇ ਸੁਪਨਾ ਨਹੀਂ ਛੱਡ ਸਕਦੀ

ਜਦੋਂ ਜੱਜ ਅਭਿਜੀਤ ਗੰਗੋਪਾਧਿਆਏ ਨੂੰ ਕੈਂਸਰ ਸਰਵਾਈਵਰ ਟੀਚਰ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਸੋਮਾ ਦਾਸ ਨੂੰ ਅਦਾਲਤ ਵਿੱਚ ਮਿਲਣ ਲਈ ਬੁਲਾਇਆ। ਬੀਤੇ ਬੁੱਧਵਾਰ ਜਦੋਂ ਸੋਮਾ ਦਾਸ ਜੱਜ ਗੰਗੋਪਾਧਿਆਏ ਨੂੰ ਮਿਲਣ ਲਈ ਅਦਾਲਤ ਪਹੁੰਚੀ ਤਾਂ ਜੱਜ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਤੁਸੀਂ ਕਿਸੇ ਸਰਕਾਰੀ ਵਿਭਾਗ ਵਿੱਚ ਕੰਮ ਕਰਨਾ ਚਾਹੁੰਦੇ ਹੋ? ਜਵਾਬ ਵਿੱਚ ਸੋਨਾ ਦਾਸ ਨੇ ਕਿਹਾ, "ਨਹੀਂ, ਮੈਂ ਅਧਿਆਪਕ ਬਣਨ ਦਾ ਸੁਪਨਾ ਨਹੀਂ ਛੱਡ ਸਕਦੀ।" ਇਸ 'ਤੇ ਜੱਜ ਗੰਗੋਪਾਧਿਆਏ ਨੇ ਕਿਹਾ, ਅਦਾਲਤ ਤੁਹਾਨੂੰ ਯਾਦ ਰੱਖੇਗੀ ਜੇਕਰ ਸਰਕਾਰੀ ਅਧਿਆਪਕ ਬਣਨ ਦਾ ਕੋਈ ਮੌਕਾ ਮਿਲਿਆ ਤਾਂ ਮੈਂ ਤੁਹਾਨੂੰ ਜ਼ਰੂਰ ਦੱਸਾਂਗਾ।

ਸੋਮਾ ਦਾਸ ਦਾ ਕਹਿਣਾ ਹੈ ਕਿ ਮੈਨੂੰ ਹਮਦਰਦੀ ਵਾਲੀ ਨੌਕਰੀ ਨਹੀਂ ਚਾਹੀਦੀ, ਮੇਰੀ ਲੜਾਈ ਭ੍ਰਿਸ਼ਟਾਚਾਰ ਵਿਰੁੱਧ ਹੈ, ਅਸੀਂ ਆਪਣੀ ਯੋਗਤਾ ਲਈ ਲੜ ਰਹੇ ਹਾਂ। ਦਰਅਸਲ ਅਧਿਆਪਕ ਭਰਤੀ 'ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਇਹ ਮਾਮਲਾ ਹਾਈਕੋਰਟ 'ਚ ਪਹੁੰਚ ਗਏ ਹਨ, ਜਿਸ ਦੀ ਅਦਾਲਤ 'ਚ ਸੁਣਵਾਈ ਚੱਲ ਰਹੀ ਹੈ।

ਇਹ ਵੀ ਪੜ੍ਹੋ:Punajb Coal Shortage: ਪੰਜਾਬ ਵੱਡੇ ਬਿਜਲੀ ਸੰਕਟ 'ਚ ਘਿਰਿਆ, ਮੰਗ 7500 ਮੈਗਾਵਾਟ ਤੋਂ ਟੱਪੀ, ਸਪਲਾਈ ਸਿਰਫ 4400 ਮੈਗਾਵਾਟ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget