ਪੜਚੋਲ ਕਰੋ

NEET 2021: ਅਗਲੇ ਹਫ਼ਤੇ ਜਾਰੀ ਹੋ ਸਕਦਾ ਪ੍ਰੀਖਿਆ ਦਾ ਨਵਾਂ ਸ਼ੈਡਿਊਲ, ਵਿਦਿਆਰਥੀਆਂ ਦੀਆਂ ਟਿਕੀਆਂ ਆਸਾਂ

ਐੱਨਟੀਏ ਨੇ ਅਜੇ ਤੱਕ ਪ੍ਰੀਖਿਆ ਲਈ ਅਰਜ਼ੀ ਫਾਰਮ ਜਾਰੀ ਨਹੀਂ ਕੀਤਾ ਹੈ। ਪਿਛਲੀ ਵਾਰ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰੀਖਿਆ 1 ਅਗਸਤ ਨੂੰ ਹੋਣੀ ਹੈ।

ਨਵੀਂ ਦਿੱਲੀ: ਨੀਟ (NEET) ਦੀ ਪ੍ਰੀਖਿਆ ਉੱਤੇ ਸਸਪੈਂਸ ਹਾਲੇ ਵੀ ਬਣਿਆ ਹੋਇਆ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ – NTA) ਨੇ ਅੰਡਰ ਗ੍ਰੈਜੁਏਟ ਮੈਡੀਕਲ ਕੋਰਸਾਂ ਵਿਚ ਦਾਖਲੇ ਵਾਸਤੇ ਲਈ ਜਾਣ ਵਾਲੀ ਇਸ ਪ੍ਰੀਖਿਆ ਲਈ ਬਿਨੈ-ਪੱਤਰ ਜਾਰੀ ਨਹੀਂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ ਹਫਤੇ ਤੱਕ ਇਸ ਪ੍ਰੀਖਿਆ ਦੇ ਸਬੰਧ ਵਿੱਚ ਇੱਕ ਨਵਾਂ ਸ਼ੈਡਿਊਲ ਜਾਰੀ ਕੀਤਾ ਜਾ ਸਕਦਾ ਹੈ।

ਐੱਨਟੀਏ ਨੇ ਅਜੇ ਤੱਕ ਪ੍ਰੀਖਿਆ ਲਈ ਅਰਜ਼ੀ ਫਾਰਮ ਜਾਰੀ ਨਹੀਂ ਕੀਤਾ ਹੈ। ਪਿਛਲੀ ਵਾਰ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰੀਖਿਆ 1 ਅਗਸਤ ਨੂੰ ਹੋਣੀ ਹੈ। ਅਜਿਹੀ ਸਥਿਤੀ ਵਿੱਚ ਵਿਦਿਆਰਥੀ ਇਸ ਬਾਰੇ ਭੰਬਲਭੂਸੇ ਵਿਚ ਹਨ ਕਿ ਪ੍ਰੀਖਿਆ ਸਮੇਂ ਸਿਰ ਆਯੋਜਿਤ ਕੀਤੀ ਜਾਏਗੀ ਜਾਂ ਇਸ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ।

ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਇੱਕ ਜਾਅਲੀ ਨੋਟਿਸ ਵਾਇਰਲ ਹੋਇਆ ਸੀ, ਜਿਸ ਵਿੱਚ ਪ੍ਰੀਖਿਆ ਦੀ ਤਰੀਕ ਅਤੇ ਬਿਨੈ-ਪੱਤਰ ਜਾਰੀ ਕਰਨ ਦੀ ਤਰੀਕ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਐਨਟੀਏ ਨੇ ਇਸ ਨੋਟਿਸ ਨੂੰ ਫਰਜ਼ੀ ਦੱਸਿਆ ਸੀ। ਪ੍ਰੀਖਿਆ ਲਈ ਅਰਜ਼ੀ ਫਾਰਮ ਲਗਪਗ 60 ਦਿਨ ਪਹਿਲਾਂ ਜਾਰੀ ਕੀਤੇ ਜਾਂਦੇ ਹਨ ਤਾਂ ਕਿ ਐਨਟੀਏ ਕੋਲ ਪ੍ਰੀਖਿਆ ਕੇਂਦਰ ਦਾ ਫੈਸਲਾ ਕਰਨ, ਸ਼ਿਫਟ ਕਰਨ ਤੇ ਦਾਖਲਾ ਕਾਰਡ ਜਾਰੀ ਕਰਨ ਲਈ ਕਾਫ਼ੀ ਸਮਾਂ ਹੋਵੇ। ਦੱਸ ਦੇਈਏ ਕਿ ਪਿਛਲੇ ਮਹੀਨੇ ਏਜੰਸੀ ਨੇ ਇਹ ਵੀ ਦੱਸਿਆ ਸੀ ਕਿ ਪ੍ਰੀਖਿਆ ਸਤੰਬਰ ਤੱਕ ਲਈ ਜਾ ਸਕਦੀ ਹੈ।

ਐਨਟੀਏ ਨੇ ਦਿੱਤੀ ਇਹ ਜਾਣਕਾਰੀ

ਐਨਟੀਏ ਨੇ ਕਿਹਾ ਹੈ ਕਿ NEET  UG ਪ੍ਰੀਖਿਆ ਦੀ ਤਰੀਕ ਨੂੰ ਅੰਤਮ ਰੂਪ ਦੇਣ ਲਈ ਇਸਦੇ ਹਿੱਸੇਦਾਰਾਂ ਨਾਲ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ। ਪ੍ਰੀਖਿਆ ਦੀ ਨਵੀਂ ਤਾਰੀਖ ਦਾ ਫੈਸਲਾ ਕੋਰੋਨਾ ਮਹਾਂਮਾਰੀ ਦੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਵੇਗਾ। ਦਾਖਲਾ ਪ੍ਰੀਖਿਆ ਦਾ ਇੰਤਜ਼ਾਰ ਕਰ ਰਹੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਨਵੇਂ ਅਪਡੇਟਾਂ ਲਈ ਐਨਟੀਏ (nta.nic.in) ਤੇ (ntaneet.nic.in) ਦੀ ਅਧਿਕਾਰਤ ਵੈਬਸਾਈਟ 'ਤੇ ਨਜ਼ਰ ਰੱਖਣ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ

ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ

'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ

ABP Premium

ਵੀਡੀਓਜ਼

ਕਣਕ ਨੂੰ ਨਹੀਂ ਪਏਗੀ ਸੁੰਡੀ, ਪਰਾਲੀ ਹੀ ਕਰੇਗੀ ਜ਼ਮੀਨ ਨੂੰ ਉਪਜਾਊ, ਕਿਸਾਨਾਂ ਲਈ ਕੰਪਨੀ ਨੇ ਕੱਢਿਆ 'ਜੁਗਾੜ'ਪਰਾਲੀ ਨੂੰ ਸਾੜੋ ਨਾ, ਹੁਣ ਆ ਗਿਆ ਨਵਾਂ ਹੱਲਨਰਾਇਣ ਸਿੰਘ ਚੌੜਾ ਦੇ ਹੱਕ 'ਚ ਆਇਆ ਬੰਦੀ ਸਿੰਘਾਂ ਦਾ ਪਰਿਵਾਰRavneet Singh Bittu Vs Akali Dal | ਨਾਰਾਇਣ ਸਿੰਘ ਚੌੜਾ ਲਈ ਬਿੱਟੂ ਨੇ ਰੱਖੀ ਮੰਗ, ਸਨਮਾਨਿਤ ਕਰੇ ਸ਼੍ਰੋਮਣੀ ਕਮੇਟੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
ਕੀ ਮੁਹੰਮਦ ਸਿਰਾਜ ਨੇ 181.6 kmph ਦੀ ਰਫਤਾਰ ਨਾਲ ਸੁੱਟੀ ਗੇਂਦ, ਤੋੜਿਆ ਸਭ ਤੋਂ ਤੇਜ਼ ਗੇਂਦ ਦਾ ਰਿਕਾਰਡ, ਜਾਣੋ ਕੀ ਹੈ ਸੱਚਾਈ?

Farmer Protest: ਡੱਲੇਵਾਲ ਦੀ ਤੇਜ਼ੀ ਨਾਲ ਵਿਗੜ ਰਹੀ ਸਿਹਤ, ਹੁਣ ਕਰ ਦਿੱਤਾ ਵੱਡਾ ਐਲਾਨ, ਸੰਸਦ ਮੈਂਬਰਾਂ ਦੇ ਘਰਾਂ ਬਾਹਰ ਹੋਵੇਗਾ ਮਰਨ ਵਰਤ

SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'

ਸਰਦੀਆਂ 'ਚ ਬਾਥੂ ਦਾ ਸਾਗ ਖਾਣਾ ਸਿਹਤ ਲਈ ਵਰਦਾਨ, ਸਰੀਰ ਹੁੰਦਾ ਚੁਸਤ ਤੇ ਦੂਰ ਹੁੰਦੀ ਕਈ ਬਿਮਾਰੀਆਂ

Embed widget