ਪੜਚੋਲ ਕਰੋ

NEET Result: ਮਿਲੋ ਇਸ ਸਾਲ ਨੀਟ ਦੇ ਨਤੀਜਿਆਂ ਦੇ ਟ੍ਰਾਈਸਿਟੀ ਟੌਪਰਸ ਨੂੰ, ਟਾਪ -220 ਵਿੱਚ ਸ਼ਹਿਰ ਦੇ 18 ਹੋਨਹਾਰ ਵਿਦਿਆਰਥੀਆਂ ਨੇ ਬਣਾਈ ਥਾਂ

ਗੁਰਕੀਰਤ ਨੇ ਆਲ ਇੰਡੀਆ ਪੱਧਰ 'ਤੇ 15ਵੇਂ ਰੈਂਕ, ਬ੍ਰਿਟਿਸ਼ ਸਕੂਲ ਮੁਹਾਲੀ ਦੇ ਨਵਜੋਤ ਸਿੰਘ ਨੇ ਆਲ ਇੰਡੀਆ ਪੱਧਰ 'ਤੇ 221ਵਾਂ ਰੈਂਕ ਅਤੇ ਮਾਰੀਆ ਨੇ 254 ਰੈਂਕ ਹਾਸਲ ਕੀਤਾ ਹੈ।

ਚੰਡੀਗੜ੍ਹ: ਨੈਸ਼ਨਲ ਐਲੀਜੀਬਿਲਟੀ ਕਮ ਐਂਟਰਸ ਟੈਸਟ (ਨੀਟ) ਦਾ ਨਤੀਜਾ ਸ਼ੁੱਕਰਵਾਰ ਦੇਰ ਸ਼ਾਮ ਐਲਾਨਿਆ ਗਿਆ। ਜਿਸ ਵਿਚ ਗੁਰਕੀਰਤ ਨੇ ਆਲ ਇੰਡੀਆ ਪੱਧਰ 'ਤੇ ਟ੍ਰਾਈਸਿਟੀ ਵਿਚ 15 ਵਾਂ ਰੈਂਕ ਹਾਸਲ ਕੀਤਾ। ਜਦੋਂ ਕਿ ਬ੍ਰਿਟਿਸ਼ ਸਕੂਲ ਮੁਹਾਲੀ ਦੇ ਨਵਜੋਤ ਸਿੰਘ ਨੇ ਆਲ ਇੰਡੀਆ ਪੱਧਰ 'ਤੇ 221ਵੇਂ ਰੈਂਕ ਦੇ ਨਾਲ ਟ੍ਰਾਈਸਿਟੀ 'ਚ ਦੂਜਾ ਅਤੇ ਮਾਰੀਆ 254 ਰੈਂਕ ਨਾਲ ਟ੍ਰਾਈਸਿਟੀ 'ਚ ਤੀਜਾ ਸਥਾਨ ਹਾਸਲ ਕੀਤਾ। ਦੱਸ ਦਈਏ ਕਿ ਸ਼ਹਿਰ ਚੋਂ ਨੀਟ ਪ੍ਰੀਖਿਆ 5600 ਨੇ ਦਿੱਤੀ ਸੀ। ਇਹ ਪ੍ਰੀਖਿਆ ਵਿਦਿਆਰਥੀਆਂ ਨੇ 13 ਸਤੰਬਰ ਨੂੰ ਦਿੱਤੀ ਸੀ। ਇਸ ਵਾਰ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ 720 ਟੈਪ ਦੇ ਵਿਦਿਆਰਥੀਆਂ ਦਾ ਐਲਾਨ ਕੀਤਾ ਗਿਆ ਹੈ। ਸ਼ਹਿਰ ਦੇ ਤਿੰਨ ਵਿਦਿਆਰਥੀਆਂ ਦੇ ਨਾਲ-ਨਾਲ ਸ਼ਹਿਰ ਦੇ ਕੋਚਿੰਗ ਸੈਂਟਰ ਤੋਂ ਵੀ ਵਿਦਿਆਰਥੀਆਂ ਨੇ ਵਧੀਆ ਪ੍ਰਫਾਰਮ ਕੀਤਾ। ਕੁੱਲ ਮਿਲਾ ਕੇ 18 ਵਿਦਿਆਰਥੀਆਂ ਨੇ ਇਸ ਨੂੰ ਟਾਪ-720 ਵਿਚ ਜਗ੍ਹਾ ਬਣਾਈ ਹੈ। ਪੰਜਾਬ ਦੀ ਧੀ ਨੇ NEET 'ਚੋਂ ਹਾਸਲ ਕੀਤਾ 24ਵਾਂ ਰੈਂਕ, ਕੋਰੋਨਾ ਲੌਕਡਾਊਨ ਇੰਝ ਬਣਿਆ ਮਦਦਗਾਰ ਇਸ ਦੇ ਨਾਲ ਹੀ ਹੁਣ ਨੀਟ ਦੀ ਪ੍ਰੀਖਿਆ ਪਾਸ ਹੋਣ ਤੋਂ ਬਾਅਦ ਦੇਸ਼ ਦੇ ਚੋਟੀ ਦੇ ਮੈਡੀਕਲ ਕਾਲਜਾਂ ਵਿਚ ਦਾਖਲਾ ਲੈਣ ਦਾ ਸੁਪਨਾ ਸਾਕਾਰ ਹੋਵੇਗਾ। ਸ਼ੁੱਕਰਵਾਰ ਨੂੰ ਰਿਲੀਜ਼ ਦੇ ਪੂਰੇ ਦਿਨ ਸਾਫ ਸੁਥਰੀਆਂ ਪ੍ਰੀਖਿਆਵਾਂ ਦੀ ਉਮੀਦ ਸੀ। ਜਦੋਂ ਚਾਰ ਵਜੇ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਨਤੀਜੇ ਐਲਾਨ ਕੀਤੇ ਗਏ, ਤਾਂ ਸਾਈਟ ਦੇ ਕਰੈਸ਼ ਹੋਣ ਨਾਲ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਰਾਤ ਨੌਂ ਵਜੇ ਨਤੀਜੇ ਹਾਸਲ ਕੀਤੇ। India 'ਚ Corona ਦੇ ਪਿਛਲੇ 24 ਘੰਟਿਆਂ 'ਚ 62,212 ਨਵੇਂ ਕੇਸ | Corona Update ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget