ਪੜਚੋਲ ਕਰੋ

ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਨਾਂ ਬਦਲਿਆ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚਲ ਰਹੀਆਂ ਪ੍ਰੀ-ਪ੍ਰਾਇਮਰੀ ਦੀਆਂ ਜਮਾਤਾਂ ਦਾ ਨਾਮ ਬਦਲ ਕੇ ਪ੍ਰੀ-ਪ੍ਰਾਇਮਰੀ-1 ਤੋਂ ਬਦਲ ਐਲਕੇਜੀ ਤੇ ਪ੍ਰੀ-ਪ੍ਰਾਇਮਰੀ-2 ਦਾ ਬਦਲ ਕੇ ਯੂਕੇਜੀ ਰੱਖ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਬੱਚਿਆਂ ਦੇ ਮਾਪਿਆਂ ਤੇ ਸਕੂਲ ਅਧਿਆਪਕਾਂ ਵੱਲੋਂ ਜਮਾਤਾਂ ਦਾ ਨਾਮ ਬਦਲਣ ਸਬੰਧੀ ਸੁਝਾਅ ਪ੍ਰਾਪਤ ਹੋਏ ਸਨ।  

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚਲ ਰਹੀਆਂ ਪ੍ਰੀ-ਪ੍ਰਾਇਮਰੀ ਦੀਆਂ ਜਮਾਤਾਂ ਦਾ ਨਾਮ ਬਦਲ ਕੇ ਪ੍ਰੀ-ਪ੍ਰਾਇਮਰੀ-1 ਤੋਂ ਬਦਲ ਐਲਕੇਜੀ ਤੇ ਪ੍ਰੀ-ਪ੍ਰਾਇਮਰੀ-2 ਦਾ ਬਦਲ ਕੇ ਯੂਕੇਜੀ ਰੱਖ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਬੱਚਿਆਂ ਦੇ ਮਾਪਿਆਂ ਤੇ ਸਕੂਲ ਅਧਿਆਪਕਾਂ ਵੱਲੋਂ ਜਮਾਤਾਂ ਦਾ ਨਾਮ ਬਦਲਣ ਸਬੰਧੀ ਸੁਝਾਅ ਪ੍ਰਾਪਤ ਹੋਏ ਸਨ।  

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਨਵੰਬਰ, 2017 ਤੋਂ ਸ਼ੁਰੂ ਕੀਤੀ ਗਈ ਸੀ। ਇਸ ਵਿੱਚ 3-6 ਸਾਲ ਦੇ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆ ਦੇ ਕੇ ਸਕੂਲੀ ਸਿੱਖਿਆ ਲਈ ਤਿਆਰ ਕਨ ਦਾ ਟੀਚਾ ਰੱਖਿਆ ਗਿਆ ਸੀ। ਹੁਣ ਤੱਕ 3.30 ਲੱਖ ਵਿਦਿਆਰਥੀ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲਾ ਲੈ ਚੁੱਕੇ ਹਨ।

ਹੁਣ ਤੋਂ ਪ੍ਰੀ-ਪ੍ਰਾਇਮਰੀ-1 ਨੂੰ ਐਲਕੇਜੀ (ਲੋਅਰ ਕਿੰਡਰ ਗਾਰਟਨ) ਤੇ ਪ੍ਰੀ-ਪ੍ਰਾਇਮਰੀ-2 ਨੂੰ ਯੂਕੇਜੀ (ਅਪਰ ਕਿੰਡਰ ਗਾਰਟਨ) ਕਿਹਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਐਲਕੇਜੀ ਤੇ ਯੂਕੇਜੀ ਦੇ ਬੱਚਿਆਂ ਲਈ ਵਿਸ਼ੇਸ਼ ਤੌਰ 'ਤੇ ਕਮਰਿਆਂ ਨੂੰ ਮਾਡਲ ਕਲਾਸਰੂਮ ਬਣਾਇਆ ਗਿਆ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget