ਪੜਚੋਲ ਕਰੋ

ITBP Constable Bharti 2023: ITBP ਕਾਂਸਟੇਬਲ ਦੀਆਂ 458 ਅਸਾਮੀਆਂ ਲਈ ਅਪਲਾਈ ਕਰਨ ਦਾ ਆਖਰੀ ਮੌਕਾ, 10ਵੀਂ ਪਾਸ ਅੱਜ ਹੀ ਕਰ ਦੇਣ ਅਪਲਾਈ

ITBP Constable Bharti 2023: ਇੰਡੋ-ਤਿੱਬਤ ਬਾਰਡਰ ਪੁਲਿਸ ਫੋਰਸ ਦੇ ਕਾਂਸਟੇਬਲ ਦੇ ਅਹੁਦੇ ਲਈ ਅਪਲਾਈ ਕਰਨ ਦੀ ਅੱਜ ਆਖਰੀ ਤਰੀਕ ਹੈ। ਜੇ ਤੁਸੀਂ ਅਜੇ ਤੱਕ ਅਜਿਹਾ ਨਹੀਂ ਕੀਤਾ ਹੈ, ਤਾਂ ਹੁਣੇ ਅਪਲਾਈ ਕਰੋ। ਇੱਥੇ ਵੇਖੋ ਮਹੱਤਵਪੂਰਨ ਵੇਰਵੇ...

ITBP Constable Registration 2023 Last Date:  ਇੰਡੋ-ਤਿੱਬਤ ਬਾਰਡਰ ਪੁਲਿਸ ਫੋਰਸ (ITBP ) ਨੇ ਕੁੱਝ ਸਮੇਂ ਪਹਿਲਾਂ ਕਾਂਸਟੇਬਲ ਦੇ ਅਹੁਦਿਆਂ ਉੱਤੇ ਭਰਤੀਆਂ ਕੱਢੀਆਂ ਸੀ। ਇਨ੍ਹਾਂ ਅਸਾਮੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਕਾਫੀ ਸਮੇਂ ਤੋਂ ਚੱਲ ਰਹੀ ਹੈ ਤੇ ਹੁਣ ਅਪਲਾਈ ਕਰਨ ਦੀ ਆਖਰੀ ਮਿਤੀ ਵੀ ਆ ਗਈ ਹੈ। ਇਸ ਲਈ ਜਿਹੜੇ ਉਮੀਦਵਾਰ ਅਪਲਾਈ ਕਰਨ ਦੀ ਯੋਗਤਾ ਅਤੇ ਇੱਛਾ ਰੱਖਦੇ ਹਨ ਅਤੇ ਕਿਸੇ ਵਜ੍ਹਾ ਨਾਲ ਹੁਣ ਤੱਕ ਫਾਰਮ ਨਹੀਂ ਭਰ ਸਕੇ ਹਨ, ਉਹ ਅੱਜ ਹੀ ਅਪਲਾਈ ਕਰ ਦੇਣ। ਇਨ੍ਹਾਂ ਅਸਾਮੀਆਂ ਲਈ ਸਿਰਫ਼ ਆਨਲਾਈਨ ਹੀ ਅਪਲਾਈ ਕੀਤਾ ਜਾ ਸਕਦਾ ਹੈ। ਇਸ ਲਈ ਤੁਹਾਨੂੰ ITBP ਦੀ ਇਸ ਵੈੱਬਸਾਈਟ -  recuitment.itbpolice.nic.in 'ਤੇ ਜਾਣਾ ਪਵੇਗਾ।

ਕਾਂਸਟੇਬਲ ਡਰਾਈਵਰ ਦੇ ਅਹੁਦੇ ਲਈ ਉਹ ਉਮੀਦਵਾਰ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਨੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਕੀਤੀ ਹੈ। ਨਾਲ ਹੀ ਉਮੀਂਦਵਾਰ ਦੇ ਕੋਲ ਹੈਵੀ ਵਹੀਕਲ ਡਰਾਈਵਿੰਗ ਲਾਇਸੰਸ ਵੀ ਹੋਣਾ ਚਾਹੀਦਾ ਹੈ। ਇਸ ਭਰਤੀ ਮੁਹਿੰਮ (Recruitment Drive) ਰਾਹੀਂ ਕਾਂਸਟੇਬਲ ਡਰਾਈਵਰ ਦੀਆਂ ਕੁੱਲ 458 ਅਸਾਮੀਆਂ ਭਰੀਆਂ ਜਾਣਗੀਆਂ।

ਜੇ ਉਮਰ ਸੀਮਾ ਦੀ ਗੱਲ ਕਰੀਏ ਤਾਂ ਇਨ੍ਹਾਂ ਅਹੁਦਿਆਂ ਲਈ 21 ਤੋਂ 27 ਸਾਲ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਉਮਰ ਦੀ ਗਣਨਾ 26 ਜੁਲਾਈ 2023 ਤੋਂ ਕੀਤੀ ਜਾਵੇਗੀ। ਰਾਖਵੇਂ ਵਰਗ ਨੂੰ ਨਿਯਮਾਂ ਅਨੁਸਾਰ ਛੋਟ ਮਿਲੇਗੀ।

ਇੰਨੀ ਲੱਗੇਗੀ ਫੀਸ 

 ITBP ਦੀਆਂ ਇਹਨਾਂ ਅਸਾਮੀਆਂ ਲਈ ਅਪਲਾਈ ਕਰਨ ਲਈ UR, OBC, EWS ਸ਼੍ਰੇਣੀ ਦੇ ਉਮੀਦਵਾਰਾਂ ਨੂੰ 100 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ SC, ST, ਮਹਿਲਾ ਤੇ ਐਕਸ ਸਰਵੀਸਮੈਨ ਨੂੰ ਅਰਜ਼ੀ ਫੀਸ ਦਾ ਭੁਗਤਾਨ ਨਹੀਂ ਕਰਨਾ ਪਵੇਗਾ। 

ਕਿੰਨੀ ਹੋਵੇਗੀ ਤਨਖਾਹ 
 
 ਇਨ੍ਹਾਂ ਅਸਾਮੀਆਂ 'ਤੇ ਚੁਣੇ ਜਾਣ 'ਤੇ, ਉਮੀਦਵਾਰਾਂ ਨੂੰ ਲੈਵਲ 3 ਦੇ ਅਨੁਸਾਰ ਤਨਖਾਹ ਮਿਲੇਗੀ। ਇਹ ਮਹੀਨੇ 7ਵੇਂ ਸੀਪੀਸੀ ਦੇ ਅਨੁਸਾਰ ਮਹੀਨੇ ਦੇ 21,700 ਰੁਪਏ ਤੋਂ ਲੈ ਕੇ 69,100 ਰੁਪਏ ਤੱਕ ਹੋ ਸਕਦੀ ਹੈ। ਤੁਸੀਂ ਕਿਸੇ ਵੀ ਵਿਸ਼ੇ ਦੀ ਡਿਟੇਲ ਵਿੱਚ ਜਾਣਕਾਰੀ ਹਾਸਲ ਕਰਨ ਲਈ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਚੈੱਕ ਕਰ ਸਕਦੇ ਹੋ।

ਇੰਝ ਕਰੋ ਅਪਲਾਈ 
 
>> ਅਪਲਾਈ ਕਰਨ ਲਈ, ਸਭ ਤੋਂ ਪਹਿਲਾਂ ਅਧਿਕਾਰਤ ਵੈਬਸਾਈਟ ਭਾਵ recruitment.itbpolice.nic.in 'ਤੇ ਜਾਓ।

>> ਇੱਥੇ ਪੋਰਟਲ 'ਤੇ New User Registration 'ਤੇ ਕਲਿੱਕ ਕਰੋ।

>> ਹੁਣ ਆਪਣੇ login credentials ਦਾ ਇਨਤੇਮਾਲ ਕਰ ਕੇ ਜਿਸ ਅਹੁਦੇ ਦੇ ਲਈ ਅਪਲਾਈ ਕਰਨ ਚਾਹੁੰਦੇ ਹੋ, ਉਸ ਦਾ ਫਾਰਮ ਭਰੋ।

>> ਐਪਲੀਕੇਸ਼ਨ ਨੂੰ ਪੂਰਾ ਕਰੋ, ਦਸਤਾਵੇਜ਼ ਅਪਲੋਡ ਕਰੋ ਤੇ ਫੀਸਾਂ ਦਾ ਭੁਗਤਾਨ ਕਰੋ।

>> ਹੁਣ ਫਾਰਮ submit ਕਰੋ ਤੇ ਪ੍ਰਿੰਟ ਕੱਢ ਲਓ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget