ਪੜਚੋਲ ਕਰੋ

ਮੋਦੀ ਸਰਕਾਰ ਦੀ ਕੌਮੀ ਸਿੱਖਿਆ ਨੀਤੀ ਬਾਰੇ RSS ਦਾ ਵੱਡਾ ਦਾਅਵਾ, ਇਸ ਉਦੇਸ਼ ਲਈ ਬਣਾਈ ਨਵੀਂ ਪਾਲਿਸੀ

ਸੁਨੀਲ ਅੰਬੇਕਰ ਨੇ ਕਿਹਾ, "ਤੁਹਾਡੀ ਸਿੱਖਿਆ ਪ੍ਰਣਾਲੀ ਇਸ ਗੱਲ 'ਤੇ ਨਿਰਭਰ ਕਰੇਗੀ ਕਿ ਤੁਸੀਂ ਸਮਾਜਿਕ ਜੀਵਨ ਤੇ ਮਨੁੱਖਾਂ ਬਾਰੇ ਕਿਵੇਂ ਸੋਚਦੇ ਹੋ... ਸਾਨੂੰ ਇਹ ਜਾਣਨ ਦੀ ਜ਼ਰੂਰਤ ਹੈ ਕਿ ਨਵੀਂ ਵਿਦਿਅਕ ਨੀਤੀ ਤੋਂ ਪਹਿਲਾਂ ਸਿੱਖਿਆ ਪ੍ਰਣਾਲੀ ਕਿਵੇਂ ਸੀ ਤੇ ਇਹ ਸਾਲਾਂ ਸੀ ਪਹਿਲਾਂ ਇਹ ਕਿਵੇਂ ਸੀ?"

ਨਾਗਪੁਰ: ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ (NEP)-2020 (National Education Policy 2020) ਦਾ ਉਦੇਸ਼ ਇੱਕ ਵਿਅਕਤੀ ਦੀ ਪੂਰੀ ਸ਼ਖਸੀਅਤ ਦਾ ਨਿਰਮਾਣ ਕਰਨਾ ਹੈ। ਆਰਐਸਐਸ ਆਲ ਇੰਡੀਆ ਦੇ ਸਹਿ-ਪ੍ਰਚਾਰਕ ਸੁਨੀਲ ਅੰਬੇਕਰ ਨੇ ਇਹ ਵੀ ਦੋਸ਼ ਲਾਇਆ ਕਿ ਬ੍ਰਿਟਿਸ਼ ਸਿੱਖਿਆ ਪ੍ਰਣਾਲੀ (British Education System) ਨੇ ਦੇਸ਼ ਵਿੱਚ ਪਹਿਲਾਂ ਤੋਂ ਹੀ ਸਿਖਿਆ ਪ੍ਰਣਾਲੀ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਇਹ ਗੱਲ ਦੋ ਰੋਜ਼ਾ ਭਾਸ਼ਣ ‘ਨੈਸ਼ਨਲ ਐਜੂਕੇਸ਼ਨ ਪਾਲਿਸੀ ਟਾਵਰਡਜ਼ ਬ੍ਰਾਈਟ ਇੰਡੀਆ’ ਵਿੱਚ ਆਪਣੇ ਸੰਬੋਧਨ ਵਿੱਚ ਕਹੀ। ਉਨ੍ਹਾਂ ਕਿਹਾ, 'ਲੋਕ ਸੋਚਦੇ ਹਨ ਕਿ ਭਾਰਤ ਵਿੱਚ ਕੋਈ ਸਿੱਖਿਆ ਪ੍ਰਣਾਲੀ ਨਹੀਂ ਸੀ ਤੇ ਇਹ ਦੇਸ਼ ਵਿਚ ਬ੍ਰਿਟਿਸ਼ ਵੱਲੋਂ ਸ਼ੁਰੂ ਕੀਤੀ ਗਈ ਸੀ, ਜੋ ਗਲਤ ਹੈ।' School reopens in Punjab: ਪੰਜਾਬ 'ਚ ਖੁੱਲ੍ਹੇ ਸਕੂਲ, ਜਾਣੋ ਕਿਵੇਂ ਦੀ ਰਹੀਆਂ ਪਹਿਲੇ ਦਿਨ ਤਿਆਰੀਆਂ ਉਨ੍ਹਾਂ ਕਿਹਾ,  "ਮੇਰੇ ਖ਼ਿਆਲ ਨਾਲ ਭਾਰਤ ਕੋਲ ਵਿਸ਼ਵ ਦੀ ਸਭ ਤੋਂ ਪੁਰਾਣੀ ਸਿਖਿਆ ਪ੍ਰਣਾਲੀ ਸੀ। ਉਨ੍ਹਾਂ ਨੇ ਇੱਕ ਅਜਿਹਾ ਸਿਸਟਮ ਬਣਾਇਆ ਸੀ ਜਿਸ ਨਾਲ ਕਈ ਪੀੜ੍ਹੀਆਂ ਲਈ ਕੀਮਤਾਂ ਇਕੋ ਜਿਹੀਆਂ ਸੀ। ਸਾਨੂੰ ਇਸ ਉਦੇਸ਼ ਨੂੰ ਸਮਝਣ ਦੀ ਲੋੜ ਹੈ। ਜਦੋਂ ਅਸੀਂ ਐਨਈਪੀ -2020 ਬਾਰੇ ਗੱਲ ਕਰਦੇ ਹਾਂ, ਸਾਨੂੰ ਇਹ ਸਵਾਲ ਕਰਨ ਦੀ ਜ਼ਰੂਰਤ ਹੁੰਦੀ ਹੈ ਕਿ ਸਾਨੂੰ ਇਸ ਸਿੱਖਿਆ ਨੀਤੀ ਦੀ ਲੋੜ ਕਿਉਂ ਤੇ ਅਸੀਂ ਇਸ ਰਾਹੀਂ ਕੀ ਬਣਾ ਰਹੇ ਹਾਂ।" ਸੁਨੀਲ ਅੰਬੇਕਰ ਨੇ ਕਿਹਾ, "ਤੁਹਾਡੀ ਸਿੱਖਿਆ ਪ੍ਰਣਾਲੀ ਇਸ ਗੱਲ 'ਤੇ ਨਿਰਭਰ ਕਰੇਗੀ ਕਿ ਤੁਸੀਂ ਸਮਾਜਿਕ ਜੀਵਨ ਤੇ ਮਨੁੱਖਾਂ ਬਾਰੇ ਕਿਵੇਂ ਸੋਚਦੇ ਹੋ... ਸਾਨੂੰ ਇਹ ਜਾਣਨ ਦੀ ਜ਼ਰੂਰਤ ਹੈ ਕਿ ਨਵੀਂ ਵਿਦਿਅਕ ਨੀਤੀ ਤੋਂ ਪਹਿਲਾਂ ਸਿੱਖਿਆ ਪ੍ਰਣਾਲੀ ਕਿਵੇਂ ਸੀ ਤੇ ਇਹ ਸਾਲਾਂ ਸੀ ਪਹਿਲਾਂ ਇਹ ਕਿਵੇਂ ਸੀ?" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget