ਪੜਚੋਲ ਕਰੋ

School Reopen: ਦੇਸ਼ ਭਰ 'ਚ ਕੇਂਦਰੀ ਤੇ ਨਵੋਦਿਆ ਵਿਦਿਆਲਿਆ 2 ਨਵੰਬਰ ਤੋਂ ਖੁੱਲ੍ਹਣਗੇ, ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਤੋਂ ਹੋਏਗੀ ਸ਼ੁਰੂਆਤ

ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਸਕੂਲ ਨੂੰ 15 ਅਕਤੂਬਰ ਤੋਂ ਬਾਅਦ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਹਾਲਾਂਕਿ, ਸਿਰਫ 9ਵੀਂ ਤੋਂ 12ਵੀਂ ਕਲਾਸ ਦੇ ਬੱਚਿਆਂ ਨੂੰ ਬੁਲਾਉਣ ਦੀ ਆਗਿਆ ਹੈ।

ਨਵੀਂ ਦਿੱਲੀ: ਦੇਸ਼ ਭਰ ਦੇ ਸਾਰੇ ਸਕੂਲ ਇੱਕ ਵਾਰ ਫਿਰ ਤੋਂ ਖੋਲ੍ਹਣ ਦੀ ਤਿਆਰੀ ਹੋ ਰਹੀ ਹੈ। ਉੱਤਰ ਪ੍ਰਦੇਸ਼, ਪੰਜਾਬ, ਹਿਮਾਚਲ ਪ੍ਰਦੇਸ਼ ਵਿੱਚ ਸਕੂਲ ਖੋਲ੍ਹਣ ਤੋਂ ਬਾਅਦ ਹੁਣ ਕੇਂਦਰੀ ਵਿਦਿਆਲਿਆ ਤੇ ਨਵੋਦਿਆ ਵਿਦਿਆਲਿਆ ਵੀ ਦੋ ਨਵੰਬਰ ਤੋਂ ਖੁੱਲ੍ਹਣ ਲਈ ਤਿਆਰ ਹਨ। ਸਾਰੇ ਦੇਸ਼ ਵਿੱਚ 1250 ਕੇਂਦਰੀ ਵਿਦਿਆਲਿਆ ਤੇ 650 ਨਵੋਦਿਆ ਵਿਦਿਆਲਿਆ ਵਿੱਚ ਲਗਪਗ 15 ਲੱਖ ਵਿਦਿਆਰਥੀ ਹਨ। ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਸਕੂਲਾਂ ਨੂੰ 15 ਅਕਤੂਬਰ ਤੋਂ ਬਾਅਦ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਹਾਲਾਂਕਿ, ਸਿਰਫ 9ਵੀਂ ਤੋਂ 12ਵੀਂ ਕਲਾਸ ਦੇ ਬੱਚਿਆਂ ਨੂੰ ਬੁਲਾਉਣ ਦੀ ਇਜਾਜ਼ਤ ਹੈ। ਸਰਕਾਰ ਨੇ ਸਕੂਲ ਖੋਲ੍ਹਣ ਸਮੇਂ ਸੁਰੱਖਿਆ ਨਿਯਮਾਂ ਨੂੰ ਅਪਣਾਉਣ ਦਾ ਵੀ ਐਲਾਨ ਕੀਤਾ ਹੈ। Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਅੱਜ ਦੇ ਭਾਅ ਮੰਤਰਾਲੇ ਵੱਲੋਂ ਜਾਰੀ ਗਾਈਡਲਾਈਨਜ਼: ਕੇਂਦਰੀ ਸਿੱਖਿਆ ਮੰਤਰਾਲੇ ਨੇ ਵੀ ਸਕੂਲ ਖੋਲ੍ਹਣ ਸਮੇਂ ਸੁਰੱਖਿਆ ਮਾਪਦੰਡਾਂ ਨੂੰ ਅਪਣਾਉਣ ਦਾ ਐਲਾਨ ਕੀਤਾ ਹੈ। ਵਿਦਿਆਰਥੀਆਂ ਲਈ ਪੂਰਾ ਮਾਸਕ ਤੇ ਦੋ ਗਜ਼ ਦਾ ਫਾਸਲਾ ਲਾਜ਼ਮੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਲੰਚ ਤੇ ਪਾਣੀ ਦੀਆਂ ਬੋਲੀਆਂ ਨਾਲ ਸੈਨੇਟਾਈਜ਼ਰ ਨੂੰ ਲਾਜ਼ਮੀ ਲਿਆਉਣਾ ਹੋਵੇਗਾ। ਮਾਪਿਆਂ ਦਾ ਪ੍ਰਮਾਣ-ਪੱਤਰ ਲੈ ਕੇ ਆਉਣ ਵਾਲੇ ਵਿਦਿਆਰਥੀਆਂ ਨੂੰ ਥਰਮਲ ਸਕ੍ਰੀਨਿੰਗ ਤੋਂ ਬਾਅਦ ਸਕੂਲ ਵਿੱਚ ਦਾਖਲਾ ਦਿੱਤਾ ਜਾਵੇਗਾ। ਹਾਲਾਂਕਿ, ਬਹੁਤੇ ਸੂਬੇ ਸਕੂਲ ਖੋਲ੍ਹਣ ਨੂੰ ਲੈ ਕੇ ਅਜੇ ਵੀ ਤਣਾਅ ਵਿੱਚ ਹਨ। ਇਸ ਦੇ ਨਾਲ ਹੀ ਕੇਂਦਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਕੂਲ ਖੋਲ੍ਹਣ ਲਈ ਸੂਬਿਆਂ ਦੀ ਆਗਿਆ ਲੈਣੀ ਜ਼ਰੂਰੀ ਹੋਵੇਗੀ। ਹੁਣ ਜਾਣੋ ਸੁਰੱਖਿਆ ਪ੍ਰੋਟੋਕੋਲ: - ਸਕੂਲ ਵਿੱਚ ਵਿਦਿਆਰਥੀਆਂ ਨੂੰ ਪੂਰੇ ਸਮੇਂ ਲਈ ਮਾਸਕ ਪਹਿਨਣੇ ਪੈਣਗੇ। - ਕਲਾਸ ਵਿੱਚ ਦੋ ਗਜ਼ ਦੀ ਦੂਰੀ 'ਤੇ ਬੈਠਣਾ ਲਾਜ਼ਮੀ ਹੈ। - ਦੁਪਹਿਰ ਦੇ ਖਾਣੇ ਤੇ ਪਾਣੀ ਦੀ ਬੋਤਲ ਦੇ ਨਾਲ ਸੈਨੀਟਾਈਜ਼ਰ ਲਿਆਉਣਾ ਜ਼ਰੂਰੀ ਹੈ। - ਮਾਪਿਆਂ ਦੀ ਮਨਜ਼ੂਰੀ ਦੇ ਪ੍ਰਮਾਣ ਪੱਤਰ ਵੀ ਨਾਲ ਰੱਖਣਾ ਪਏਗਾ। - ਸਕੂਲ ਵਿੱਚ ਦਾਖਲੇ ਤੋਂ ਪਹਿਲਾਂ ਵਿਦਿਆਰਥੀਆਂ ਦੀ ਥਰਮਲ ਸਕ੍ਰੀਨਿੰਗ ਹੋਵੇਗੀ। Covid 19 Vaccine: ਅਮਰੀਕਾ 'ਚ ਭਾਰਤੀ ਮੂਲ ਦੀ 14 ਸਾਲਾ ਕੁੜੀ ਦਾ ਕਮਾਲ, ਕੋਰੋਨਾ ਵੈਕਸੀਨ ਬਾਰੇ ਖੋਜ, ਮਿਲੇਗਾ ਲੱਖਾਂ ਰੁਪਏ ਇਨਾਮ ਇਜਲਾਸ ਹੀ Solution, ਬਿੱਲ 'ਤੇ ਕਿਉਂ Confusion ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget