ਪੜਚੋਲ ਕਰੋ

NEET Admit Card Release: NEET ਦੇ ਐਡਮਿਟ ਕਾਰਡ ਕੀਤੇ ਜਾਰੀ, ਜਾਣੋ ਡਾਊਨਲੋਡ ਕਰਨ ਦਾ ਤਰੀਕਾ

NTA NEET Admit Card Release: ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 13 ਸਤੰਬਰ, 2020 ਨੂੰ ਲਈ ਜਾਣ ਵਾਲੀ NEET 2020 ਪ੍ਰੀਖਿਆ ਦਾ ਐਡਮਿਟ ਕਾਰਡ ਅੱਜ ਜਾਰੀ ਕਰ ਦਿੱਤੇ ਗਏ ਹਨ।

ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਲਈ ਜਾਣ ਵਾਲੀ NEET 2020 ਦੀ ਪ੍ਰੀਖਿਆ ਲਈ ਦਾਖਲਾ ਕਾਰਡ ਅੱਜ ਜਾਰੀ ਕਰ ਦਿੱਤੇ ਗਏ ਹਨ। ਇਹ ਪ੍ਰੀਖਿਆ 13 ਸਤੰਬਰ, 2020 ਨੂੰ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਵਿੱਚ ਹੋਣੀ ਹੈ। ਕੋਰੋਨਾਵਾਇਰਸ ਦੇ ਮੱਦੇਨਜ਼ਰ ਨੀਟ ਪ੍ਰੀਖਿਆ ਲਈ ਪ੍ਰੀਖਿਆ ਕੇਂਦਰਾਂ ਦੀ ਗਿਣਤੀ 2846 ਤੋਂ ਵਧਾ ਕੇ 3,843 ਕਰ ਦਿੱਤੀ ਗਈ ਹੈ। ਐਨਟੀਏ ਅੱਜ NEET, UG ਦੀ ਪ੍ਰੀਖਿਆ ਦੇ ਦਾਖਲਾ ਕਾਰਡ ਜਾਰੀ ਕਰ ਦਿੱਤੇ ਗਏ ਹਨ। ਇਸ ਪ੍ਰੀਖਿਆ ਲਈ ਵੀ ਉਮੀਦਵਾਰਾਂ ਨੂੰ ਹਰੇਕ ਟੈਸਟ ਦੀ ਤਰ੍ਹਾਂ ਗ੍ਰਹਿ ਮੰਤਰਾਲੇ ਤੇ ਭਾਰਤ ਸਰਕਾਰ ਦੇ ਰਾਜ ਸਰਕਾਰਾਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਪਏਗੀ। ਇਸ ਲਿੰਕ ਤੋਂ ਡਾਊਨਲੋਡ ਕਰੋ ਦਾਖਲਾ ਕਾਰਡ: https://ntaneet.nic.in/ntaneet/AdmitCard/AdmitCard.html ਦੱਸ ਦਈਏ ਕਿ ਉਮੀਦਵਾਰਾਂ ਨੂੰ ਇਮਤਿਹਾਨ ਦੇ ਸ਼ੁਰੂ ਹੋਣ ਤੋਂ ਘੱਟੋ ਘੱਟ ਦੋ ਘੰਟੇ ਪਹਿਲਾਂ ਪ੍ਰੀਖਿਆ ਕੇਂਦਰ 'ਤੇ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਸ ਵਿੱਚ 6 ਫੁੱਟ ਦੀ ਦੂਰੀ ਰੱਖਣੀ ਪਏਗੀ। ਉਨ੍ਹਾਂ ਨੂੰ ਆਪਣੇ ਨਾਲ ਪਾਣੀ ਦੀ ਬੋਤਲ ਵੀ ਲਿਆਉਣੀ ਪਏਗੀ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰ ਵਿੱਚ ਸਮਾਜਿਕ ਦੂਰੀਆਂ ਵੱਲ ਖਾਸ ਧਿਆਨ ਦੇਣਾ ਪਏਗਾ। ਦੱਸ ਦਈਏ ਕਿ ਹਾਲ ਹੀ ਵਿੱਚ ਦੱਸਿਆ ਗਿਆ ਸੀ ਕਿ ਤਕਰੀਬਨ 7.30 ਲੱਖ ਵਿਦਿਆਰਥੀਆਂ ਨੇ JEE Mains ਪ੍ਰੀਖਿਆ 2020 ਲਈ ਆਪਣੇ ਦਾਖਲਾ ਕਾਰਡ ਡਾਊਨਲੋਡ ਕੀਤੇ ਹਨ। JEE Mains ਪ੍ਰੀਖਿਆ 2020, 1 ਤੋਂ 6 ਸਤੰਬਰ ਤੱਕ ਲਈ ਜਾ ਰਹੀ ਹੈ। ਐਨਟੀਏ ਮੁਤਾਬਕ 99 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪਸੰਦ ਮੁਤਾਬਕ ਪ੍ਰੀਖਿਆ ਕੇਂਦਰ ਦੇ ਸ਼ਹਿਰ ਅਲਾਟ ਕੀਤੇ ਗਏ ਹਨ। ਜਦੋਂਕਿ, ਜੇਈਈ ਮੇਨਜ਼ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਅਜੇ ਜਾਰੀ ਹੈ। ਪਰਗਟ ਸਿੰਘ ਸਣੇ ਪੰਜਾਬ ਦੇ ਛੇ ਵਿਧਾਇਕਾਂ ਨੂੰ ਕੋਰੋਨਾ ਨੇ ਡੰਗਿਆ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

Public Holiday: ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
ਸੋਮਵਾਰ ਨੂੰ ਛੁੱਟੀ ਦਾ ਐਲਾਨ, ਕਈ ਸੂਬਿਆਂ 'ਚ 19 ਅਕਤੂਬਰ ਨੂੰ ਰਹੇਗੀ ਜਨਤਕ ਛੁੱਟੀ, ਜਾਣੋ ਪੰਜਾਬ 'ਚ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget