ਪੜਚੋਲ ਕਰੋ

NEET ਤੇ JEE Mains ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ

ਮਨੁੱਖੀ ਸਰੋਤ ਮੰਤਰਾਲੇ ਨੇ NEET ਤੇ JEE Mains ਪ੍ਰੀਖਿਆਵਾਂ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਮਨੁੱਖੀ ਸਰੋਤ ਮੰਤਰਾਲਾ ਮੰਤਰੀ ਰਮੇਸ਼ ਪੋਖਰਿਆਲ ਨੇ ਅੱਜ ਵਿਦਿਆਰਥੀਆਂ ਨਾਲ ਵੈੱਬ ਗੱਲਬਾਤ ਦੌਰਾਨ ਜੇਈਈ ਮੇਨਜ਼ (JEE Mains) ਤੇ ਨੀਟ ਯੂਜੀ (NEET UG) ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕੀਤਾ। ਜੇਈਈ ਮੇਨਜ਼ (JEE Mains) 18, 20, 21, 22, 23 ਜੁਲਾਈ ਨੂੰ ਤੇ ਨੀਟ ਯੂਜੀ (NEET UG) 26 ਜੁਲਾਈ ਨੂੰ ਹੋਵੇਗਾ। ਇਸ ਸਾਲ ਜੇਈਈ ਮੇਨਜ਼ (JEE Mains)ਵਿੱਚ ਇੰਜਨੀਅਰਿੰਗ ਦੀ ਪ੍ਰੀਖਿਆ ਲਈ ਤਕਰੀਬਨ 9 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕੀਤੀ ਹੈ, ਜਦਕਿ ਲਗਪਗ 15 ਲੱਖ ਨੇ ਨੀਟ ਯੂਜੀ (NEET UG) ਲਈ ਰਜਿਸਟਰੇਸ਼ਨ ਕਰਵਾਈ ਹੈ। ਨੀਟ ਯੂਜੀ ਐਮਬੀਬੀਐਸ ਕੋਰਸਾਂ ਲਈ ਦਾਖਲਾ ਪ੍ਰੀਖਿਆ ਹੈ। ਜੇਈਈ ਮੇਨਜ਼ (JEE Mains)ਆਈਆਈਟੀ ਵਿੱਚ ਵਿਦਿਆਰਥੀਆਂ ਨੂੰ ਦਾਖਲ ਕਰਨ ਲਈ ਕੀਤੀ ਜਾਂਦੀ ਹੈ। ਜੇਈਈ ਐਡਵਾਂਸਡ ਅਗਸਤ ਵਿੱਚ ਹੋਵੇਗਾ। ਇਸ ਦੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

10th 12th Exam Schedule: 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਫਰਵਰੀ ਵਿੱਚ ਇਸ ਤਰੀਕ ਨੂੰ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ, ਸ਼ਡਿਊਲ ਜਾਰੀ...  
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget