ਪੜਚੋਲ ਕਰੋ

ਮਲੋਟ ਦੀ ਅਮਨ ਨੇ ਪੂਰੇ ਪੰਜਾਬ 'ਚੋਂ ਇੰਝ ਕੀਤਾ 12ਵੀਂ 'ਚੋਂ ਟਾਪ

ਉਸ ਨੇ ਦੱਸਿਆ ਕਿ ਉਸ ਨੇ 450 ਵਿੱਚੋਂ 445 ਅੰਕ ਯਾਨੀ 98.89% ਅੰਕ ਹਾਸਲ ਕੀਤੇ ਹਨ। ਅਮਨ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਸਖ਼ਤ ਮਿਹਨਤ ਤੇ ਲਗਨ, ਅਧਿਆਪਕਾਂ ਅਤੇ ਮਾਪਿਆਂ ਦੀ ਹਿੰਮਤ ਨੂੰ ਦਿੱਤਾ।

ਸ੍ਰੀ ਮੁਕਤਸਰ ਸਾਹਿਬ: ਮਲੋਟ ਦੀ ਵਿਦਿਆਰਥਣ ਅਮਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10+2 ਜਮਾਤ ਦੇ ਨਤੀਜਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਅਮਨ ਦੇ ਅੱਵਲ ਆਉਣ ਤੇ ਸਖ਼ਤ ਮਿਹਨ ਪਿੱਛੇ ਰਾਜ਼ ਹੈ ਕਿ ਉਸ ਨੇ ਕਦੇ ਵੀ ਆਪਣੇ ਸਕੂਲ ਤੋਂ ਛੁੱਟੀ ਨਹੀਂ ਕੀਤੀ ਅਤੇ ਨਾ ਹੀ ਕੋਈ ਟਿਊਸ਼ਨ ਰੱਖੀ ਹੈ। ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਸਨੂੰ ਉਮੀਦ ਵੀ ਸੀ ਇੰਨਾ ਵਧੀਆ ਨਤੀਜਾ ਆਵੇਗਾ। ਉਸ ਨੇ ਦੱਸਿਆ ਕਿ ਉਸ ਨੇ ਇੰਟਰਆਰਟਸ ਵਿਸ਼ਿਆਂ 'ਚੋਂ 450 ਵਿੱਚੋਂ 445 ਅੰਕ ਯਾਨੀ 98.89% ਅੰਕ ਹਾਸਲ ਕੀਤੇ ਹਨ। ਅਮਨ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਸਖ਼ਤ ਮਿਹਨਤ ਤੇ ਲਗਨ, ਅਧਿਆਪਕਾਂ ਅਤੇ ਮਾਪਿਆਂ ਦੀ ਹਿੰਮਤ ਨੂੰ ਦਿੱਤਾ। ਅਮਨ ਨੇ ਦੱਸਿਆ ਕਿ ਉਸ ਨੇ ਕਦੇ ਟਿਊਸ਼ਨ ਨਹੀਂ ਰੱਖੀ ਅਤੇ ਨਾ ਹੀ ਕਦੇ ਸਕੂਲੋਂ ਛੁੱਟੀ ਕੀਤੀ। ਉਸ ਨੇ ਕਿਹਾ ਕਿ ਉਹ ਅੱਗੇ ਕੰਪਿਊਟਰ ਅਤੇ ਹਿਸਾਬ ਵਿਸ਼ੇ ਵਿੱਚ ਗਰੈਜੂਏਸ਼ਨ ਕਰਕੇ ਸਿਵਲ ਸੇਵਾਵਾਂ ਦੀ ਤਿਆਰੀ ਕਰਕੇ ਸਿਵਲ ਅਫਸਰ ਬਣਨਾ ਚਾਹੁੰਦੀ ਹੈ। ਇਸ ਮੌਕੇ ਜੀ.ਟੀ.ਬੀ. ਸਕੂਲ ਦੇ ਪ੍ਰਿੰਸੀਪਲ ਅਮਰਜੀਤ ਨਰੂਲਾ ਸਮੇਤ ਸਮੂਹ ਸਟਾਫ ਨੇ ਅਮਨ ਨੂੰ ਵਧਾਈ ਦਿੱਤੀ। ਇਸ ਸਕੂਲ ਦੇ ਕਰੀਬ 7 ਹੋਰ ਵਿਦਿਆਰਥੀ ਵੀ ਮੈਰਿਟ ਵਿੱਚ ਆਏ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget