ਪੜਚੋਲ ਕਰੋ

ਬੱਚਿਆਂ ਨੂੰ ਹੋਮਵਰਕ ਨਹੀਂ ਦੇ ਸਕਣਗੇ ਸਕੂਲ, ਸਰਕਾਰ ਨੇ ਜਾਰੀ ਕੀਤੇ ਹੁਕਮ

ਨਵੀਂ ਦਿੱਲੀ: ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਨੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੂੰ ਹੋਮਵਰਕ ਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੇ ਬਸਤੇ ਦਾ ਵਜ਼ਨ ਡੇਢ ਕਿੱਲੋ ਤੋਂ ਵੱਧ ਨਹੀਂ ਹੋਣਾ ਚਾਹੀਦਾ। ਮੰਤਰਾਲੇ ਨੇ ਪਹਿਲੀ ਤੋਂ 10ਵੀਂ ਜਮਾਤ ਦੇ ਬੱਚਿਆਂ ਦੇ ਬਸਤਿਆਂ ਦਾ ਵਜ਼ਨ ਵੀ ਤੈਅ ਕਰ ਦਿੱਤਾ ਹੈ। ਪੂਰੇ ਦੇਸ਼ ਦੇ ਸਕੂਲਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਮੰਤਰਾਲੇ ਨੇ ਪਹਿਲੀ ਤੇ ਦੂਜੀ ਜਮਾਤ ਦੇ ਬੱਚਿਆਂ ਨੂੰ ਗਣਿਤ ਤੇ ਭਾਸ਼ਾਵਾਂ ਪੜ੍ਹਾਈਆਂ ਜਾਣ ਅਤੇ ਵਿਸ਼ਿਆਂ ਦੀ ਪੜ੍ਹਾਈ ਤੇ ਬਸਤਿਆਂ ਦੇ ਵਜ਼ਨ ਨੂੰ ਵੀ ਮੰਤਰਾਲੇ ਦੇ ਨਿਰਦੇਸ਼ਾਂ ਮੁਤਾਬਕ ਯਕਾਨੀ ਬਣਾਇਆ ਜਾਵੇ। ਤੀਜੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਲਈ ਐਸਸੀਈਆਰਟੀ ਵੱਲੋਂ ਤੈਅ ਭਾਸ਼ਾ, ਗਣਿਤ ਤੇ ਵਾਤਾਵਰਣ ਵਿਗਿਆਨ ਤੋਂ ਇਲਾਵਾ ਹੋਰ ਦੂਜੇ ਵਿਸ਼ੇ ਨਹੀਂ ਪੜ੍ਹਾਏ ਜਾਣੇ ਚਾਹੀਦੇ। ਮੰਤਰਾਲੇ ਨੇ ਵਿਦਿਆਰਥੀਆਂ ਲਈ ਬਸਤਿਆਂ ਦਾ ਵਜ਼ਨ ਤੈਅ ਕਰਦਿਆਂ ਨਿਰਦੇਸ਼ ਜਾਰੀ ਕੀਤੇ ਜਿਸ ਤਹਿਤ ਤੀਜੀ ਤੋਂ ਪੰਜਵੀਂ ਤਕ ਦੇ ਬੱਚਿਆਂ ਲਈ ਦੋ ਤੋਂ ਤਿੰਨ ਕਿੱਲੋ, ਛੇਵੀ-ਸੱਤਵੀਂ ਜਮਾਤ ਲਈ ਚਾਰ ਕਿੱਲੋ, ਅੱਠਵੀਂ-ਨੌਵੀਂ ਜਮਾਤ ਲਈ ਸਾਢੇ ਚਾਰ ਕਿੱਲੋ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਸਤਾ ਪੰਜ ਕਿੱਲੋ ਤੋਂ ਵੱਧ ਨਹੀਂ ਹੋਣਾ ਚਾਹੀਦਾ।

Education Loan Information:
Calculate Education Loan EMI

ਟਾਪ ਹੈਡਲਾਈਨ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget