ਪੜਚੋਲ ਕਰੋ

NEET PG 2022 Result: NEET PG ਦੇ ਨਤੀਜੇ ਜਾਰੀ, ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ

NEET PG Result: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨਤੀਜਾ ਆਉਣ ਬਾਰੇ ਜਾਣਕਾਰੀ ਦਿੰਦੇ ਹੋਏ। ਪ੍ਰੀਖਿਆ ਵਿੱਚ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ।

NEET PG Result 2022: ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਇਨ ਮੈਡੀਕਲ ਸਾਇੰਸਿਜ਼ (NBEMS) ਨੇ NEET PG ਦਾ ਨਤੀਜਾ ਜਾਰੀ ਕੀਤਾ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਉਮੀਦਵਾਰ NBE ਦੀ ਅਧਿਕਾਰਤ ਵੈੱਬਸਾਈਟ nbe.edu.in 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।

ਨਤੀਜੇ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ। ਪ੍ਰੀਖਿਆ ਵਿੱਚ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ।

ਕਿੱਥੇ ਦੇਖ ਸਕਦੇ ਹੋ ਨਤੀਜੇ

ਵਿਦਿਆਰਥੀ ਨਤੀਜਾ ਦੇਖਣ ਲਈ nbe.edu.in 'ਤੇ ਜਾ ਸਕਦੇ ਹਨ। ਉੱਥੇ ਉਨ੍ਹਾਂ ਨੂੰ NEET PG 'ਤੇ ਕਲਿੱਕ ਕਰਨਾ ਹੋਵੇਗਾ। ਉੱਥੋਂ ਨਤੀਜੇ 'ਤੇ ਕਲਿੱਕ ਕਰੋ। ਜਿਸ ਤੋਂ ਬਾਅਦ ਨਤੀਜੇ ਦੀ ਇੱਕ PDF ਖੁੱਲ ਜਾਵੇਗੀ। ਜਿੱਥੇ ਉਮੀਦਵਾਰਾਂ ਨੂੰ ਸੂਚੀ ਵਿੱਚ ਆਪਣਾ ਰੋਲ ਨੰਬਰ ਲੱਭਣਾ ਹੋਵੇਗਾ।

NEET PG 2022 ਦੀ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕਿਉਂ ਕਰ ਰਹੇ ਸੀ ਉਮੀਦਵਾਰ?

ਦੱਸ ਦੇਈਏ ਕਿ NEET PG 2021 ਪ੍ਰੀਖਿਆ ਲਈ ਪ੍ਰੀਖਿਆ ਅਤੇ ਕਾਉਂਸਲਿੰਗ ਪ੍ਰਕਿਰਿਆ ਵਿੱਚ ਦੇਰੀ ਕਾਰਨ, PG ਮੈਡੀਕਲ ਉਮੀਦਵਾਰ NEET PG 2022 ਪ੍ਰੀਖਿਆ ਤੋਂ ਪਹਿਲਾਂ ਹੋਰ ਸਮਾਂ ਚਾਹੁੰਦੇ ਸੀ। ਉਮੀਦਵਾਰਾਂ ਨੇ ਦੱਸਿਆ ਕਿ ਪਿਛਲੇ ਸਾਲ ਇਸ ਪ੍ਰਕਿਰਿਆ ਵਿੱਚ ਹੋਈ ਦੇਰੀ ਕਾਰਨ ਉਨ੍ਹਾਂ ਨੂੰ ਇਸ ਸਾਲ ਪ੍ਰੀਖਿਆ ਦੀ ਤਿਆਰੀ ਲਈ ਸਮਾਂ ਨਹੀਂ ਮਿਲਿਆ ਹੈ।

NEET PG 2022 ਨਤੀਜੇ ਦੀ ਜਾਂਚ ਕਿਵੇਂ ਕਰੀਏ

  • ਸਭ ਤੋਂ ਪਹਿਲਾਂ NEET PG ਦੀ ਵੈੱਬਸਾਈਟ nbe.edu.in ਜਾਂ natboard.edu.in 'ਤੇ ਜਾਓ
  • ਹੁਣ NEET PG 2022 ਦੇ ਨਤੀਜੇ ਦਾ ਲਿੰਕ ਇੱਥੇ ਮਿਲੇਗਾ
  • ਹੁਣ ਇਸ 'ਤੇ ਕਲਿੱਕ ਕਰੋ
  • ਹੁਣ ਇੱਕ ਨਵੀਂ ਵਿੰਡੋ ਖੁੱਲੇਗੀ
  • ਹੁਣ ਆਪਣਾ ਰਜਿਸਟ੍ਰੇਸ਼ਨ ਨੰਬਰ ਦਰਜ ਕਰਕੇ ਆਪਣਾ ਨਤੀਜਾ ਚੈੱਕ ਕਰੋ

ਇਹ ਵੀ ਪੜ੍ਹੋ: ਇਸ ਇਟਾਲੀਅਨ ਕੰਪਨੀ 'ਚ ਹਿੱਸੇਦਾਰੀ ਖਰੀਦ, Toy Market 'ਚ ਹਿੱਸੇਦਾਰੀ ਵਧਾਏਗਾ Mukesh Ambani

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets

ਵੀਡੀਓਜ਼

DGP Punjab Police| ਸਿੱਖ਼ਸ ਫ਼ਾਰ ਜਸਟਿਸ ਦੇ 3 ਸਮਰਥਕ ਕਾਬੂ !Bikram Majithia| 'ਧਾਲੀਵਾਲ ਦੀ ਕਾਰਗੁਜ਼ਾਰੀ CM ਮਾਨ ਨੇ ਹੀ ਫੇਲ ਕੀਤੀ'Bikram Majithia| ਮਜੀਠੀਆ ਨੇ CM ਮਾਨ, ਕੇਜਰੀਵਾਲ ਤੇ ਰਾਘਵ ਚੱਢਾ ਲਈ ਆਖੀਆਂ ਇਹ ਗੱਲਾਂBikram Majithia| ਮਜੀਠੀਆ ਨੇ ਇਸ ਮੁੱਦੇ 'ਤੇ ਘੇਰੀ ਮਾਨ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget