ਪੜਚੋਲ ਕਰੋ

ਨੀਟ 2020: ਨੀਟ 2020 ਦੀ ਪ੍ਰੀਖਿਆ ਅੱਜ, ਕੋਰੋਨਾ ਕਰਕੇ ਨਵੇਂ ਨਿਯਮ ਲਾਗੂ

ਨੀਟ 2020: ਕੌਮੀ ਟੈਸਟਿੰਗ ਏਜੰਸੀ ਨੇ ਅੱਜ ਅੰਡਰਗ੍ਰੈਜੂਏਟ ਮੈਡੀਕਲ ਚਾਹਵਾਨਾਂ ਲਈ ਨੀਟ 2020 ਦੀ ਪ੍ਰੀਖਿਆ ਲਈ ਹੈ। ਇਹ ਪ੍ਰੀਖਿਆ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਵਿੱਚ ਹੋ ਰਹੀ ਹੈ। ਕੋਰੋਨਾਵਾਇਰਸ COVID-19 ਮਹਾਂਮਾਰੀ ਦੇ ਮੱਦੇਨਜ਼ਰ ਐਨਟੀਏ ਨੇ ਪ੍ਰੀਖਿਆ ਸਹੀ ਤੇ ਸੁਰੱਖਿਅਤ ਢੰਗ ਨਾਲ ਕਰਾਉਣ ਲਈ ਅਹਿਮ ਸਾਵਧਾਨੀਆਂ ਵਰਤੀਆਂ ਹਨ।

ਨੀਟ 2020: ਕੌਮੀ ਟੈਸਟਿੰਗ ਏਜੰਸੀ ਨੇ ਅੱਜ ਅੰਡਰਗ੍ਰੈਜੂਏਟ ਮੈਡੀਕਲ ਚਾਹਵਾਨਾਂ ਲਈ ਨੀਟ 2020 ਦੀ ਪ੍ਰੀਖਿਆ ਲਈ ਹੈ। ਇਹ ਪ੍ਰੀਖਿਆ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਵਿੱਚ ਹੋ ਰਹੀ ਹੈ। ਕੋਰੋਨਾਵਾਇਰਸ COVID-19 ਮਹਾਂਮਾਰੀ ਦੇ ਮੱਦੇਨਜ਼ਰ ਐਨਟੀਏ ਨੇ ਪ੍ਰੀਖਿਆ ਸਹੀ ਤੇ ਸੁਰੱਖਿਅਤ ਢੰਗ ਨਾਲ ਕਰਾਉਣ ਲਈ ਅਹਿਮ ਸਾਵਧਾਨੀਆਂ ਵਰਤੀਆਂ ਹਨ। 15 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਇਮਤਿਹਾਨ ਦੇਣ ਆਉਣ ਦੀ ਉਮੀਦ ਹੈ। ਇਹ ਪ੍ਰੀਖਿਆ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਕੋਰੋਨਾ ਕਾਰਨ ਦੋ ਘੰਟੇ ਪਹਿਲਾਂ ਕੇਂਦਰਾਂ 'ਤੇ ਪਹੁੰਚਣਾ ਪਏਗਾ। ਸੈਨੇਟਾਈਜ਼ੇਸ਼ਨ ਤੋਂ ਲੈ ਕੇ ਪ੍ਰੀਖਿਆ ਹਾਲ ਤੱਕ ਦੀ ਪੂਰੀ ਪ੍ਰਕਿਰਿਆ ਵਿੱਚ ਸਮਾਂ ਲੱਗੇਗਾ। ਇਸ ਕਰਕੇ ਵਿਦਿਆਰਥੀਆਂ ਨੂੰ ਇਮਤਿਹਾਨ ਤੋਂ ਦੋ ਘੰਟੇ ਪਹਿਲਾਂ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚਣ ਦੀ ਸਲਾਹ ਦਿੱਤੀ ਗਈ ਹੈ। ਰਾਸ਼ਟਰੀ ਪ੍ਰੀਖਿਆ ਏਜੰਸੀ (ਐਨਟੀਏ) ਨੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਮੁੱਢਲੀ ਯੋਜਨਾ ਤਹਿਤ ਪ੍ਰੀਖਿਆ ਕੇਂਦਰਾਂ ਦੀ ਗਿਣਤੀ 2546 ਕੇਂਦਰਾਂ ਤੋਂ ਵਧਾ ਕੇ 3843 ਕੇਂਦਰ ਕਰ ਦਿੱਤੀ ਹੈ, ਜਦੋਂਕਿ ਹਰੇਕ ਕਮਰੇ ਵਿੱਚ ਉਮੀਦਵਾਰਾਂ ਦੀ ਗਿਣਤੀ ਪਹਿਲਾਂ ਤੋਂ ਤੈਅ 24 ਤੋਂ ਘਟਾ ਕੇ 12 ਕਰ ਦਿੱਤੀ ਗਈ ਹੈ। ਹਾਲ ਹੀ ਵਿੱਚ, ਪੱਛਮੀ ਬੰਗਾਲ, ਪੰਜਾਬ, ਮਹਾਰਾਸ਼ਟਰ, ਰਾਜਸਥਾਨ, ਛੱਤੀਸਗੜ ਤੇ ਝਾਰਖੰਡ ਦੇ ਛੇ ਮੰਤਰੀਆਂ ਵੱਲੋਂ ਪ੍ਰੀਖਿਆ ਨੂੰ ਰੋਕਣ ਲਈ ਸਮੀਖਿਆ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਸੀ।

Education Loan Information:
Calculate Education Loan EMI

ਟਾਪ ਹੈਡਲਾਈਨ

ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਵਿਦਿਆਰਥੀਆਂ ਨੂੰ ਲੱਗਿਆ ਵੱਡਾ ਝਟਕਾ, ਹੁਣ ਨਹੀਂ ਮਿਲੇਗਾ ਐਜੂਕੇਸ਼ਨ ਲੋਨ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget