ਪੜਚੋਲ ਕਰੋ

NDA- NA ਪ੍ਰੀਖਿਆ (II) 2020 ਲਈ ਨੋਟੀਫਿਕੇਸ਼ਨ ਜਾਰੀ, 413 ਅਸਾਮੀਆਂ ਲਈ 16 ਜੂਨ ਤੋਂ ਅਰਜ਼ੀ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੇ ਸੋਧੇ ਹੋਏ ਪ੍ਰੀਖਿਆ ਸ਼ਡਿਊਲ ਮੁਤਾਬਕ, ਐਨਡੀਏ ਅਤੇ ਐਨਏ (2) ਪ੍ਰੀਖਿਆ 2020 ਲਈ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਬਿਨੈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ 10 ਜੂਨ ਨੂੰ ਤਰੀਕ ਨਿਰਧਾਰਤ ਕੀਤੀ ਜਾਣੀ ਸੀ।

ਨਵੀਂ ਦਿੱਲੀ: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੁਆਰਾ ਨੈਸ਼ਨਲ ਡਿਫੈਂਸ ਅਕੈਡਮੀ (NDA) ਅਤੇ ਨੇਵਲ ਅਕੈਡਮੀ (NA) 2020 ਲਈ ਨੋਟੀਫਿਕੇਸ਼ਨ ਮੰਗਲਵਾਰ 16 ਜੂਨ ਨੂੰ ਜਾਰੀ ਕੀਤਾ ਗਿਆ ਹੈ। 413 ਅਸਾਮੀਆਂ ਲਈ ਜਾਰੀ ਨੋਟੀਫਿਕੇਸ਼ਨ ਦੇ ਨਾਲ ਕਮਿਸ਼ਨ ਨੇ ਪ੍ਰੀਖਿਆ ਲਈ ਅਰਜ਼ੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਕਰ ਦਿੱਤੀਆਂ ਹਨ।  ਉਮੀਦਵਾਰ ਐਨਡੀਏ ਦੀ ਨੋਟੀਫੀਕੇਸ਼ਨ UPSC ਅਧਿਕਾਰਤ ਵੈਬਸਾਈਟ upsc.gov.in ਤੋਂ ਡਾਊਨਲੋਡ ਕਰ ਸਕਦੇ ਹਨ। ਜਦਕਿ ਉਮੀਦਵਾਰ ਕਮਿਸ਼ਨ ਦੇ ਐਪਲੀਕੇਸ਼ਨ ਪੋਰਟਲ upsconline.nic.in ‘ਤੇ ਵੀਜ਼ੀਟ ਕਰ ਸਕਦੇ ਹਨ। ਪਹਿਲਾਂ 10 ਜੂਨ ਨੂੰ ਆਉਣਾ ਸੀ ਨੋਟੀਫਿਕੇਸ਼ਨ: ਇਸ ਤੋਂ ਪਹਿਲਾਂ 5 ਜੂਨ ਨੂੰ ਜਾਰੀ ਕੀਤੇ ਗਏ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੇ ਸੋਧੇ ਹੋਏ ਪ੍ਰੀਖਿਆ ਸ਼ਡਿਊਲ ਮੁਤਾਬਕ, ਐਨਡੀਏ ਅਤੇ ਐਨਏ (2) ਪ੍ਰੀਖਿਆ 2020 ਲਈ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਬਿਨੈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ 10 ਜੂਨ ਨੂੰ ਤਰੀਕ ਨਿਰਧਾਰਤ ਕੀਤੀ ਜਾਣੀ ਸੀ। ਪਰ ਕਮਿਸ਼ਨ ਨੇ 10 ਜੂਨ ਨੂੰ ਇੱਕ ਹੋਰ ਅਪਡੇਟ ਵਿਚ ਕਿਹਾ ਸੀ ਕਿ ਪ੍ਰੀਖਿਆ ਲਈ ਨੋਟੀਫਿਕੇਸ਼ਨ 16 ਜੂਨ ਨੂੰ ਜਾਰੀ ਕੀਤਾ ਜਾਵੇਗਾ। ਪ੍ਰੀਖਿਆ 5 ਸਤੰਬਰ 2020 ਨੂੰ ਹੋਵੇਗੀ: ਐਨਡੀਏ ਅਤੇ ਐਨਏ (1) ਦੀ ਪ੍ਰੀਖਿਆ 2020 ਦੇਸ਼ ਭਰ ਵਿਚ ਫੈਲੀ ਕੋਵਿਡ-19 ਮਹਾਮਾਰੀ ਦੇ ਫੈਲਣ ਕਾਰਨ ਪਹਿਲਾਂ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਨਹੀਂ ਹੋ ਸਕੀ। ਜਿਸ ਤੋਂ ਬਾਅਦ ਕਮਿਸ਼ਨ ਨੇ ਇੱਕ ਨਵਾਂ ਪ੍ਰੋਗਰਾਮ 5 ਜੂਨ 2020 ਨੂੰ ਜਾਰੀ ਕਰਦਿਆਂ ਦੱਸਿਆ ਕਿ ਹੁਣ ਐਨਡੀਏ (1) ਦੀ ਪ੍ਰੀਖਿਆ ਅਤੇ ਐਨਡੀਏ (2) ਦੀਆਂ ਪ੍ਰੀਖਿਆਵਾਂ 5 ਸਤੰਬਰ 2020 ਨੂੰ ਦੇਸ਼ ਭਰ ਵਿੱਚ ਇਕੋ ਸਮੇਂ ਲਈਆਂ ਜਾਣਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
August School Holidays: ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
ਅਗਸਤ 'ਚ ਛੁੱਟੀਆਂ ਦੀ ਲੱਗੇਗੀ ਝੜੀ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਇੱਥੇ ਵੇਖੋ Holidays ਲਿਸਟ...
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
Railway Recruitment Board ਦੇ ਉਮੀਦਵਾਰਾਂ ਲਈ ਵੱਡੀ ਰਾਹਤ! 3 ਤੋਂ 6 ਅਗਸਤ ਤੱਕ ਚੱਲਣਗੀਆਂ ਪ੍ਰੀਖਿਆ ਸਪੈਸ਼ਲ ਟਰੇਨਾਂ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget