ਪੜਚੋਲ ਕਰੋ

ਹੁਣ ਮੋਦੀ ਸਰਕਾਰ ਬਦਲੇਗੀ ਸਿੱਖਿਆ ਨੀਤੀ

ਮੋਦੀ ਸਰਕਾਰ ਹੁਣ ਨਵੀਂ ਸਿੱਖਿਆ ਨੀਤੀ ਲਿਆਉਣ ਜਾ ਰਹੀ ਹੈ। ਇਸ ਦਾ ਐਲਾਨ ਸ਼ਨੀਵਾਰ ਨੂੰ ਬਜਟ ’ਚ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣ ਹੈ ਕਿ ਸਰਕਾਰ ਨੂੰ ਇਸ ਸਬੰਧੀ ਕਰੀਬ 2 ਲੱਖ ਸੁਝਾਅ ਮਿਲੇ ਹਨ। ਉਨ੍ਹਾਂ ਦੱਸਿਆ ਕਿ ਅਗਲੇ ਵਿੱਤੀ ਵਰ੍ਹੇ ’ਚ ਸਿੱਖਿਆ ਸੈਕਟਰ ਲਈ 99,300 ਕਰੋੜ ਰੁਪਏ ਰੱਖੇ ਗਏ ਹਨ ਤੇ ਕੌਸ਼ਲ ਵਿਕਾਸ ਲਈ 3000 ਕਰੋੜ ਰੁਪਏ ਰਾਖ਼ਵੇਂ ਕੀਤੇ ਗਏ ਹਨ। ਸਿੱਖਿਆ ਖੇਤਰ ਵਿੱਚ ਬਾਹਰੀ ਵਪਾਰਕ ਉਧਾਰ ਲੈਣ ਤੇ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ।

ਨਵੀਂ ਦਿੱਲੀ: ਮੋਦੀ ਸਰਕਾਰ ਹੁਣ ਨਵੀਂ ਸਿੱਖਿਆ ਨੀਤੀ ਲਿਆਉਣ ਜਾ ਰਹੀ ਹੈ। ਇਸ ਦਾ ਐਲਾਨ ਸ਼ਨੀਵਾਰ ਨੂੰ ਬਜਟ ’ਚ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣ ਹੈ ਕਿ ਸਰਕਾਰ ਨੂੰ ਇਸ ਸਬੰਧੀ ਕਰੀਬ 2 ਲੱਖ ਸੁਝਾਅ ਮਿਲੇ ਹਨ। ਉਨ੍ਹਾਂ ਦੱਸਿਆ ਕਿ ਅਗਲੇ ਵਿੱਤੀ ਵਰ੍ਹੇ ’ਚ ਸਿੱਖਿਆ ਸੈਕਟਰ ਲਈ 99,300 ਕਰੋੜ ਰੁਪਏ ਰੱਖੇ ਗਏ ਹਨ ਤੇ ਕੌਸ਼ਲ ਵਿਕਾਸ ਲਈ 3000 ਕਰੋੜ ਰੁਪਏ ਰਾਖ਼ਵੇਂ ਕੀਤੇ ਗਏ ਹਨ। ਸਿੱਖਿਆ ਖੇਤਰ ਵਿੱਚ ਬਾਹਰੀ ਵਪਾਰਕ ਉਧਾਰ ਲੈਣ ਤੇ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ। ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸਰਕਾਰ ਦੀ ਨੌਜਵਾਨ ਇੰਜਨੀਅਰਾਂ ਨੂੰ ਨਗਰ ਕੌਂਸਲਾਂ ਤੇ ਨਿਗਮਾਂ ’ਚ ਸਿਖ਼ਲਾਈ (ਇੰਟਰਨਸ਼ਿਪ) ਦੇ ਮੌਕੇ ਮੁਹੱਈਆ ਕਰਵਾਉਣ ਦੀ ਵੀ ਯੋਜਨਾ ਹੈ। ਕੌਮੀ ਪੁਲੀਸ ਤੇ ਫੌਰੈਂਸਿਕ ਯੂਨੀਵਰਸਿਟੀ ਕਾਇਮ ਕਰਨ ਦੀ ਵੀ ਤਜਵੀਜ਼ ਰੱਖੀ ਗਈ ਹੈ। ਇਸ ਤੋਂ ਇਲਾਵਾ ਸਿਖ਼ਰਲੀਆਂ 100 ਸੰਸਥਾਵਾਂ ’ਚ ਡਿਗਰੀ ਪੱਧਰ ਦੇ ਆਨਲਾਈਨ ਸਿੱਖਿਆ ਪ੍ਰੋਗਰਾਮਾਂ ਨੂੰ ਮਨਜ਼ੂਰੀ ਦੇਣ ਦੀ ਤਜਵੀਜ਼ ਵੀ ਹੈ। ਡਾਕਟਰਾਂ ਦੀ ਕਮੀ ਪੂਰੀ ਕਰਨ ਲਈ ਜਨਤਕ ਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਮੈਡੀਕਲ ਕਾਲਜਾਂ ਨੂੰ ਜ਼ਿਲ੍ਹਾ ਹਸਪਤਾਲਾਂ ਨਾਲ ਜੋੜਨ ਦੀ ਤਜਵੀਜ਼ ਵੀ ਰੱਖੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ, ਨਰਸਾਂ, ਪੈਰਾ-ਮੈਡੀਕਲ ਸਟਾਫ਼ ਲਈ ਵਿਸ਼ੇਸ਼ ਤਰ੍ਹਾਂ ਦੇ ਕੋਰਸ (ਬ੍ਰਿਜ ਕੋਰਸ) ਸ਼ੁਰੂ ਕੀਤੇ ਜਾਣਗੇ ਜੋ ਇਨ੍ਹਾਂ ਸਾਰੇ ਕਿੱਤਿਆਂ ਨੂੰ ਆਪਸ ’ਚ ਜੋੜਨ ਦਾ ਕੰਮ ਕਰਨਗੇ। ਸਵੱਛ ਭਾਰਤ ਮੁਹਿੰਮ ਲਈ ਵਿੱਤੀ ਵਰ੍ਹੇ 2020-21 ’ਚ 12,300 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਘਰਾਂ ਤੱਕ ਪਾਈਪਾਂ ਰਾਹੀਂ ਜਲ ਸਪਲਾਈ ਲਈ ਵੀ 3.6 ਲੱਖ ਕਰੋੜ ਰੁਪਏ ਰਾਖ਼ਵੇਂ ਕੀਤੇ ਗਏ ਹਨ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget