ਪੜਚੋਲ ਕਰੋ

ਨਵੇਂ ਸਿੱਖਿਆ ਮੰਤਰੀ ਦਾ ਪ੍ਰਾਈਵੇਟ ਸਕੂਲਾਂ 'ਤੇ ਵੱਡਾ ਐਕਸ਼ਨ

ਪੰਜਾਬ ਦੇ ਨਵੇਂ ਬਣੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਸੀਬੀਐਸਈ/ਆਈਸੀਐਸਈ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਸੁਝਾਈਆਂ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜ਼ਬੂਰ ਕਰਨ ਦੀ ਪ੍ਰਥਾ ਖਤਮ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਸੀਬੀਐਸਈ/ਆਈਸੀਐਸਈ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਸੁਝਾਈਆਂ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜ਼ਬੂਰ ਕਰਨ ਦੀ ਪ੍ਰਥਾ ਖਤਮ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਸਖਤ ਕਾਰਵਾਈ ਕਰਦਿਆਂ ਸਕੂਲ ਦੀ ਹਦੂਦ ਅੰਦਰ ਕਿਤਾਬਾਂ ਤੇ ਵਰਦੀਆਂ ਦੀ ਵਿਕਰੀ ਉਪਰ ਵੀ ਰੋਕ ਲਾ ਦਿੱਤੀ ਹੈ। ਸਿੰਗਲਾ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ ਸਕੂਲ ਵੱਲੋਂ ਲਾਈ ਗਈ ਵਰਦੀ ਘੱਟੋ-ਘੱਟ ਤਿੰਨ ਸਾਲ ਲਈ ਲਾਗੂ ਰਹੇਗੀ। ਇਸ ਸਮੇਂ ਦੌਰਾਨ ਵਰਦੀ ਦੇ ਰੰਗ ਤੇ ਡਿਜ਼ਾਈਨ ਵਿੱਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਰਦੀ ਦੇ ਰੰਗ, ਡਿਜ਼ਾਈਨ, ਟੈਕਸਚਰ/ਮਟੀਰੀਅਲ ਆਦਿ ਸਬੰਧੀ ਸਾਰੀ ਜਾਣਕਾਰੀ ਸਕੂਲ ਦੀ ਵੈੱਬਸਾਈਟ ਉਪਰ ਅਪਲੋਡ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਸਕੂਲ ਅਥਾਰਟੀਆਂ ਲਈ ਇਹ ਵੀ ਲਾਜ਼ਮੀ ਕੀਤਾ ਹੈ ਕਿ ਉਹ ਬੋਰਡ ਦੇ ਸਿਲੇਬਸ ’ਤੇ ਅਧਾਰਤ ਪ੍ਰਵਾਨਤ ਕਿਤਾਬਾਂ ਹੀ ਵਰਤੀਆਂ ਜਾਣ। ਇਨ੍ਹਾਂ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ ਉਪਰ ਅਪਲੋਡ ਕੀਤੀ ਜਾਵੇ ਤਾਂ ਜੋ ਵਿਦਿਆਰਥੀ/ਮਾਪੇ ਆਪਣੀ ਸਹੂਲਤ ਮੁਤਾਬਕ ਕਿਸੇ ਵੀ ਥਾਂ ਤੋਂ ਕਿਤਾਬਾਂ ਖਰੀਦ ਸਕਣ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਵੀ ਅਹਿਮ ਮਾਮਲਾ ਹੈ। ਪ੍ਰਾਈਵੇਟ ਸਕੂਲ ਮੋਟੀਆਂ ਫੀਸਾਂ ਤੇ ਹੋਰ ਖਰਚੇ ਵਸੂਲਦੇ ਹਨ। ਇਹ ਮਾਮਲਾ ਪਿਛਲੇ ਸਮੇਂ ਵਿੱਚ ਕਾਫੀ ਗਰਮਾਇਆ ਰਿਹਾ ਹੈ। ਇਸ ਬਾਰੇ ਵੀ ਸਰਕਾਰ ਕੋਲ ਕਈ ਸ਼ਿਕਾਇਤਾਂ ਪਹੁੰਚ ਰਹੀਆਂ ਹਨ। ਉਂਝ ਇਸ ਬਾਰੇ ਮੰਤਰੀ ਨੇ ਕੋਈ ਫੈਸਲਾ ਨਹੀਂ ਲਿਆ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

Embed widget