ਪੜਚੋਲ ਕਰੋ

NEET PG 2021 Exam: 18 ਅਪ੍ਰੈਲ ਨੂੰ ਹੋਏਗੀ ਨੀਟ ਪੀਜੀ ਪ੍ਰੀਖਿਆ, ਜਲਦ ਸ਼ੁਰੂ ਹੋਏਗਾ ਰਜਿਸਟ੍ਰੇਸ਼ਨ

ਰਾਸ਼ਟਰੀ ਪ੍ਰੀਖਿਆ ਬੋਰਡ (NBE), NEET PG ਪ੍ਰੀਖਿਆ 2021 {NEET PG 2021 Exam} ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਇਸ ਲਈ ਐਨ.ਬੀ.ਏ. ਆਨਲਾਈਨ ਬਿਨੈਪੱਤਰ, ਅਧਿਕਾਰਤ ਪੋਰਟਲ  nbe.edu.in ਤੇ ਜਾਰੀ ਕੀਤਾ ਜਾਏਗਾ।

NEET PG 2021 Exam Registration: ਰਾਸ਼ਟਰੀ ਪ੍ਰੀਖਿਆ ਬੋਰਡ (NBE), NEET PG ਪ੍ਰੀਖਿਆ 2021 {NEET PG 2021 Exam} ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਇਸ ਲਈ ਐਨ.ਬੀ.ਏ. ਆਨਲਾਈਨ ਬਿਨੈਪੱਤਰ, ਅਧਿਕਾਰਤ ਪੋਰਟਲ  nbe.edu.in ਤੇ ਜਾਰੀ ਕੀਤਾ ਜਾਏਗਾ।

NEET PG ਦੀ ਪ੍ਰੀਖਿਆ ਰਾਸ਼ਟਰੀ ਪ੍ਰੀਖਿਆ ਬੋਰਡ ਵਲੋਂ ਜਾਰੀ ਕੀਤੇ ਸ਼ਡਿਊਲ ਅਨੁਸਾਰ {NEET PG 2021 Exam} 18 ਅਪ੍ਰੈਲ 2021 ਨੂੰ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਰੱਖੇ ਜਾਣ ਦੀ ਤਜਵੀਜ਼ ਹੈ। ਨੀਟ ਪੀਜੀ ਕੰਪਿਊਟਰ ਅਧਾਰਤ ਪ੍ਰੀਖਿਆ ਹੋਵੇਗੀ।

NEET PG 2021 Exam: ਇਹ ਕਰ ਸਕਦੇ ਅਪਲਾਈ

ਉਹ ਉਮੀਦਵਾਰ ਜਿਨ੍ਹਾਂ ਨੇ ਐਮ ਬੀ ਬੀ ਐਸ ਦੀ ਡਿਗਰੀ ਜਾਂ ਮੈਡੀਕਲ ਕੌਂਸਲ ਆਫ਼ ਇੰਡੀਆ ਤੋਂ ਮਾਨਤਾ ਪ੍ਰਾਪਤ ਪ੍ਰੋਵੀਜ਼ਨਲ ਐਮ ਬੀ ਬੀ ਐਸ ਪਾਸ ਪ੍ਰਮਾਣ ਪੱਤਰ ਪ੍ਰਾਪਤ ਕੀਤਾ ਹੈ ਅਤੇ 30 ਜੂਨ 2021 ਨੂੰ ਜਾਂ ਇਸਤੋਂ ਪਹਿਲਾਂ ਇੰਟਰਨਸ਼ਿਪ ਪੂਰੀ ਕੀਤੀ ਹੈ NEET PG 2021 Exam ਲਈ ਅਰਜ਼ੀ ਦੇਣ ਦੇ ਯੋਗ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget