ਪੜਚੋਲ ਕਰੋ

NEET Re-Exam Result 2024: NEET Re-Exam ਦੇ ਨਤੀਜੇ ਜਾਰੀ, ਇਸ ਡਾਇਰੈਕਟ ਲਿੰਕ ਤੋਂ ਕਰੋ ਚੈੱਕ

NEET UG Re-Exam 2024 Result Out: NTA ਨੇ NEET Re-Exam 2024 ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਜਿਹੜੇ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਨਤੀਜਾ ਦੇਖ ਸਕਦੇ ਹਨ।

NTA Releases NEET UG Re-Exam Result 2024: ਨੈਸ਼ਨਲ ਟੈਸਟਿੰਗ ਏਜੰਸੀ ਨੇ NEET UG Re-Exam 2024 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਉਹ ਉਮੀਦਵਾਰ ਜਿਨ੍ਹਾਂ ਨੇ NEET ਦੇ Re-Exam ਵਿੱਚ ਹਿੱਸਾ ਲਿਆ ਹੈ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਨਤੀਜਾ ਦੇਖ ਸਕਦੇ ਹਨ। ਅਜਿਹਾ ਕਰਨ ਲਈ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ – exams.nta.ac.in।। ਇਸ ਦੇ ਨਾਲ ਹੀ ਨਤੀਜਾ ਚੈੱਕ ਕਰਨ ਦਾ ਸਿੱਧਾ ਲਿੰਕ ਵੀ ਹੇਠਾਂ ਦਿੱਤਾ ਗਿਆ ਹੈ, ਤੁਸੀਂ ਉਥੋਂ ਵੀ ਨਤੀਜਾ ਦੇਖ ਸਕਦੇ ਹੋ।

ਦੱਸ ਦਈਏ ਕਿ NEET ਦਾ Re-Exam ਕੁੱਲ 1563 ਉਮੀਦਵਾਰਾਂ ਲਈ ਕਰਵਾਇਆ ਗਿਆ ਸੀ ਪਰ ਸਿਰਫ 813 ਹੀ ਪ੍ਰੀਖਿਆ ਵਿੱਚ ਸ਼ਾਮਲ ਹੋਏ। ਇਨ੍ਹਾਂ ਉਮੀਦਵਾਰਾਂ ਨੂੰ ਵਿਕਲਪ ਦਿੱਤਾ ਗਿਆ ਸੀ ਕਿ ਉਹ ਆਪਣੀ ਮਰਜ਼ੀ ਨਾਲ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਦੇ ਹਨ। ਜਿਹੜੇ ਉਮੀਦਵਾਰ ਇਮਤਿਹਾਨ ਲਈ ਹਾਜ਼ਰ ਨਹੀਂ ਹੋਏ, ਉਹ ਗ੍ਰੇਸ ਅੰਕਾਂ ਨੂੰ ਹਟਾ ਕੇ ਆਪਣਾ ਆਰੀਜਨਲ ਸਕੋਰ Continue ਰੱਖ ਸਕਦੇ ਹਨ। ਇਸ ਸਥਿਤੀ ਵਿੱਚ ਬਹੁਤ ਸਾਰੇ ਉਮੀਦਵਾਰਾਂ ਨੇ ਪ੍ਰੀਖਿਆ ਨਾ ਦੇਣ ਦਾ ਫੈਸਲਾ ਕੀਤਾ।

ਨਤੀਜੇ ਦੇਖਣ ਲਈ ਉਮੀਦਵਾਰਾਂ ਨੂੰ ਐਪਲੀਕੇਸ਼ਨਸ ਨੰਬਰ ਅਤੇ ਡੇਟ ਆਫ ਬਰਥ ਦੀ ਲੋੜ ਪਵੇਗੀ। ਇਨ੍ਹਾਂ ਨੂੰ ਪਾ ਕੇ ਤੁਸੀਂ ਨਤੀਜੇ ਦੇਖ ਸਕਦੇ ਹੋ। ਦੱਸ ਦਈਏ ਕਿ ਨੀਟ ਦਾ ਰੀ-ਐਗਜ਼ਾਮ 23 ਜੂਨ ਨੂੰ ਕਰਵਾਇਆ ਗਿਆ ਸੀ, ਜਿਨ੍ਹਾਂ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਉਨ੍ਹਾਂ ਲਈ ਇਹ ਕਰਵਾਈ ਗਈ ਸੀ।

ਇਦਾਂ ਕਰੋ ਚੈੱਕ

NEET ਰੀ-ਟੈਸਟ 2024 ਦੇ ਨਤੀਜੇ ਦੇਖਣ ਲਈ ਪਹਿਲਾਂ ਅਧਿਕਾਰਤ ਵੈੱਬਸਾਈਟ ਯਾਨੀ neetntaonline.in 'ਤੇ ਜਾਓ।

ਇੱਥੇ ਤੁਹਾਨੂੰ ਹੋਮਪੇਜ 'ਤੇ ਇੱਕ ਟੈਬ ਨਜ਼ਰ ਆਵੇਗੀ ਜਿਸ 'ਤੇ ਇਹ ਲਿਖਿਆ ਹੋਵੇਗਾ - NEET UG 2024 ਨਤੀਜਾ ਵੇਖੋ। ਇਸ 'ਤੇ ਕਲਿੱਕ ਕਰੋ।

ਅਜਿਹਾ ਕਰਨ ਨਾਲ ਇੱਕ ਨਵਾਂ ਪੇਜ ਖੁੱਲ੍ਹ ਜਾਵੇਗਾ। ਇਸ ਪੇਜ 'ਤੇ ਤੁਹਾਨੂੰ ਆਪਣੇ ਵੇਰਵੇ ਜਿਵੇਂ ਰੋਲ ਨੰਬਰ, ਡੀਓਬੀ ਅਤੇ ਸਿਕਿਊਰਿਟੀ ਪਿੰਨ ਆਦਿ ਦਰਜ ਕਰਨੇ ਪੈਣਗੇ।

ਵੇਰਵੇ ਦਰਜ ਕਰੋ ਅਤੇ ਸਬਮਿਟ ਦਾ ਬਟਨ ਦਬਾਓ। ਜਿਵੇਂ ਹੀ ਤੁਸੀਂ ਅਜਿਹਾ ਕਰੋਗੇ, ਨਤੀਜੇ ਤੁਹਾਡੀ ਕੰਪਿਊਟਰ ਸਕ੍ਰੀਨ 'ਤੇ ਨਜ਼ਰ ਆਉਣਗੇ।

ਉਨ੍ਹਾਂ ਨੂੰ ਇੱਥੋਂ ਚੈੱਕ ਕਰੋ, ਡਾਊਨਲੋਡ ਕਰੋ ਅਤੇ ਇੱਥੇ ਪ੍ਰਿੰਟ ਨਾਮ ਦੀ ਇੱਕ ਟੈਬ ਆਵੇਗੀ, ਉਸ 'ਤੇ ਕਲਿੱਕ ਕਰੋ।

ਅਜਿਹਾ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਨਤੀਜੇ ਦੀ ਇੱਕ ਪ੍ਰਿੰਟਿਡ ਕਾਪੀ ਮਿਲੇਗੀ।

ਇਸਨੂੰ ਸੰਭਾਲ ਕੇ ਰੱਖੋ ਤੁਹਾਡੇ ਕੰਮ ਆਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget