ਪੜਚੋਲ ਕਰੋ

ਯੂਪੀਐਸਸੀ ਨੇ ਰੱਦ ਕੀਤੀਆਂ ਉਮੀਦਵਾਰਾਂ ਦੀਆਂ 51 ਅਰਜ਼ੀਆਂ, ਫੀਸ ਅਦਾਇਗੀ ਨਾ ਕਰਨ 'ਤੇ ਲਿਆ ਫੈਸਲਾ

-ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੀ ਪ੍ਰੀਖਿਆ ਸ਼ਾਖਾ ਨੇ ਉਨ੍ਹਾਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।- ਅਰਜ਼ੀ ਰੱਦ ਹੋਣ ਵਾਲੇ ਉਮੀਦਵਾਰਾਂ ਦੀ ਸੂਚੀ ਹੇਠਾਂ ਪੜ੍ਹੋ

ਨਵੀਂ ਦਿੱਲੀ: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੀ ਪ੍ਰੀਖਿਆ ਸ਼ਾਖਾ ਨੇ ਉਨ੍ਹਾਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਜਿਨ੍ਹਾਂ ਦੀ ਯੂਪੀਐਸਸੀ ਸਿਵਲ ਸਰਵਿਸਿਜ਼ ਪ੍ਰੀਲਿਮਜ਼ ਪ੍ਰੀਖਿਆ 2020 ਲਈ ਰਜਿਸਟ੍ਰੇਸ਼ਨ ਫੀਸ ਦੀ ਅਦਾਇਗੀ ਨਾ ਕਰਨ ਕਾਰਨ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਮੀਦਵਾਰ upsc.gov.in 'ਤੇ ਯੂਪੀਐਸਸੀ ਦੀ ਅਧਿਕਾਰਤ ਵੈਬਸਾਈਟ ਤੇ ਆਨਲਾਈਨ ਸੂਚੀ ਦੀ ਜਾਂਚ ਕਰ ਸਕਦੇ ਹਨ। ਨੋਟੀਫਿਕੇਸ਼ਨ ਦੇ ਅਨੁਸਾਰ, ਕਮਿਸ਼ਨ ਨੂੰ ਸਿਵਲ ਸੇਵਾ (ਸ਼ੁਰੂਆਤੀ) ਪ੍ਰੀਖਿਆ, 2020 ਲਈ 51 ਉਮੀਦਵਾਰਾਂ ਦੇ ਸਬੰਧ ਵਿੱਚ 100 ਰੁਪਏ ਫੀਸ ਦੀ ਪ੍ਰਾਪਤੀ ਬਾਰੇ ਬੈਂਕ ਅਧਿਕਾਰੀਆਂ ਤੋਂ ਕੋਈ ਪੁਸ਼ਟੀ ਨਹੀਂ ਮਿਲੀ ਹੈ। ਕਮਿਸ਼ਨ ਦਾ ਇਮਤਿਹਾਨ ਨੋਟਿਸ, ਉਕਤ ਪ੍ਰੀਖਿਆ ਲਈ ਇਨ੍ਹਾਂ ਸਾਰੇ ਉਮੀਦਵਾਰਾਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਯੂਪੀਐਸਸੀ ਨੇ ਰੱਦ ਕੀਤੀਆਂ ਉਮੀਦਵਾਰਾਂ ਦੀਆਂ 51 ਅਰਜ਼ੀਆਂ, ਫੀਸ ਅਦਾਇਗੀ ਨਾ ਕਰਨ 'ਤੇ ਲਿਆ ਫੈਸਲਾ ਯੂਪੀਐਸਸੀ ਨੇ ਰੱਦ ਕੀਤੀਆਂ ਉਮੀਦਵਾਰਾਂ ਦੀਆਂ 51 ਅਰਜ਼ੀਆਂ, ਫੀਸ ਅਦਾਇਗੀ ਨਾ ਕਰਨ 'ਤੇ ਲਿਆ ਫੈਸਲਾ ਯੂਪੀਐਸਸੀ ਨੇ ਰੱਦ ਕੀਤੀਆਂ ਉਮੀਦਵਾਰਾਂ ਦੀਆਂ 51 ਅਰਜ਼ੀਆਂ, ਫੀਸ ਅਦਾਇਗੀ ਨਾ ਕਰਨ 'ਤੇ ਲਿਆ ਫੈਸਲਾ “ਜੇ ਕੋਈ ਰੱਦ ਕਰਨ ਵਿਰੁੱਧ ਅਪੀਲ ਹੈ, ਤਾਂ ਦੱਸ ਦਿਨਾਂ ਦੇ ਅੰਦਰ-ਅੰਦਰ ਦਸਤਾਵੇਜ਼ੀ ਸਬੂਤ ਦੇ ਨਾਲ ਸਪੀਡ ਪੋਸਟ ਰਾਹੀਂ ਜਾਂ ਫਿਰ ਹੱਥੀਂ ਸੈਕਟਰੀ (ਸੀਐਸਪੀ), ਯੂਨੀਅਨ ਪਬਲਿਕ ਸਰਵਿਸ ਕਮਿਸ਼ਨ, ਇਮਤਿਹਾਨ ਹਾਲ ਬਿਲਡਿੰਗ, ਹਾਲ ਨੰ .2, ਚੌਥੀ ਮੰਜ਼ਲ, ਢੋਲਪੁਰ ਹਾਉਸ, ਸ਼ਾਹਜਹਾਂ ਰੋਡ, ਨਵੀਂ ਦਿੱਲੀ -110069 ਤੇ ਕੀਤੀ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਅਧਿਕਾਰੀਤ ਨੋਟਿਸ ਪੜ੍ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget