ਪੜਚੋਲ ਕਰੋ

ਮੁਕਤਸਰੀਏ ਛੋਹਰੇ ਨੇ ਕੀਤਾ ਕਮਾਲ, 10ਵੀਂ 'ਚ ਪੂਰੇ ਦੇਸ਼ 'ਚੋਂ ਆਇਆ ਅੱਵਲ

ਮੁੰਡਿਆਂ ਵਿੱਚੋਂ ਜਿੱਥੇ ਮੁਕਤਸਰ ਦੇ ਮਨਹਰ ਬੰਸਲ ਨੇ 99.60 ਫ਼ੀਸਦ ਅੰਕ ਪ੍ਰਾਪਤ ਕਰਕੇ ਟਾਪ ਕੀਤਾ ਉੱਥੇ ਹੀ ਮੁੰਬਈ ਦੀ ਜੂਹੀ ਰਪੇਸ਼ ਜਾਰੀਆ ਵੀ ਅੱਵਲ ਆਈ। ਇਸ ਸਾਲ ਆਈਐਸਸੀ ਪ੍ਰੀਖਿਆ 'ਚ 86,713 ਵਿਦਿਆਰਥੀ ਸ਼ਾਮਲ ਹੋਏ ਸਨ, ਪ੍ਰੀਖਿਆ ਦਾ ਕੁੱਲ ਨਤੀਜਾ 96.52 ਫ਼ੀਸਦ ਰਿਹਾ।

ਸ੍ਰੀ ਮੁਕਤਸਰ ਸਾਹਿਬ: ਕੌਂਸਲ ਫਾਰ ਦ ਇੰਡੀਅਨ ਸਕੂਲ ਸਰਟੀਫਿਕੇਟ ਐਗ਼ਜ਼ਾਮੀਨੇਸ਼ਨਜ਼ ਨੇ ਆਈਸੀਐਸਈ ਤਹਿਤ 10ਵੀਂ ਤੇ ਆਈਐਸਸੀ ਤਹਿਤ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। 10ਵੀਂ ਜਮਾਤ ਦੇ ਨਤੀਜਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਮਨੋਹਰ ਨੇ 99.6% ਅੰਕ ਹਾਸਲ ਕਰ ਕੇ ਇਹ ਇਤਿਹਾਸ ਸਿਰਜਿਆ ਹੈ। ਮਨਹਰ ਮੁਕਤਸਰ ਸਾਹਿਬ ਦੇ ਉੱਘੇ ਡਾਕਟਰਰ ਮਦਨ ਮੋਹਨ ਬਾਂਸਲ ਦਾ ਪੁੱਤਰ ਹੈ। ਆਪਣੇ ਪੁੱਤ ਦੀ ਕਾਮਯਾਬੀ 'ਤੇ ਸਾਰਾ ਟੱਬਰ ਖੁਸ਼ੀ ਵਿੱਚ ਖੀਵਾ ਹੋਇਆ ਪਿਆ ਹੈ। ਇਸ ਵਾਰ ਆਈਸੀਐਸਈ 10th 'ਚ 98.54% ਵਿਦਿਆਰਥੀ ਪਾਸ ਹੋਏ ਜਦਕਿ ਆਈਐਸਸੀ 12th 'ਚ 96.52% ਵਿਦਿਆਰਥੀ ਪਾਸ ਹੋਏ ਹਨ। ਇਸ ਵਾਰ ਦੇਵਾਂਗ ਕੁਮਾਰ ਅਗਰਵਾਰ ਅਤੇ ਵਿਭਾ ਸਵਾਮੀਨਾਥਨ 12ਵੀਂ ਜਮਾਤ 'ਚ 100 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਪਹਿਲੇ ਵਿਦਿਆਰਥੀ ਬਣੇ ਹਨ। ਮੁੰਡਿਆਂ ਵਿੱਚੋਂ ਜਿੱਥੇ ਮੁਕਤਸਰ ਦੇ ਮਨਹਰ ਬੰਸਲ ਨੇ 99.60 ਫ਼ੀਸਦ ਅੰਕ ਪ੍ਰਾਪਤ ਕਰਕੇ ਟਾਪ ਕੀਤਾ ਉੱਥੇ ਹੀ ਮੁੰਬਈ ਦੀ ਜੂਹੀ ਰਪੇਸ਼ ਜਾਰੀਆ ਵੀ ਅੱਵਲ ਆਈ। ਇਸ ਸਾਲ ਆਈਐਸਸੀ ਪ੍ਰੀਖਿਆ 'ਚ 86,713 ਵਿਦਿਆਰਥੀ ਸ਼ਾਮਲ ਹੋਏ ਸਨ, ਪ੍ਰੀਖਿਆ ਦਾ ਕੁੱਲ ਨਤੀਜਾ 96.52 ਫ਼ੀਸਦ ਰਿਹਾ।

Education Loan Information:
Calculate Education Loan EMI

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget