ਪੜਚੋਲ ਕਰੋ

ਯੂਨੀਵਰਸਿਟੀ ਵਿਦਿਆਰਥਣ ਨੇ ਹੋਸਟਲ 'ਚ ਕੀਤੀ ਖ਼ੁਦਕੁਸ਼ੀ, ਹੁਣ ਤਕ ਅੱਧੀ ਦਰਜਨ ਵਿਦਿਆਰਥੀ ਦੇ ਚੁੱਕੇ ਜਾਨ

ਗਗਨਪ੍ਰੀਤ ਕੌਰ ਐਮ. ਫਾਰਮਾ ਦੇ ਆਖਰੀ ਸਾਲ ਦੀ ਵਿਦਿਆਰਥਣ ਸੀ। ਉਸ ਨੇ ਆਪਣੇ ਹੋਸਟਲ ਦੇ ਕਮਰਾ ਨੰਬਰ 56 ਵਿੱਚ ਫਾਹਾ ਲਾ ਲਿਆ। ਪੁਲਿਸ ਤੇ ਫੋਰੈਂਸਿਕ ਮਾਹਰ ਮਾਮਲੇ ਦੀ ਜਾਂਚ ਕਰ ਰਹੇ ਹਨ।

ਰੋਹਤਕ: ਇੱਥੋਂ ਦੀ ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਦੀ ਪਛਾਣ ਮਹਿਮ ਦੀ ਰਹਿਣ ਵਾਲੀ ਗਗਨਪ੍ਰੀਤ ਕੌਰ ਵਜੋਂ ਹੋਈ ਹੈ। ਹਾਲੇ ਤਕ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਐਮਡੀਯੂ ਦੇ ਹੋਸਟਲਾਂ ਵਿੱਚ ਹੁਣ ਤਕ ਅੱਧੀ ਦਰਜਣ ਤੋਂ ਵੱਧ ਵਿਦਿਆਰਥੀ ਖ਼ੁਦਕੁਸ਼ੀ ਕਰ ਚੁੱਕੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਗਗਨਪ੍ਰੀਤ ਕੌਰ ਐਮ. ਫਾਰਮਾ ਦੇ ਆਖਰੀ ਸਾਲ ਦੀ ਵਿਦਿਆਰਥਣ ਸੀ। ਉਸ ਨੇ ਆਪਣੇ ਹੋਸਟਲ ਦੇ ਕਮਰਾ ਨੰਬਰ 56 ਵਿੱਚ ਫਾਹਾ ਲਾ ਲਿਆ। ਪੁਲਿਸ ਤੇ ਫੋਰੈਂਸਿਕ ਮਾਹਰ ਮਾਮਲੇ ਦੀ ਜਾਂਚ ਕਰ ਰਹੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Rakhi 2026 : ਖਾਤੇ 'ਚ ਆਉਣਗੇ 2500 ਰੁਪਏ ਜਾਂ ਕਰਨਾ ਪਵੇਗਾ ਇੰਤਜ਼ਾਰ? ਇੰਝ ਚੈੱਕ ਕਰੋ ਸਟੇਟਸ
Rakhi 2026 : ਖਾਤੇ 'ਚ ਆਉਣਗੇ 2500 ਰੁਪਏ ਜਾਂ ਕਰਨਾ ਪਵੇਗਾ ਇੰਤਜ਼ਾਰ? ਇੰਝ ਚੈੱਕ ਕਰੋ ਸਟੇਟਸ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Embed widget