ਪੜਚੋਲ ਕਰੋ

Best Government Schools in Punjab: ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਲਿਸਟ ਜਾਰੀ, ਇੱਥੇ ਪੜ੍ਹੋ ਜ਼ਿਲ੍ਹਾਵਾਰ ਸਾਰੀ ਸੂਚੀ

ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ (ਗ੍ਰੇਡਿੰਗ) ਦਾ ਆਧਾਰ ਨਤੀਜਿਆਂ, ਬੁਨਿਆਦੀ ਢਾਂਚੇ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਲੋਕਾਂ ਦਾ ਯੋਗਦਾਨ ਤੇ ਵਿਦਿਆਰਥੀਆਂ ਦੀ ਹਾਜ਼ਰੀ ਮੰਨਿਆ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕਰ ਦਿੱਤੀ ਹੈ। ਸਿੰਗਲਾ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ਼੍ਰੇਣੀਆਂ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਤੇ ਹਰੇਕ ਜ਼ਿਲ੍ਹੇ ਦੇ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਨੂੰ ਕ੍ਰਮਵਾਰ 5 ਲੱਖ, 7.5 ਲੱਖ ਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ (ਗ੍ਰੇਡਿੰਗ) ਦਾ ਆਧਾਰ ਨਤੀਜਿਆਂ, ਬੁਨਿਆਦੀ ਢਾਂਚੇ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਲੋਕਾਂ ਦਾ ਯੋਗਦਾਨ ਤੇ ਵਿਦਿਆਰਥੀਆਂ ਦੀ ਹਾਜ਼ਰੀ ਮੰਨਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਰੰਤਰ ਸਮਰਪਿਤ ਯਤਨਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਸੁਧਾਰ, ਦਾਖਲਿਆਂ ਵਿੱਚ ਵਾਧਾ, ਬੁਨਿਆਦੀ ਢਾਂਚਾ ਦਾ ਵਿਕਾਸ ਤੇ ਅਧਿਆਪਨ ਸਟਾਫ ਦੀ ਪੂਰੀ ਉਪਲਬਧਤਾ ਦੇ ਰੂਪ ਵਿੱਚ ਉਸਾਰੂ ਸਿੱਟੇ ਨਜ਼ਰ ਆ ਰਹੇ ਹਨ।

5 ਲੱਖ ਦਾ ਪੁਰਸਕਾਰ ਲੈਣ ਵਾਲੇ ਮਿਡਲ ਸਕੂਲਾਂ ਦੀ ਸੂਚੀ:

ਸਰਕਾਰੀ ਮਿਡਲ ਸਕੂਲ ਫੈਜਪੁਰਾ (ਅੰਮ੍ਰਿਤਸਰ), ਸਰਕਾਰੀ ਮਿਡਲ ਸਕੂਲ ਲੋਹਗੜ੍ਹ (ਬਰਨਾਲਾ), ਸਰਕਾਰੀ ਮਿਡਲ ਸਕੂਲ ਬਾਠ (ਬਠਿੰਡਾ), ਸਰਕਾਰੀ ਮਿਡਲ ਸਕੂਲ ਵੀਰੇ ਵਾਲਾ ਖੁਰਦ ਤੇ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ ਦੋਵੇਂ ਫਰੀਦਕੋਟ ਤੋਂ ਤੇ ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਰਾਸ਼ੀ ਵੰਡੀ ਗਈ, ਸਰਕਾਰੀ ਮਿਡਲ ਸਕੂਲ ਸਰਹਿੰਦ ਬਾੜਾ ਐਸਐਸਏ (ਫਤਿਹਗੜ੍ਹ ਸਾਹਿਬ), ਫਾਜ਼ਿਲਕਾ ਦੇ ਸਰਕਾਰੀ ਮਿਡਲ ਸਕੂਲ ਬੇਗਾਂ ਵਾਲੀ ਤੇ ਸਰਕਾਰੀ ਮਿਡਲ ਸਕੂਲ ਲੱਖਾ ਮੁਸਾਹਿਬ; ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਤਕਸੀਮ ਕੀਤੀ, ਫਿਰੋਜ਼ਪੁਰ ਤੋਂ ਸਰਕਾਰੀ ਮਿਡਲ ਸਕੂਲ ਤਾਰਾ ਸਿੰਘ ਵਾਲਾ ਤੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੋਵਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ, ਗੁਰਦਾਸਪੁਰ ਤੋਂ ਸਾਲੋ ਚਹਿਲ ਐਸਐਸਏ ਤੇ ਸਰਕਾਰੀ ਮਿਡਲ ਸਕੂਲ ਪੰਡੋਰੀ ਬੈਂਸਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ ਗਈ, ਸਰਕਾਰੀ ਮਿਡਲ ਸਕੂਲ ਹੈਲੇਰ (ਹੁਸ਼ਿਆਰਪੁਰ), ਸਰਕਾਰੀ ਮਿਡਲ ਸਕੂਲ ਲੋਹਾਰਾ ਛਾਹੜਕੇ (ਜਲੰਧਰ), ਸਰਕਾਰੀ ਮਿਡਲ ਸਕੂਲ ਆਰ.ਸੀ.ਐਫ. ਹੁਸੈਨ ਪੁਰ (ਕਪੂਰਥਲਾ), ਸਰਕਾਰੀ ਮਿਡਲ ਸਕੂਲ ਬਿਰਕ ਤੇ ਜੀਐਮਐਸ ਜਾਂਗਪੁਰ ਦੋਵੇਂ ਲੁਧਿਆਣਾ ਤੋਂ ਤੇ ਦੋਵਾਂ ਨੂੰ ਇਨਾਮੀ ਰਕਮ ਬਰਾਬਰ ਵੰਡੀ, ਸਰਕਾਰੀ ਮਿਡਲ ਸਕੂਲ ਗੋਰਖਨਾਥ (ਮਾਨਸਾ), ਸਰਕਾਰੀ ਮਿਡਲ ਸਕੂਲ ਬੀੜ  ਬੱਧਨੀ (ਮੋਗਾ), ਸਰਕਾਰੀ ਮਿਡਲ ਸਕੂਲ ਉੜੰਗ (ਮੁਕਤਸਰ)

ਪਠਾਨਕੋਟ ਦੇ ਸਰਕਾਰੀ ਮਿਡਲ ਸਕੂਲ ਸਿੰਬਲੀ ਗੁੱਜਰਾਂ ਐਸਐਸਏ ਤੇ ਸਰਕਾਰੀ ਮਿਡਲ ਸਕੂਲ ਜਸਵਾਲੀ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡਦੇ ਹੋਏ, ਜੀਐਮਐਸ ਦੇਧਨਾ (ਪਟਿਆਲਾ), ਸਰਕਾਰੀ ਮਿਡਲ ਸਕੂਲ ਸਾਖਪੁਰ (ਰੂਪਨਗਰ), ਜੀਐਮਐਸ ਭੰਗਾਲ ਖੁਰਦ ਅਮਰਗੜ੍ਹ (ਐਸਬੀਐਸ ਨਗਰ), ਜੀਐਮਐਸ ਰਟੋਲਾਂ (ਸੰਗਰੂਰ), ਜੀਐਮਐਸ ਬਠਲਾਣਾ ਯੂਜੀ (ਐਸਐਸ ਨਗਰ), ਜੀਐਮਐਸ ਚੱਕ ਕਰੇ ਖਾਨ ਤੇ ਸਰਕਾਰੀ ਮਿਡਲ ਸਕੂਲ ਦੀਨੇਵਾਲ, ਦੋਵੇਂ ਤਰਨ ਤਾਰਨ ਜ਼ਿਲ੍ਹੇ ਤੋਂ ਤੇ ਦੋਵਾਂ ਨੂੰ ਇਨਾਮ ਦੀ ਰਕਮ ਬਰਾਬਰ ਦਿੱਤੀ ਗਈ।

7.5 ਲੱਖ ਦਾ ਪੁਰਸਕਾਰ ਲੈਣ ਵਾਲੇ ਹਾਈ ਸਕੂਲ ਦੀ ਸੂਚੀ:

ਜੀਐਚਐਸ ਮਾਲੋਵਾਲ (ਅੰਮ੍ਰਿਤਸਰ), ਜੀਐਚਐਸ ਮੌੜਾਂ (ਬਰਨਾਲਾ), ਜੀਐਚਐਸ ਬਹਿਮਣ ਜੱਸਾ ਸਿੰਘ ਰਮਸਾ (ਬਠਿੰਡਾ), ਜੀਐਚਐਸ ਧੀਮਾਨ ਵਾਲੀ (ਫਰੀਦਕੋਟ), ਜੀਐਚਐਸ ਲਟੌਰ (ਫਤਿਹਗੜ੍ਹ ਸਾਹਿਬ), ਜੀਐਚਐਸ ਹੀਰਾ ਵਾਲੀ ਰਮਸਾ (ਫਾਜ਼ਿਲਕਾ), ਜੀਐਚਐਸ ਛਾਂਗਰਾਈ ਉੱਤਰ (ਫਿਰੋਜ਼ਪੁਰ), ਜੀਐਚਐਸ ਧਰਮਕੋਟ ਬੱਗਾ (ਗੁਰਦਾਸਪੁਰ), ਜੀਐਚਐਸ ਘੋਗੜਾ (ਹੁਸ਼ਿਆਰਪੁਰ), ਜੀਐਚਐਸ ਰਾਏਪੁਰ ਰਸੂਲਪੁਰ (ਜਲੰਧਰ), ਜੀਐਚਐਸ ਲੜਕੀਆਂ ਦਿਆਲ ਪੁਰ (ਕਪੂਰਥਲਾ), ਜੀਐਚਐਸ ਰਾਜੋਵਾਲ (ਲੁਧਿਆਣਾ), ਜੀਐਚਐਸ ਮਾਖਾ (ਮਾਨਸਾ), ਜੀਐਚਐਸ ਪੱਤੋ ਹੀਰਾ ਸਿੰਘ (ਮੋਗਾ), ਜੀਐਚਐਸ ਪਾਰਕ (ਮੁਕਤਸਰ), ਜੀਐਚਐਸ ਥਰਿਆਲ (ਪਠਾਨਕੋਟ), ਜੀਐਚਐਸ ਮਜਾਲ ਕਲਾਂ (ਪਟਿਆਲਾ), ਜੀਐਚਐਸ ਰਾਏਪੁਰ (ਰੂਪਨਗਰ), ਜੀਐਚਐਸ ਕੋਟ ਰਾਂਝਾ (ਐਸਬੀਐਸ ਨਗਰ), ਜੀਐਚਐਸ ਖੇੜੀ (ਸੰਗਰੂਰ), ਜੀਐਚਐਸ ਮੌਲੀ ਬੈਦਵਾਨ (ਐਸਏਐਸ ਨਗਰ) ਤੇ ਸ਼ਹੀਦ ਨਾਇਕ ਕਰਮਜੀਤ ਸਿੰਘ ਸੈਨਾ ਮੈਡਲ ਜੀ.ਐੱਚ.ਐੱਸ ਚੂਸਲੇਵਾੜ (ਤਰਨ ਤਾਰਨ)

10 ਲੱਖ ਦਾ ਐਵਾਰਡ ਪ੍ਰਾਪਤ ਕਰਨ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਸੂਚੀ :

ਜੀਐਸਐਸਐਸ ਨਾਗ ਕਲਾਂ (ਅੰਮ੍ਰਿਤਸਰ), ਜੀਐਸਐਸ ਸੰਧੂ ਪੱਟੀ (ਬਰਨਾਲਾ), ਜੀਐਸਐਸਐਸ ਮਲੂਕਾ ਲੜਕੇ (ਬਠਿੰਡਾ), ਜੀਐਸ.ਐਸਐਸ ਪੱਖੀ ਕਲਾਂ (ਫਰੀਦਕੋਟ), ਜੀਐਸਐਸਐਸ ਸਰਹਿੰਦ ਗਰਲਜ਼ (ਫਤਿਹਗੜ ਸਾਹਿਬ), ਜੀਐਸਐਸਐਸ ਬਾਘੇ ਕੇ ਉੱਤਰ (ਫਾਜਿ਼ਲਕਾ), ਜੀਐਸਐਸਐਸ ਖਾਈ ਫੇਮੇ ਕੀ (ਫਿਰੋਜ਼ਪੁਰ), ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸ਼ੇਖਪੁਰ (ਗੁਰਦਾਸਪੁਰ), ਜੀਐਸਐਸਐਸ ਰੇਲਵੇ ਮੰਡੀ ਲੜਕੀਆਂ (ਹਸ਼ਿਆਰਪੁਰ), ਜੀਐਸਐਸਐਸ ਜਮਸ਼ੇਰ ਲੜਕੇ (ਜਲੰਧਰ), ਜੀਐਸਐਸਐਸ ਤਲਵੰਡੀ ਚੌਧਰੀਆਂ (ਕਪੂਰਥਲਾ), ਜੀਐਸਐਸ ਜਗਰਾਉਂ ਲੜਕੀਆਂ (ਲੁਧਿਆਣਾ), ਜੀ ਐਸ ਐਸ ਆਲਮਪੁਰ ਮੰਦਰਾਂ (ਮਾਨਸਾ), ਜੀਐਸਐਸ ਖੋਸਾ ਕੋਟਲਾ (ਮੋਗਾ), ਜੀਐਸਐਸ ਉਦੇਕਰਨ (ਮੁਕਤਸਰ), ਜੀਐਸਐਸ ਦਤਿਆਲ ਫਿਰੋਜ਼ਾ (ਪਠਾਨਕੋਟ), ਜੀਐਸਐਸ ਸਮਾਰਟ ਸਕੂਲ ਮਾਡਲ ਟਾਊਨ (ਪਟਿਆਲਾ), ਜੀਐਸਐਸ ਕਾਹਨਪੁਰ ਖੂਹੀ (ਰੂਪਨਗਰ), ਜੀਐਸਐਸ ਮੱਲੇਵਾਲ (ਐਸਬੀਐਸ ਨਗਰ), ਜੀਐਸਐਸ ਛਾਜਲੀ (ਸੰਗਰੂਰ), ਜੀਐਸਐਸ ਮੁਬਾਰਕਪੁਰ (ਐਸਏਐਸ ਨਗਰ) ਤੇ ਸ਼ਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਕੀ ਸਕੂਲ, ਵੇਈਂ ਪੋਈਂ (ਤਰਨ ਤਾਰਨ)।

ਇਹ ਵੀ ਪੜ੍ਹੋ: ਪਿੰਡਾਂ ਤੇ ਸ਼ਹਿਰਾਂ ’ਚ ਨਵੀਂ ਸਰਕਾਰੀ ਐਪ ‘ਐਕਸਰੇਅ ਸੇਤੂ’ ਇੰਝ ਰੋਕੇਗੀ ਮਹਾਮਾਰੀ ਦੀ ਰਫ਼ਤਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
Embed widget