ਪੜਚੋਲ ਕਰੋ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਜਨਰਲ ਵਰਗ ਨੂੰ ਵੀ ਸਿੱਖਿਆ ਤੇ ਨੌਕਰੀਆਂ 'ਚ ਰਾਖਵਾਂਕਰਨ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਦਾਅ ਖੇਡਿਆ ਹੈ। ਮੋਦੀ ਕੈਬਨਿਟ ਨੇ ਆਰਥਕ ਤੌਰ 'ਤੇ ਪੱਛੜੇ ਜਨਰਲ ਵਰਗ ਨਾਲ ਸਬੰਧਤ ਲੋਕਾਂ ਨੂੰ ਨੌਕਰੀ ਤੇ ਸਿੱਖਿਆ ਵਿੱਚ ਰਾਖਵਾਂਕਰਨ ਦਾ ਫੈਸਲਾ ਲਿਆ ਹੈ। ਇਹ ਰਾਖਵਾਂਕਰਨ ਮੌਜੂਦਾ ਰਿਜ਼ਰਵੇਸ਼ਨ ਵਿਵਸਥਾ ਨਾਲ ਛੇੜਛਾੜ ਕੀਤੇ ਤੋਂ ਬਗ਼ੈਰ ਦਿੱਤੀ ਜਾਵੇਗੀ। ਮੋਦੀ ਸਰਕਾਰ ਨੇ ਆਰਥਕ ਤੌਰ 'ਤੇ ਪੱਛੜੇ ਜਨਰਲ ਵਰਗ ਨੂੰ ਸਰਕਾਰੀ ਨੌਕਰੀਆਂ ਤੇ ਵਿੱਦਿਆ ਖੇਤਰ ਵਿੱਚ 10 ਫ਼ੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਦਿੱਤਾ ਹੈ। ਫਿਲਹਾਲ ਦੇਸ਼ ਵਿੱਚ 49.5 ਫੀਸਦ ਰਾਖਵਾਂਕਰਨ ਲਾਗੂ ਹੈ, ਜਿਸ ਵਿੱਚ ਅਨੂਸੂਚਿਤ ਜਾਤੀ ਲਈ 15%, ਅਨੂਸੂਚਿਤ ਜਨਜਾਤੀ ਲਈ 7.5% ਤੇ ਓਬੀਸੀ ਲਈ 27% ਰਿਜ਼ਰਵੇਸ਼ਨ ਸ਼ਾਮਲ ਹੈ। ਸਰਕਾਰ ਵੱਲੋਂ ਰਾਖਵਾਂਕਰਨ ਦੀ ਇਸ ਤਬਦੀਲੀ ਨੂੰ ਲਾਗੂ ਕਰਨ ਲਈ ਸੰਵਿਧਾਨ ਦੇ ਆਰਟੀਕਲ 15 ਤੇ 16 ਨੂੰ ਵੀ ਸੋਧਿਆ ਜਾਵੇਗਾ। ਸੰਵਿਧਾਨ ਦੇ ਇਨ੍ਹਾਂ ਦੋਵਾਂ ਆਰਟੀਕਲਜ਼ ਵਿੱਚ ਸੋਧ ਮਗਰੋਂ ਹੀ ਆਰਥਕ ਤੌਰ 'ਤੇ ਪੱਛੜੇ ਹੋਏ ਜਨਰਲ ਵਰਗ ਨੂੰ 10 ਫ਼ੀਸਦ ਰਾਖਵਾਂਕਰਨ ਦਾ ਲਾਭ ਮਿਲ ਸਕੇਗਾ। ਹਾਲਾਂਕਿ, ਆਰਥਕ ਤੌਰ 'ਤੇ ਕਮਜ਼ੋਰ ਮੰਨੇ ਜਾਣ ਲਈ ਕਿੰਨੀ ਆਮਦਨ ਹੱਦ ਤੈਅ ਹੋਵੇਗੀ, ਇਸ ਬਾਰੇ ਜਾਣਕਾਰੀ ਆਉਣੀ ਹਾਲੇ ਬਾਕੀ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget