ਪੜਚੋਲ ਕਰੋ

NEET PG 2021: NEET PG 2021 ਸਕੋਰ ਕਾਰਡ ਅਤੇ ਰੈਂਕ ਕਾਰਡ 9 ਅਕਤੂਬਰ ਨੂੰ ਹੋਣਗੇ ਜਾਰੀ, ਇੱਥੇ ਵੇਖੋ ਸਾਰੀ ਜਾਣਕਾਰੀ

NEET PG 2021: ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ NEET PG 2021 ਨੈਸ਼ਨਲ ਬੋਰਡ ਆਫ ਐਗਜ਼ਾਮੀਨੇਸ਼ਨ ਵਲੋਂ ਸਕੋਰਕਾਰਡ 9 ਅਕਤੂਬਰ ਨੂੰ ਅਧਿਕਾਰਤ ਵੈਬਸਾਈਟ nbe.edu.in 'ਤੇ ਉਪਲਬਧ ਕਰਵਾਏ ਜਾਣਗੇ।

ਨੈਸ਼ਨਲ ਬੋਰਡ ਆਫ਼ ਐਗਜ਼ਾਮਿਨੇਸ਼ਨ (NBE) ਨੇ ਪੋਸਟ ਗ੍ਰੈਜੂਏਟ ਲਈ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ ਜਾਂ ਐਨਈਈਟੀ ਪੀਜੀ 2021 ਸਕੋਰ ਕਾਰਡ ਜਾਰੀ ਕਰਨ ਦੀ ਤਰੀਕ ਦਾ ਐਲਾਨ ਕੀਤਾ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ, NEET PG 2021 ਸਕੋਰ ਕਾਰਡ NBE ਵਲੋਂ 9 ਅਕਤੂਬਰ ਨੂੰ ਅਧਿਕਾਰਤ ਵੈਬਸਾਈਟ nbe.edu.in 'ਤੇ ਉਪਲਬਧ ਕਰਵਾਏ ਜਾਣਗੇ।

ਟੈਸਟ 'ਚ ਹਾਸਲ ਅੰਕਾਂ ਦੇ ਅਧਾਰ 'ਤੇ ਉਮੀਦਵਾਰਾਂ ਨੂੰ NEET PG 2021 ਕੌਂਸਲਿੰਗ ਪ੍ਰਕਿਰਿਆ ਲਈ ਬੁਲਾਇਆ ਜਾਵੇਗਾ। NBE ਵਲੋਂ ਜਾਰੀ ਕੀਤੇ NEET PG 2021 ਰੈਂਕ ਕਾਰਡ ਵਿੱਚ ਨਾੰਅ, ਮਾਤਾ -ਪਿਤਾ ਦਾ ਨਾੰਅ, ਰੋਲ ਨੰਬਰ, ਜਨਮ ਮਿਤੀ, ਸ਼੍ਰੇਣੀ, ਅੰਕ (800 ਚੋਂ) ਅਤੇ ਪ੍ਰੀਖਿਆ ਵਿੱਚ ਹਾਸਲ ਰੈਂਕ ਵਰਗੇ ਵੇਰਵਿਆਂ ਦਾ ਜ਼ਿਕਰ ਹੋਵੇਗਾ।

ਉਮੀਦਵਾਰ ਨੋਟ ਕਰ ਲੈਣ ਕਿ ਜਿਨ੍ਹਾਂ ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਲਈ ਯੋਗਤਾ ਹਾਸਲ ਕੀਤੀ ਹੈ ਉਹ ਯੂਜ਼ਰ ਆਈਡੀ ਅਤੇ ਪਾਸਵਰਡ ਦਰਜ ਕਰਕੇ NEET PG ਸਕੋਰਕਾਰਡ 2021 ਨੂੰ ਡਾਉਨਲੋਡ ਕਰ ਸਕਦੇ ਹਨ। NEET PG ਪ੍ਰੀਖਿਆ ਦਾ ਰੈਂਕ ਕਾਰਡ 50% ਆਲ ਇੰਡੀਆ ਕੋਟਾ (AIQ) ਸੀਟਾਂ ਲਈ ਜਾਰੀ ਕੀਤਾ ਜਾਵੇਗਾ।

ਨੀਟ ਪੀਜੀ 2021 ਰੈਂਕ ਕਾਰਡ ਨੂੰ ਕਿਵੇਂ ਡਾਉਨਲੋਡ ਕਰੀਏ

  • ਸਭ ਤੋਂ ਪਹਿਲਾਂ nbe.edu.in 'ਤੇ NBE ਦੀ ਅਧਿਕਾਰਤ ਵੈਬਸਾਈਟ 'ਤੇ ਜਾਓ।

  • NEET PG 2021 ਟੈਬ 'ਤੇ ਕਲਿਕ ਕਰੋ।

  • ਵੈਬਸਾਈਟ 'ਤੇ ਜਾ ਕੇ NEET PG 2021 ਬਿਨੈਕਾਰ ਦੇ ਲੌਗਇਨ 'ਤੇ ਕਲਿਕ ਕਰੋ।

  • ਯੂਜ਼ਰ ਆਈਡੀ ਅਤੇ ਪਾਸਵਰਡ ਦਰਜ ਕਰੋ।

  • NEET PG ਸਕੋਰਕਾਰਡ ਸਕ੍ਰੀਨ 'ਤੇ ਦਿਖਾਈ ਦੇਵੇਗਾ।

  • ਵੇਰਵਿਆਂ ਦੀ ਜਾਂਚ ਕਰੋ, ਡਾਉਨਲੋਡ ਕਰੋ ਅਤੇ ਭਵਿੱਖ ਦੇ ਸੰਦਰਭ ਲਈ ਇੱਕ ਪ੍ਰਿੰਟ ਆਉਟ ਲਓ।

ਯੋਗ ਉਮੀਦਵਾਰਾਂ ਨੂੰ ਕਾਉਂਸਲਿੰਗ ਲਈ ਬੁਲਾਇਆ ਜਾਵੇਗਾ

ਰੈਂਕ ਕਾਰਡ ਜਾਰੀ ਹੋਣ ਤੋਂ ਬਾਅਦ ਯੋਗ ਉਮੀਦਵਾਰਾਂ ਨੂੰ NEET PG 2021 ਕੌਂਸਲਿੰਗ ਪ੍ਰਕਿਰਿਆ ਲਈ ਬੁਲਾਇਆ ਜਾਏਗਾ ਜੋ ਕਿ ਮੈਡੀਕਲ ਕੌਂਸਲਿੰਗ ਕਮੇਟੀ (ਐਮਸੀਸੀ) ਵਲੋਂ ਆਨਲਾਈਨ ਮੋਡ ਵਿੱਚ ਆਯੋਜਿਤ ਕੀਤਾ ਜਾਵੇਗਾ। 50% ਆਲ ਇੰਡੀਆ ਕੋਟਾ (AIQ) ਸੀਟਾਂ ਅਤੇ 100% ਡੀਮਡ/ਸੈਂਟਰਲ ਯੂਨੀਵਰਸਿਟੀਜ਼, ਈਐਸਆਈਸੀ ਅਤੇ ਏਐਫਐਮਐਸ ਸੀਟਾਂ ਲਈ ਨੀਟ ਪੀਜੀ 2021 ਦੇ ਕੁੱਲ ਦੋ ਗੇੜਾਂ ਦੇ ਕਾਉਂਸਲਿੰਗ ਕਰਵਾਏ ਜਾਣਗੇ। ਜਦੋਂ ਕਿ ਐਮਸੀਸੀ ਨੀਟ ਪੀਜੀ ਕਾਉਂਸਲਿੰਗ ਦਾ ਮੋਪ-ਅਪ ਦੌਰ ਸਿਰਫ ਡੀਮਡ/ਸੈਂਟਰਲ ਯੂਨੀਵਰਸਿਟੀ ਅਤੇ ਈਐਸਆਈਸੀ/ਏਐਫਐਮਐਸ ਸੰਸਥਾਵਾਂ ਲਈ ਆਯੋਜਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Neeraj Chopra in Maldives: ਨੀਰਜ ਚੋਪੜਾ ਨੇ ਸਮੁੰਦਰ ਦੀ ਡੂੰਘਾਈ 'ਚ ਕੀਤਾ ਜੈਵਲਿਨ ਥ੍ਰੋਅ, Video Viral

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

Education Loan Information:
Calculate Education Loan EMI

ਟਾਪ ਹੈਡਲਾਈਨ

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget