ਪੜਚੋਲ ਕਰੋ

NEET UG Exam 2021: 12 ਸਤੰਬਰ ਨੂੰ ਪ੍ਰੀਖਿਆ, ਪੂਰੇ ਬਾਜ਼ੂ ਦੇ ਕੱਪੜੇ ਤੇ ਉੱਚੀਆਂ ਅੱਡੀਆਂ ਨਹੀਂ ਪਹਿਨ ਸਕਦੇ, ਇੱਥੇ ਚੈੱਕ ਕਰੋ ਗਾਈਡਲਾਈਨਜ਼

NEET UG 2021 ਦਾ ਐਡਮਿਟ ਕਾਰਡ NTA ਦੁਆਰਾ 6 ਸਤੰਬਰ ਨੂੰ ਜਾਰੀ ਕੀਤਾ ਗਿਆ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਸੁਪਰੀਮ ਕੋਰਟ ਨੇ NEET UG 2021 ਦੀ ਪ੍ਰੀਖਿਆ ਮੁਲਤਵੀ ਕਰਨ ਦੀ ਵਿਦਿਆਰਥੀਆਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤੀ।

ਨਵੀਂ ਦਿੱਲੀ: ਨੈਸ਼ਨਲ ਇਲਿਜੀਬਿਲਿਟੀ ਕਮ ਐਂਟ੍ਰੈਂਸ ਟੈਸਟ ਅੰਡਰਗ੍ਰੈਜੂਏਟ (ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ- ਅੰਡਰਗ੍ਰੈਜੁਏਟ) (NEET UG 2021) 12 ਸਤੰਬਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਕਰਵਾਈ ਜਾਵੇਗੀ। NEET UG 2021 ਪ੍ਰੀਖਿਆ ਕੇਂਦਰ ਵਿੱਚ ਦਾਖਲ ਹੁੰਦੇ ਸਮੇਂ, ਵਿਦਿਆਰਥੀਆਂ ਲਈ ਆਪਣੇ NEET UG 2021 ਐਡਮਿਟ ਕਾਰਡ ਦੇ ਨਾਲ ਵੈਧ ਆਈਡੀ ਪਰੂਫ ਲਿਆਉਣਾ ਲਾਜ਼ਮੀ ਹੈ।

12 ਸਤੰਬਰ ਨੂੰ 13 ਭਾਸ਼ਾਵਾਂ ਵਿੱਚ ਹੋਵੇਗੀ NEET UG ਪ੍ਰੀਖਿਆ 2021

NEET UG 2021 ਦਾ ਐਡਮਿਟ ਕਾਰਡ NTA ਦੁਆਰਾ 6 ਸਤੰਬਰ ਨੂੰ ਜਾਰੀ ਕੀਤਾ ਗਿਆ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਸੁਪਰੀਮ ਕੋਰਟ ਨੇ NEET UG 2021 ਦੀ ਪ੍ਰੀਖਿਆ ਮੁਲਤਵੀ ਕਰਨ ਦੀ ਵਿਦਿਆਰਥੀਆਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਪ੍ਰੀਖਿਆ ਨਿਰਧਾਰਤ ਤਾਰੀਖ ਨੂੰ ਕਰਵਾਈ ਜਾਵੇਗੀ।

NEET UG ਦੀ ਪ੍ਰੀਖਿਆ 12 ਸਤੰਬਰ ਨੂੰ ਪੈੱਨ ਤੇ ਪੇਪਰ ਮੋਡ ਵਿੱਚ 13 ਭਾਸ਼ਾਵਾਂ ਵਿੱਚ ਆਯੋਜਿਤ ਕੀਤੀ ਜਾਵੇਗੀ।

NEET UG 2021 ਲਈ NTA ਦਿਸ਼ਾ ਨਿਰਦੇਸ਼

· ਵਿਦਿਆਰਥੀਆਂ ਨੂੰ ਇਲੈਕਟ੍ਰੌਨਿਕ ਉਪਕਰਣ ਜਿਵੇਂ ਕਿ ਹੈਲਥ ਬੈਂਡ, ਈਅਰਫੋਨ, ਕੈਲਕੁਲੇਟਰ, ਮੋਬਾਈਲ ਫੋਨ ਜਾਂ ਪੇਨ ਡਰਾਈਵ ਪ੍ਰੀਖਿਆ ਹਾਲ ਵਿੱਚ ਰੱਖਣ ਦੀ ਇਜਾਜ਼ਤ ਨਹੀਂ ਹੋਵੇਗੀ। ਵਿਦਿਆਰਥੀਆਂ ਦੀ ਜਾਂਚ ਮੁੱਖ ਗੇਟ 'ਤੇ ਮੈਟਲ ਡਿਟੈਕਟਰ ਨਾਲ ਕੀਤੀ ਜਾਵੇਗਾ।

· ਵਿਦਿਆਰਥੀਆਂ ਨੂੰ ਪ੍ਰੀਖਿਆ ਹਾਲ ਦੇ ਅੰਦਰ ਖਾਣ -ਪੀਣ ਦੀਆਂ ਵਸਤੂਆਂ ਨਾਲ ਲੈ ਜਾਣ ਦੀ ਆਗਿਆ ਨਹੀਂ ਹੋਵੇਗੀ। ਭਾਵੇਂ, ਡਾਇਬਟੀਜ਼ ਵਾਲੇ ਵਿਦਿਆਰਥੀਆਂ ਨੂੰ ਫਲ ਲਿਜਾਣ ਦੀ ਇਜਾਜ਼ਤ ਦਿੱਤੀ ਜਾਏਗੀ ਪਰ ਉਹ ਪੈਕ ਕੀਤਾ ਭੋਜਨ ਨਹੀਂ ਲਿਜਾ ਸਕਣਗੇ।

· ਪਾਰਦਰਸ਼ੀ ਬੋਤਲ ਵਿੱਚ ਪਾਣੀ ਦੀ ਆਗਿਆ ਹੈ, ਵਿਦਿਆਰਥੀ ਫੇਸ ਮਾਸਕ, ਪਾਰਦਰਸ਼ੀ ਬੋਤਲ ਵਿੱਚ ਸੈਨੀਟਾਈਜ਼ਰ ਅਤੇ ਫੇਸ ਸ਼ੀਲਡ ਵੀ ਰੱਖ ਸਕਦੇ ਹਨ।

· ਪ੍ਰੀਖਿਆ ਦੇ ਦਿਨ ਵਿਦਿਆਰਥੀਆਂ ਨੂੰ NEET UG ਡ੍ਰੈੱਸ ਕੋਡ ਦੀ ਪਾਲਣਾ ਕਰਨੀ ਪੈਂਦੀ ਹੈ। ਪ੍ਰੀਖਿਆ ਹਾਲ ਵਿੱਚ ਲੰਮੀਆਂ ਬਾਹਾਂ ਵਾਲੇ ਕੱਪੜੇ ਪਹਿਨਣ ਦੀ ਇਜਾਜ਼ਤ ਨਹੀਂ ਹੈ ਇਸ ਤੋਂ ਇਲਾਵਾ, ਵਿਦਿਆਰਥੀਆਂ ਨੂੰ ਜੁੱਤੀਆਂ ਜਾਂ ਚੱਪਲਾਂ ਪਹਿਨਣੀਆਂ ਪੈਣਗੀਆਂ। ਪ੍ਰੀਖਿਆ ਕੇਂਦਰ ਵਿੱਚ ਬੰਦ ਜੁੱਤੀਆਂ ਪਾਉਣ ਦੀ ਆਗਿਆ ਨਹੀਂ ਹੈ।

· ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਸਮੇਂ ਤੋਂ 30 ਮਿੰਟ ਪਹਿਲਾਂ NEET UG ਪ੍ਰੀਖਿਆ ਕੇਂਦਰ 'ਤੇ ਰਿਪੋਰਟ ਦੇਣੀ ਹੋਵੇਗੀ ਅਤੇ ਕਿਸੇ ਵਿਸ਼ੇਸ਼ ਇਜਾਜ਼ਤ ਦੀ ਸਥਿਤੀ ਵਿੱਚ, ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟੋ ਘੱਟ ਦੋ ਘੰਟੇ ਪਹਿਲਾਂ ਪਹੁੰਚਣਾ ਪਏਗਾ।

ਇਹ ਵੀ ਪੜ੍ਹੋ: Ganesh Chaturthi 2021 WhatsApp Stickers: ਇੰਝ ਬਣਾਓ ‘ਗਣੇਸ਼ ਚਤੁਰਥੀ 2021’ ਮੌਕੇ WhatsApp ਸਟਿੱਕਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
PSEB Exam Date 2027 : PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ
PSEB Exam Date 2027 : PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
School Holiday in Punjab: ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...
ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget